- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਡਿਪਟੀ ਕਮਿਸ਼ਨਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ ਜਲੰਧਰ, 1 ਸਤੰਬਰ : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ…
ਲੁਧਿਆਣਾ, 1 ਸਤੰਬਰ:ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ) ਨੂੰ ਹੜ੍ਹ ਖੇਤਰ ਵਿੱਚ ਹੜ੍ਹ ਰਾਹਤ ਪਹਿਲਕਦਮੀਆਂ ਲਈ 10 ਲੱਖ ਰੁਪਏ ਦੇ ਉਦਾਰ ਦਾਨ ਲਈ ਦਿਲੋਂ ਧੰਨਵਾਦ ਕੀਤਾ। ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਪ੍ਰਤੀਨਿਧੀਆਂ ਨੇ ਡਿਪਟੀ ਕਮਿਸ਼ਨਰ ਜੈਨ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ।ਡਿਪਟੀ ਕਮਿਸ਼ਨਰ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਅਤੇ ਇਸਦੇ ਪ੍ਰਬੰਧਨ ਦਾ ਸਮੇਂ ਸਿਰ ਅਤੇ ਉਦਾਰ ਸਮਰਥਨ ਲਈ ਬਹੁਤ ਧੰਨਵਾਦੀ ਹੈ। ਇਹ ਯੋਗਦਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਕਰੇਗਾ।
ਲੁਧਿਆਣਾ, 1 ਸਤੰਬਰ:ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜ ਹਾਈ-ਟੈਕ ਐਂਬੂਲੈਂਸਾਂ ਭੇਜੀਆਂ, ਜਿਸ ਨਾਲ ਹੜ੍ਹ ਤੋਂ ਪ੍ਰਭਾਵਿਤ ਵਸਨੀਕਾਂ ਲਈ ਜ਼ਰੂਰੀ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।ਲੋੜੀਂਦੀਆਂ ਦਵਾਈਆਂ ਅਤੇ ਉੱਨਤ ਡਾਕਟਰੀ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਣਨੀਤਕ ਤੌਰ ‘ਤੇ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਸਮੇਂ ਸਿਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਦੇਖਭਾਲ ਪ੍ਰਦਾਨ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਾਕਟਰੀ ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਬਣਾਉਣਗੀਆਂ, ਸਥਾਨਕ ਆਬਾਦੀ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕਰਨਗੀਆਂ।ਹਿਮਾਂਸ਼ੂ ਜੈਨ ਨੇ ਅੱਗੇ ਕਿਹਾ, “ਸਾਡੀ ਤਰਜੀਹ ਇਹ ਯਕੀਨੀ ਬਣਾਉਣਾ…
ਲੁਧਿਆਣਾ, 01 ਸਤੰਬਰ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਨਿਰੰਤਰ ਹਮਦਾਦ ਕੀਤੀ ਜਾ ਰਹੀ ਹੈ ਅਤੇ ਜਦੋਂ ਤੱਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ, ਇਹ ਜਾਰੀ ਰਹੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਕੋਹਾੜਾ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਹੜ੍ਹ ਦੀ ਮਾਰ ਝੱਲ ਰਹੇ ਪਿੰਡਾਂ ਨੂੰ ਤਰਪਾਲਾਂ, ਰਾਸ਼ਨ ਕਿੱਟਾਂ ਅਤੇ ਹੋਰ ਰਾਹਤ ਸਮੱਗਰੀ ਵੰਡਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜੋਰਾਵਰ ਸਿੰਘ, ਪੀ.ਏ. ਰਸ਼ਪਾਲ ਸਿੰਘ ਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਮੁੰਡੀਆਂ…
ਲੁਧਿਆਣਾ, 1 ਸਤੰਬਰ:ਸਤਲੁਜ ਦਰਿਆ ਅਤੇ ਬੁੱਢਾ ਦਰਿਆ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਾਣੀ ਦੇ ਪੱਧਰ ਦੇ ਵਧਣ ਨਾਲ ਡਿਪਟੀ ਕਮਿਸ਼ਨਰ (ਡੀ.ਸੀ) ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨਾਲ-ਨਾਲ ਧੁੱਸੀ ਬੰਨ੍ਹ ਅਤੇ ਸ਼ਹਿਰੀ ਖੇਤਰਾਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ ਤਾਂ ਜੋ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਰੋਕਥਾਮ ਉਪਾਅ ਲਾਗੂ ਕੀਤੇ ਜਾ ਸਕਣ। ਡੀ.ਸੀ ਹਿਮਾਂਸ਼ੂ ਜੈਨ ਨੇ ਬੁੱਢਾ ਦਰਿਆ ਦੇ ਨਾਲ ਲੱਗਦੇ ਖਹਿਰਾ ਬੇਟ, ਰਾਜਾਪੁਰ, ਤਲਵੰਡੀ ਨੌਬਾਦ, ਤਲਵਾੜਾ, ਬਾਰਨਹਾਰਾ ਅਤੇ ਚੰਦਰ ਨਗਰ ਸਮੇਤ ਮਹੱਤਵਪੂਰਨ ਥਾਵਾਂ ਦਾ ਦੌਰਾ ਕੀਤਾ।ਖਹਿਰਾ ਬੇਟ ਵਿਖੇ ਨਿਰੀਖਣ ਦੌਰਾਨ ਹਿਮਾਂਸ਼ੂ ਜੈਨ ਨੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਵਾਧਾ ਦੇਖਿਆ ਅਤੇ ਸਥਿਤੀ ਦੀ ਨਿਗਰਾਨੀ…
ਚੰਡੀਗੜ੍ਹ, 1 ਸਤੰਬਰ 2025: ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਮੌਜੂਦਾ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ ਨੇ ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਨੂੰ ਤੁਰੰਤ ਪ੍ਰਭਾਵ ਨਾਲ 3 ਸਤੰਬਰ 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ (Twitter/X) ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ ਹੈ। ਇਸੇ ਕਾਰਨ ਸਰਕਾਰ ਨੇ ਇਹ ਕਦਮ ਚੁੱਕਿਆ ਹੈ ਤਾਂ ਜੋ…
ਜਲੰਧਰ, 31 ਅਗਸਤ: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਹਿਯੋਗ ਨਾਲ ਐਤਵਾਰ ਨੂੰ ਫ਼ੱਗੂ ਮੁਹੱਲੇ ਵਿੱਚ ਬਦਨਾਮ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਰਾਹੁਲ ਕੁਮਾਰ ਉਰਫ਼ ਚੂਹੀ ਵਾਸੀ ਫ਼ੱਗੂ ਮੁਹੱਲਾ, ਨੇੜੇ ਬਾਬਾ ਜਗਜੀਵਨ ਸਿੰਘ ਚੌਂਕ, ਗੜ੍ਹਾ ਜਲੰਧਰ ਦੀ ਗੈਰਕਾਨੂੰਨੀ ਜਾਇਦਾਦ ਢਾਹੀ ਗਈ ਹੈ। ਰਾਹੁਲ ਕੁਮਾਰ ਅਤੇ ਉਸਦਾ ਭਰਾ ਸੌਰਵ ਦੋਵੇਂ ਹੀ ਨਸ਼ਾ ਤਸਕਰ ਹਨ। ਉਨ੍ਹਾਂ ਦੱਸਿਆ ਕਿ ਰਾਹੁਲ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਤੇ ਆਬਕਾਰੀ ਐਕਟ ਅਧੀਨ 5 ਮੁਕੱਦਮੇ ਦਰਜ ਹਨ, ਜਦਕਿ ਉਸਦੇ…
ਚੰਡੀਗੜ੍ਹ/ਜਲੰਧਰ, 31 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ…
ਜਲੰਧਰ, 31 ਅਗਸਤ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ਕੰਟਰੋਲ ਹੇਠ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਗਿੱਦੜਪਿੰਡੀ ਵਿਖੇ 70 ਹਜ਼ਾਰ ਕਿਊਸਿਕ ਅਤੇ ਫਿਲੌਰ ਵਿਖੇ 40 ਹਜ਼ਾਰ ਕਿਊਸਿਕ ਪਾਣੀ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਇਨ੍ਹਾਂ ਦੋਵਾਂ ਥਾਵਾਂ ’ਤੇ ਪਾਣੀ ਦਾ ਪੱਧਰ ਇਕ ਲੱਖ ਕਿਊਸਿਕ ਤੋਂ ਵਧ ਗਿਆ ਸੀ, ਜੋ ਕਿ ਮੌਜੂਦਾ ਸਥਿਤੀ ਤੋਂ ਕਿਤੇ ਜ਼ਿਆਦਾ ਸੀ। ਫੀਲਡ ਵਿੱਚ ਤਾਇਨਾਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ-ਚਰਚਾ ਕਰਦਿਆਂ ਡਿਪਟੀ ਕਮਿਸ਼ਨਰ…
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ…

