- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਖੰਨਾ / ਲੁਧਿਆਣਾ 21 ਅਪ੍ਰੈਲ–ਪੁਲਿਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਖੰਨਾ ਪੁਲਿਸ ਨੇ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਬਰਨ ਵਸੂਲੀ, ਧਮਕੀਆਂ ਦੇਣ ਅਤੇ ਵਪਾਰੀ ‘ਤੇ ਗੋਲੀਆਂ ਚਲਾਉਣ ਵਾਲੇ ਖਤਰਨਾਕ ਗਿਰੋਹ ਦੇ 4 ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਨਾ ਸਿਰਫ਼ ਇੱਕ ਵੱਡੀ ਵਾਰਦਾਤ ਦਾ ਪਰਦਾਫਾਸ਼ ਕੀਤਾ ਹੈ, ਸਗੋਂ ਅਪਰਾਧਿਕ ਗਤੀਵਿਧੀਆਂ ‘ਤੇ ਵੀ ਕਰਾਰਾ ਵਾਰ ਕੀਤਾ ਹੈ। ਇਸ ਨਾਲ ਇਲਾਕੇ ‘ਚ ਸੁਰੱਖਿਅਤ ਮਾਹੌਲ ਵੀ ਪੈਦਾ ਹੋਇਆ ਹੈ ਤੇ ਆਮ ਲੋਕਾਂ ਅੰਦਰ ਪੁਲਿਸ ਦਾ ਵਿਸ਼ਵਾਸ਼ ਮਜ਼ਬੂਤ ਹੋਇਆ ਹੈ। ਇਹ ਕਾਰਵਾਈ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਤੇ ਪ੍ਰਭਾਵਸ਼ਾਲੀ…
ਲੁਧਿਆਣਾ, 21 ਅਪ੍ਰੈਲ – ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਵਾਰਡ ਨੰਬਰ 43, ਨੇੜੇ ਅਪੋਲੋ ਹਸਪਤਾਲ ਵਿਖੇ ਆਰ.ਐਮ.ਸੀ. ਗਲੀਆਂ ਬਣਾਉਣ ਦੇ ਮਹੱਤਵਪੂਰਨ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 97.84 ਲੱਖ ਰੁਪਏ ਖਰਚ ਕੀਤੇ ਜਾਣਗੇ।ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਸਿਰਫ਼ ਅਧੂਰੇ ਕੰਮ, ਟੁੱਟੀਆਂ ਸੜਕਾਂ ਅਤੇ ਖਾਲੀ ਵਾਅਦੇ ਹੀ ਮਿਲੇ ਸਨ ਪਰ ਮੌਜੂਦਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਰਾਜਨੀਤੀ ਨਹੀਂ, ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ,…
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ…
*ਲੁਧਿਆਣਾ, 20 ਅਪ੍ਰੈਲ*ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚਲਾਈ ਗਈ ਜੰਗੀ ਮੁਹਿੰਮ ਹੁਣ ਆਪਣੇ ਅੰਤਿਮ ਪੜਾਅ ਵੱਲ ਵਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡੇ ਸੁਧਾਰ ਦਰਜ ਕੀਤੇ ਗਏ ਹਨ ਪਰ ਦਰਿਆ ਵਿੱਚ ਗੋਹੇ ਦੇ ਜਾਣ ਦੀ ਚੁਣੌਤੀ ਅਜੇ ਵੀ ਬਰਕਰਾਰ ਹੈ।ਹੈਬੋਵਾਲ ਈਟੀਪੀ ਪਲਾਂਟ ਦੀਆਂ ਛੇ ਮੋਟਰਾਂ ਬੰਦ ਹੋਣ ਕਾਰਨ ਗੋਹੇ ਵਾਲਾ ਪਾਣੀ ਡੇਅਰੀ ਕੰਪਲੈਕਸ ਦੀਆਂ ਗਲੀਆਂ ਵਿੱਚ ਫੈਲ ਰਿਹਾ ਸੀ, ਜਿਸ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਦੋਂ ਸੰਤ ਸੀਚੇਵਾਲ ਦੀ ਟੀਮ ਵੱਲੋਂ ਇਸ ਬਾਰੇ ਰਿਪੋਰਟ ਕੀਤੀ ਗਈ, ਤਾਂ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਮੋਟਰਾਂ ਨੂੰ ਤੁਰੰਤ…
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਵੱਖ-ਵੱਖ ਤਰੀਕਿਆਂ ਨਾਲ ਨਸ਼ਾ ਛੁਡਾਊ ਮੁਹਿੰਮ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਾਟਕ, ਰੈਲੀਆਂ ਅਤੇ “ਪੰਜਾਬੀ ਜਾਗੋ, ਨਸ਼ਾ ਛੋੜੋ” ਅਤੇ “ਯੋਗਾ ਕਰੋ, ਸਿਹਤਮੰਦ ਰਹੋ” ਵਰਗੇ ਨਾਅਰੇ ਸ਼ਾਮਲ ਹਨ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਦੁਆਰਾ “ਸੀਐਮ ਦੀ ਯੋਗਸ਼ਾਲਾ” ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਮੁਫਤ ਯੋਗਾ ਕਲਾਸਾਂ ਲਗਾ ਰਹੀ ਹੈ। ਇਸ ਨਾਲ ਭਾਈਚਾਰੇ ਦੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਵਿੱਚ ਕਾਫ਼ੀ ਸੁਧਾਰ ਹੋ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਚੰਦਨ ਕੁਮਾਰ ਸਤਿਆਰਥੀ ਦੁਆਰਾ…
ਖੰਨਾ, (ਲੁਧਿਆਣਾ), 19 ਅਪ੍ਰੈਲ:ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੀਂ ਆਬਾਦੀ ਖੰਨਾ ਸਥਿਤ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਸ਼੍ਰੀ ਵਿਸ਼ਵਕਰਮਾ ਐਜ਼ੂਕੇਸ਼ਨਲ ਐਂਡ ਵੈਲਫੇਅਰ ਸਭਾ ਖੰਨਾ ਵੱਲੋਂ 10ਵਾਂ ਭਗਵਾਨ ਸ਼੍ਰੀ ਵਿਸ਼ਵਕਰਮਾ ਮੂਰਤੀ ਸਥਾਪਨਾ ਦਿਵਸ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸੂਈ ਤੋਂ ਲੈ ਕੇ ਰਾਕਟ ਤੱਕ ਦਾ ਜੋ ਨਿਰਮਾਣ ਹੋਇਆ ਹੈ, ਉਹ ਸਭ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਹੀ ਦੇਣ ਹੈ। ਉਨ੍ਹਾਂ ਕਿਹਾ ਕਿ ਚੰਗੀ ਸਕਿੱਲ ਡਿਵੈਲਪਮੈਂਟ ਲਈ ਮੁੱਖ ਮੰਤਰੀ ਸ੍ਰੀ…
ਖੰਨਾ, ਲੁਧਿਆਣਾ, 19 ਅਪ੍ਰੈਲ:ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚਤਾ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਾਸੀਆਂ ਅਤੇ ਦੁਨੀਆ ਭਰ ਦੇ ਵਿੱਚ ਵੱਸਦੇ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਦੱਸਿਆ 13 ਅਪ੍ਰੈਲ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ “ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਨੂੰ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ…
ਭੋਗਪੁਰ (ਜਲੰਧਰ), 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਭਰ ਵਿੱਚ ਕਣਕ ਦੇ ਖ਼ਰੀਦ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਕਿਸਾਨਾਂ ਨੂੰ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਅਦਾਇਗੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ।ਭੋਗਪੁਰ ਦੀ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਚੱਲ ਰਹੀ ਖ਼ਰੀਦ ਦਾ ਨਿਰੀਖਣ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਵਿੱਚ ਤੇਜ਼ੀ…
ਜਲੰਧਰ, 18 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਜਲਦ ਹੀ ਸਪੈਸ਼ਲ ਇੰਟੈਸਿਵ ਰਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਐਸ.ਆਈ.ਆਰ. ਦੀਆਂ ਪ੍ਰੀ-ਗਤੀਵਿਧੀਆਂ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਗਤੀਵਿਧੀਆਂ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਨ/ਮੈਪਿੰਗ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਜਲੰਧਰ ਜ਼ਿਲ੍ਹੇ ਦੇ ਕੁੱਲ 16,57,306 ਵੋਟਰ ਹਨ, ਜਿਸ ਵਿੱਚੋਂ 12,43,087 (75.01 ਫੀਸਦੀ) ਵੋਟਰਾਂ ਦਾ ਮਿਲਾਨ ਬੀ.ਐਲ.ਓਜ਼ ਵੱਲੋਂ ਕੀਤਾ ਜਾ ਚੁੱਕਾ ਹੈ। ਸ਼੍ਰੀ ਵਾਲੀਆ ਨੇ ਦੱਸਿਆ ਕਿ ਇਸ ਕੰਮ ਲਈ ਵਿਧਾਨ ਸਭਾ…
ਜਲੰਧਰ, 18 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਅੱਜ ‘ਸਾਈਕਲੋਥਾਨ 4.0’ ਕਰਵਾਈ ਗਈ। ਸਾਈਕਲੋਥਾਨ ਵਿੱਚ ਕਰੀਬ 2 ਹਜ਼ਾਰ ਭਾਗੀਦਾਰਾਂ ਨੇ ਹਿੱਸਾ ਲੈਂਦਿਆਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਾਈਕਲੋਥਾਨ ਨੂੰ ਏ.ਪੀ.ਜੇ. ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖੁਦ ਵੀ ਸਾਈਕਲੋਥਾਨ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ…

