Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 15 ਅਪ੍ਰੈਲ:ਲੁਧਿਆਣਾ ਵਿੱਚ ਸਨ ਫਾਊਂਡੇਸ਼ਨ ਦੀ ਇੱਕ ਪਹਿਲਕਦਮੀ ਤਹਿਤ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ (ਐਮ.ਐਸ.ਡੀ.ਸੀ) ਲੁਧਿਆਣਾ ਦਾ ਅੱਜ ਡਿਪਟੀ ਕਮਿਸ਼ਨਰ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਇੱਕ ਬਹੁਤ ਹੀ ਉਤਸ਼ਾਹਜਨਕ ਅਤੇ ਪ੍ਰੇਰਣਾਦਾਇਕ ਦੌਰਾ ਦੇਖਣ ਨੂੰ ਮਿਲਿਆ।ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਇਸ ਦੌਰੇ ਦੌਰਾਨ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਇਸ ਦੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਜ਼ੋਰਦਾਰ ਸਮਰਥਨ ਜ਼ਾਹਿਰ ਕੀਤਾ। ਉਨ੍ਹਾਂ ਨੇ ਗੁਣਵੱਤਾ ਵਾਲੀ ਸਿਖਲਾਈ ਅਤੇ ਰੁਜ਼ਗਾਰ ਦੇ ਮੌਕਿਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਸਵੀਕਾਰ ਕੀਤਾ।ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਵਾਲੀ ਇਹ ਪਹਿਲਕਦਮੀ 100…

Read More

ਦਾਖਾ/ਲੁਧਿਆਣਾ, 15 ਅਪ੍ਰੈਲ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਅਧੀਨ ਪਿੰਡ ਚਚਰਾੜੀ ਅਤੇ ਹੰਸ ਕਲਾਂ ਦੀਆਂ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਣਕ ਖਰੀਦ ਦੀ ਰਸਮੀ ਸ਼ੁਰੂਆਤ…

Read More

ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ…

Read More

ਫਿਲੌਰ, (ਜਲੰਧਰ), 15 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਐਕਡਮੀ ਵਿਖੇ ਐਸ.ਸੀ./ਐਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟ੍ਰੇਨਿੰਗ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਵਰਕਸ਼ਾਪ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪਾਸ ਸਲਾਨਾ ਪੱਧਰ ’ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪੁੱਜਦੀਆਂ ਹਨ, ਜਿਨ੍ਹਾਂ ਵਿੱਚ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੇ ਜ਼ਮੀਨੀ ਪੱਧਰ ’ਤੇ ਅਤੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਪੰਜਾਬ ਸਰਕਾਰ, ਐਸ.ਸੀ.ਕਮਿਸ਼ਨ ਤੇ…

Read More

ਲੁਧਿਆਣਾ, 14 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।ਵਿਧਾਇਕ ਗਰੇਵਾਲ ਨੇ ਜਲੰਧਰ ਬਾਈਪਾਸ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ’ਤੇ ਸ਼ਰਦਾ ਦੇ ਫੁੱਲ ਭੇਂਟ ਕੀਤੇ ਜਿੱਥੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਸਮੂਹ ਕੌਂਸਲਰ ਸਾਹਿਬਾਨ, ਸਮੂਹ ਵਾਰਡ ਇੰਚਾਰਜ ਅਤੇ ‘ਆਪ’ ਵਲੰਟੀਅਰ ਵੀ ਮੌਜੂਦ ਸਨ।ਵਿਧਾਇਕ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ…

Read More

ਲੁਧਿਆਣਾ, 14 ਅਪ੍ਰੈਲਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੱੁਢੇ ਦਰਿਆ ਵਿੱਚ ਸਾਫ਼ ਪਾਣੀ ਵਗਣ ਨਾਲ ਸਿਫ਼ਤੀ ਤਬਦੀਲੀ ਆਈ ਹੈ। ਇਸ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 10-10 ਫੁੱਟ ਤੱਕ ਉਚਾ ਹੋ ਗਿਆ ਹੈ। ਭੂਖੜੀ ਖੁਰਦ ਇਲਾਕੇ ਵਿੱਚ ਦੋ ਸਾਲ ਤੋਂ ਬੁੱਢਾ ਦਰਿਆ ਵਿੱਚ ਸਾਫ਼ ਪਾਣੀ ਵੱਗਣ ਪਰਵਾਸੀ ਪੰਛੀਆਂ ਦੀ ਆਮਦ ਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੇ ਉਚਾ ਹੋਣਾ ਨੂੰ ਵੱਡੀਆਂ ਪ੍ਰਪਾਤੀਆਂ ਵੱਜੋਂ ਦੇਖਿਆ ਜਾ ਰਿਹਾ ਹੈ। ਪਿੰਡ ਭਾਮੀਆ ਵਿੱਚੋਂ ਲੰਘਦੇ ਬੁੱਢੇ ਦਰਿਆ ਦੇ ਪਾਣੀ ਦੇ ਟੀਡੀਐਸ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ।ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ…

Read More

ਲੁਧਿਆਣਾ, 14 ਅਪ੍ਰੈਲ:ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ‌ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਬੀਤੀ ਸ਼ਾਮ ਸੋਮਵਾਰ ਨੂੰ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੂੰ “ਭਾਰਤ ਦੇ ਸੰਵਿਧਾਨ ਦੇ ਨਿਰਮਾਤਾ” ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ…

Read More

ਚੰਡੀਗੜ੍ਹ, 13 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪੇਸ਼ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਲਈ ਸਿਰਫ਼ ਇੱਕ ਗ੍ਰੰਥ ਨਹੀਂ, ਸਗੋਂ ‘ਪ੍ਰਗਟ ਗੁਰਾਂ ਕੀ ਦੇਹ’ ਅਤੇ ਜੀਵਤ ਗੁਰੂ ਹਨ। ਉਨ੍ਹਾਂ ਨੇ ਬਿੱਲ ਦੇ ਧਾਰਮਿਕ ਅਤੇ ਕਾਨੂੰਨੀ ਪਹਿਲੂਆਂ ਨੂੰ ਵਿਸਥਾਰ ਨਾਲ ਸਮਝਾਇਆ।ਮੁੱਖ ਮੰਤਰੀ ਨੇ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ 500 ਸਾਲ ਪਹਿਲਾਂ ਹੀ ਵਾਤਾਵਰਣ ਦੀ ਅਹਿਮੀਅਤ ਦੱਸ ਦਿੱਤੀ ਸੀ। IIਪਵਨੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁII “ਜਦੋਂ ਕੋਈ ਫੈਕਟਰੀਆਂ ਜਾਂ ਸੀਵਰੇਜ ਨਹੀਂ ਸੀ, ਉਦੋਂ ਗੁਰੂ ਸਾਹਿਬ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ…

Read More

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ:ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਸਰਵੇਖਣ ਸ਼ੁਰੂ ਕਰ ਦਿੱਤਾ ਹੈ। ਇਹ ਟੀਮਾਂ ਲੋਕਾਂ ਨੂੰ ਸਿਹਤ ਬੀਮਾ ਕਾਰਡ ਬਣਵਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਆਸ਼ਾ ਵਰਕਰਾਂ ਸਮੇਤ ਹੋਰ ਸਿਹਤ ਕਾਮਿਆਂ ਵਲੋਂ ਘਰ-ਘਰ ਜਾ ਕੇ ਸਰਵੇਖਣ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਜਿਨ੍ਹਾਂ ਲੋਕਾਂ ਨੇ ਹਾਲੇ ਤੱਕ ਕਾਰਡ ਨਹੀਂ ਬਣਵਾਏ, ਉਨ੍ਹਾਂ ਨੂੰ ਇਸ ਵੱਕਾਰੀ ਯੋਜਨਾ ਦਾ ਲਾਭ ਲੈਣ ਲਈ ਆਖਿਆ ਜਾ ਰਿਹਾ ਹੈ। ਮੁਹਿੰਮ ਦੌਰਾਨ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਕਿਹੜੇ ਕਿਹੜੇ ਪਰਿਵਾਰਾਂ ਦੇ…

Read More

ਚੰਡੀਗੜ੍ਹ/ਅੰਮ੍ਰਿਤਸਰ, 13 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਫਰੀਦਕੋਟ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਭਿੰਡੀ ਸੈਦਾਂ ਵਿਖੇ ਗ੍ਰਨੇਡ ਹਮਲੇ ਦੇ ਕੇਸ ਨੂੰ ਸਫ਼ਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੱਕ ਡੋਗਰਾ ਦੇ ਰਹਿਣ ਵਾਲੇ ਬਲਜੀਤ ਸਿੰਘ; ਅੰਮ੍ਰਿਤਸਰ ਦੇ ਛੋਟਾ ਫਤਿਹਵਾਲ ਦੇ ਰਹਿਣ ਵਾਲੇ ਪ੍ਰਭ ਸਿੰਘ; ਅੰਮ੍ਰਿਤਸਰ ਦੇ ਬਾਬਾ…

Read More