- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 10 ਅਪ੍ਰੈਲ: ਜਨਗਣਨਾ-2027 ਤਹਿਤ ਤਿੰਨ-ਰੋਜ਼ਾ ਫੀਲਡ ਟ੍ਰੇਨਰਾਂ ਦੀ ਸਿਖਲਾਈ ਵਰਕਸ਼ਾਪ 6 ਅਤੇ 9 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ, ਹਿਮਾਂਸ਼ੂ ਜੈਨ ਅਤੇ ਜ਼ਿਲ੍ਹਾ ਜਨਗਣਨਾ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਰਵਾਈ ਗਈ। ਇਹ ਸਿਖਲਾਈ ਜ਼ਿਲ੍ਹਾ ਜਨਗਣਨਾ ਕੋਆਰਡੀਨੇਟਰ ਅਤੇ ਅੰਕੜਾ ਜਾਂਚਕਰਤਾ ਗ੍ਰੇਡ-II ਅਲੋਕ ਕੁਮਾਰ, ਵਿਸ਼ਵ ਸੋਮ ਅਤੇ ਨਿਯੁਕਤ ਮਾਸਟਰ ਟ੍ਰੇਨਰਾਂ ਜਸਬੀਰ ਸਿੰਘ ਸੰਧੂ ਅਤੇ ਉਪਮਾ ਕੌਲ ਦੁਆਰਾ ਦਿੱਤੀ ਗਈ। ਦੋ ਬੈਚਾਂ (ਕ੍ਰਮਵਾਰ 35 ਅਤੇ 33 ਭਾਗੀਦਾਰ) ਵਿੱਚ ਕੁੱਲ 68 ਫੀਲਡ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ। ਜਨਗਣਨਾ-2027 ਤਹਿਤ, ਜ਼ਿਲ੍ਹੇ ਵਿੱਚ ਕੁੱਲ 105 ਫੀਲਡ ਟ੍ਰੇਨਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 37 ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ…
ਬਠਿੰਡਾ, 9 ਅਪ੍ਰੈਲ 2026: ਪੰਜਾਬ ਦੇ ਉਦਯੋਗਿਕ ਵਿਕਾਸ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਚਪੀਸੀਐਲ-ਮਿੱਤਲ ਐਨਰਜੀ ਲਿਮਿਟੇਡ (ਐਚਐਮਈਐਲ) ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਰਿਫਾਇਨਰੀ ਦੇ ਵਿਸ਼ਵ-ਪੱਧਰੀ ਢਾਂਚੇ, ਮਜ਼ਬੂਤ ਸੁਰੱਖਿਆ ਸੰਸਕਾਰ ਅਤੇ ਆਧੁਨਿਕ ਤਕਨੀਕੀ ਪਹਿਲਾਂ ਦੀ ਖੁੱਲ੍ਹ ਕੇ ਸਰਾਹਨਾ ਕੀਤੀ। ਰਿਫਾਇਨਰੀ ਪਹੁੰਚਣ ’ਤੇ ਮੰਤਰੀ ਦਾ ਸਵਾਗਤ ਐਚਐਮਈਐਲ ਦੇ ਐਮਡੀ ਅਤੇ ਸੀਈਓ ਸ੍ਰੀ ਪ੍ਰਭ ਦਾਸ ਅਤੇ ਸੀਨੀਅਰ ਲੀਡਰਸ਼ਿਪ ਟੀਮ ਵੱਲੋਂ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਰਿਫਾਇਨਰੀ ਦੀਆਂ ਮੁੱਖ ਓਪਰੇਸ਼ਨਲ ਯੂਨਿਟਾਂ ਦਾ ਨਿਰੀਖਣ ਕੀਤਾ ਅਤੇ ਐਚਐਮਈਐਲ…
ਪਟਿਆਲਾ, 9 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੂਲ ਅਨਾਜਾਂ (ਮਿਲੇਟਸ) ਦੀ ਵਰਤੋਂ ਨੂੰ ਵਧਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਤੰਦਰੁਸਤ ਤੇ ਖੁਸ਼ਹਾਲ ਪੰਜਾਬ” ਦੀ ਸਿਰਜਣਾ ਲਈ ਲੋਕਾਂ ਨੂੰ ਮੋਟੇ ਅਨਾਜਾਂ ਦੀ ਵਰਤੋਂ ਵੱਲ ਵਧਾਉਣਾ ਸਮੇਂ ਦੀ ਲੋੜ ਹੈ। ਉਹ ਅੱਜ ਬਹਾਵਲਪੁਰ ਪੈਲੇਸ ਵਿਖੇ ਆਯੋਜਿਤ “ਈਟ ਰਾਈਟ ਮਿਲੇਟ ਮੇਲਾ-2026” ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਇਹ ਮੇਲਾ ਫੂਡ ਸੇਫਟੀ ਐਂਡ ਡਰੱਗ ਐਡਮਿਨਿਸਟਰੇਸ਼ਨ, ਪੰਜਾਬ (ਐਫ.ਡੀ.ਏ.) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ…
ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਨੇ ਅੱਜ ਬਠਿੰਡਾ ਵਿਖੇ ਹੋਈ ਐੱਮ.ਐੱਸ.ਐੱਮ.ਈ.ਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸੁਣਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਲਘੂ, ਛੋਟੇ ਤੇ ਮੱਧਮ ਉੱਦਮ (ਐੱਮ.ਐੱਸ.ਐੱਮ.ਈ.ਜ਼) ਨਾ ਸਿਰਫ਼ ਪੰਜਾਬ ਵਿੱਚ ਬਲਕਿ ਪੂਰੇ ਦੇਸ਼ ਵਿੱਚ ਆਰਥਿਕ ਵਿਕਾਸ ਦੀ ਕੁੰਜੀ ਹਨ। ਐੱਮ.ਐੱਸ.ਐੱਮ.ਈ. ਉਦਯੋਗਿਕ ਖੇਤਰ ਵਿੱਚ 30 ਫ਼ੀਸਦੀ ਰੁਜ਼ਗਾਰ ਪ੍ਰਦਾਨ ਕਰਦੇ ਹਨ ਅਤੇ ਦੇਸ਼ ਦੇ ਇਸ…
16 ਸਾਲ ਦੀ ਉਮਰ ਵਿੱਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਬਰਕਲੇ ਯੂਨੀਵਰਸਿਟੀ ਵਿਚ ਰਸਾਇਣ ਵਿਗਿਆਨ ਦੀ ਪੜ੍ਹਾਈ ਕਰਨ ਗਿਆ ਪਰ ਬਾਬਾ ਸੋਹਣ ਸਿੰਘ ਭਕਨਾ ਤੇ ਲਾਲਾ ਹਰਦਿਆਲ ਦੇ ਸੰਪਰਕ ਕਾਰਨ ਉਹ ਦੇਸ਼ ਨੂੰ ਆਜ਼ਾਦ ਕਰਾਉਣ ਦੇ ਜਜ਼ਬੇ ਨਾਲ ਰੰਗਿਆ ਗਿਆ ਅਤੇ ਗਦਰ ਪਾਰਟੀ ਦਾ ਤੇਜ਼ ਤਰਾਰ ਜਰਨੈਲ ਬਣ ਗਿਆ। ਉਹ ਪੰਜਾਬੀ ਦਾ ਸਭ ਤੋਂ ਛੋਟੀ ਉਮਰ ਦਾ (ਸ਼ਾਇਦ ਪਹਿਲਾਂ ਵੀ) ਪੱਤਰਕਾਰ ਸੀ ਜੋ ਆਪਣੇ ਅਖ਼ਬਾਰ ਲਈ ਨਾ ਕੇਵਲ ਲਿਖਦਾ ਸਗੋਂ ਰਾਤਾਂ ਨੂੰ ਕੰਪੋਜ ਕਰਦਾ, ਹੱਥੀਂ ਪ੍ਰੈਸ ਗੇੜ ਕੇ ਇਸ ਦੀ ਛਪਾਈ ਕਰਦਾ ਅਤੇ ਥਾਉਂ ਥਾਈਂ ਪਹੁੰਚਾਉਂਦਾ। ਦੇਸ਼ ਦੀ ਆਜ਼ਾਦੀ ਲਈ 19 ਸਾਲ ਦੀ ਉਮਰ ਵਿੱਚ ਫਾਂਸੀ ਚੜ੍ਹਨ ਵਾਲੇ ਕਰਤਾਰ ਸਿੰਘ…
ਲੁਧਿਆਣਾ, 9 ਅਪ੍ਰੈਲ – ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਨੌਜਵਾਨਾ ਨੇ ਨਸ਼ਾ ਛੱਡਣ ਦਾ ਪ੍ਰਣ ਲਿਆlਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਲੋਕ ਲਹਿਰ ਦਾ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਵੱਡੇ-ਵੱਡੇ ਨਸ਼ਾ ਸੁਦਾਗਰਾਂ ਨੂੰ ਜਿੱਥੇ ਸਲਾਖਾਂ ਪਿੱਛੇ ਕੀਤਾ ਗਿਆ ਹੈ ਉੱਥੇ ਜੋ ਨਸ਼ਾ ਕਰਨ ਦੇ ਆਦੀ ਨੌਜਵਾਨ ਸਨ ਉਹਨਾਂ ਨੂੰ ਸਰਕਾਰੀ ਨਸ਼ਾ ਛੁੜਾਊ ਸੈਂਟਰਾਂ ਵਿੱਚ ਦਾਖਲ ਕਰਵਾ ਕੇ ਉਹਨਾਂ ਨੂੰ ਮੁੜ ਸਮਾਜ ਵਿੱਚ ਵਧੀਆ ਅਤੇ ਇੱਜਤਦਾਰ ਜ਼ਿੰਦਗੀ ਜਿਉਣ ਦੇ ਕਾਬਿਲ ਬਣਾਇਆ। ਮੁੱਖ ਮੰਤਰੀ ਦੁਆਰਾ ਸ਼ੁਰੂ ਕੀਤੀ ਗਈ ਇਸ ਮੁਹਿੰਮ ਵਿੱਚ ਹਲਕਾ…
ਬਠਿੰਡਾ, 8 ਅਪ੍ਰੈਲ 2026 : ਸਫਲਤਾ ਦੀ ਦਰ ਨੀਵੀਂ ਹੋਣ ਦੇ ਬਾਵਜੂਦ ਨਵੀਆਂ ਸਿਆਸੀ ਪਾਰਟੀਆਂ ਬਨਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ ਹੈ। ਪੰਜਾਬ ਦੇ ਸਿਆਸੀ ਸੁਭਾਅ ਦੀ ਪੁਣਛਾਣ ਕਰਨ ਤੋਂ ਇਹ ਤੱਥ ਉੱਭਰੇ ਹਨ ਕਿ ਇੰਨ੍ਹਾਂ ਚੋਂ ਜਿਆਦਾਤਰ ਸ਼ਾਹ ਅਸਵਾਰਾਂ ਨੂੰ ਵੋਟਰਾਂ ਨੇ ਹੁੰਗਾਰਾ ਨਹੀਂ ਭਰਿਆ ਹੈੇ। ਦੇਖਿਆ ਜਾਏ ਤਾਂ ਲੰਘੇ ਡੇਢ ਦਹਾਕੇ ਦਰਮਿਆਨ ਅੱਧੀ ਦਰਜਨ ਤੋਂ ਵੱਧ ਪਾਰਟੀਆਂ ਬਣੀਆਂ ਜਿੰਨ੍ਹਾਂ ਚੋ ਸਿਰਫ ਆਮ ਆਦਮੀ ਪਾਰਟੀ ਹੀ ਕਿਸਮਤ ਦੀ ਧਨੀ ਨਿਕਲੀ ਜਿਸ ਨੂੰ ਪੰਜਾਬ ਨੇ 2022 ’ਚ ਪਲਕਾਂ ਤੇ ਬਿਠਾਇਆ । ਤਾਜਾ ਮਾਮਲਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ…
ਚੰਡੀਗੜ੍ਹ, 8 ਅਪ੍ਰੈਲ 2026: ਪੰਜਾਬ ਭਰ ਵਿੱਚ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ ਆੜ੍ਹਤੀਆਂ ਨੇ ਅੱਜ ਆਪਣਾ ਸੰਘਰਸ਼ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਇੱਕ ਲੰਬੀ ਮੀਟਿੰਗ ਤੋਂ ਬਾਅਦ ਲਿਆ ਗਿਆ, ਜਿਸ ਵਿੱਚ ਆੜ੍ਹਤੀਆਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸਰਕਾਰ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਤੁਰੰਤ ਪ੍ਰਭਾਵ ਨਾਲ ਹੜਤਾਲ ਖ਼ਤਮ ਕਰਨ ਅਤੇ ਮੰਡੀਆਂ ਵਿੱਚ ਕੰਮ ਸ਼ੁਰੂ ਕਰਨ ਦਾ ਫੈਸਲਾ ਲਿਆ। ਹੜਤਾਲ ਖ਼ਤਮ ਹੋਣ ਨਾਲ ਹੁਣ ਕਣਕ ਦੀ ਖ਼ਰੀਦ ਅਤੇ ਚੁਕਾਈ ਦੇ ਕੰਮ ਵਿੱਚ ਤੇਜ਼ੀ ਆਉਣ ਦੀ ਉਮੀਦ ਹੈ, ਜੋ ਪਿਛਲੇ ਕਈ ਦਿਨਾਂ ਤੋਂ ਰੁਕਿਆ ਹੋਇਆ…
ਜਲੰਧਰ, 8 ਅਪ੍ਰੈਲ : ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਐਫ.ਟੀ.ਐਲ. 5 ਕਿਲੋਗ੍ਰਾਮ ਐਲ.ਪੀ.ਜੀ. ਸਿਲੰਡਰ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਖਾਣਾ ਪਕਾਉਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੱਕ ਗੈਸ ਸਪਲਾਈ ਦੀ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਵੱਖ-ਵੱਖ ਉਦਯੋਗਿਕ ਇਕਾਈਆਂ ਵਿਖੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਪਹਿਲਕਦਮੀ ਤਹਿਤ ਅੱਜ ਹੇਮਕੋ ਗਰੁੱਪ ਲਿਮਟਿਡ ਵਿਖੇ ਇੱਕ ਕੈਂਪ ਲਗਾਇਆ ਗਿਆ, ਜਿੱਥੇ ਲੋੜਵੰਦ ਮਜ਼ਦੂਰ ਪਰਿਵਾਰਾਂ ਵਿੱਚ ਲਗਭਗ 20 ਐਫ.ਟੀ.ਐਲ. ਸਿਲੰਡਰ ਵੰਡੇ…
ਪਾਇਲ, ਦੋਰਾਹਾ (ਲੁਧਿਆਣਾ) 8 ਅਪ੍ਰੈਲ:ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੁੱਧਵਾਰ ਨੂੰ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਪਾਇਲ ਦੇ 5 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਕਿ ਹਲਕਾ ਪਾਇਲ ਦੇ ਪਿੰਡ ਜੈਪੁਰਾ, ਗੁਰਦਿੱਤਪੁਰਾ, ਅਲੂਣਾ ਤੋਲਾ, ਕਟਾਹਰੀ ਅਤੇ ਗੁਰਥਲੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਪਾਣੀ ਵਾਲੇ ਟੈਂਕਰ ਫਾਇਰ ਸਿਸਟਮ ਸਮੇਤ ਮੁਹੱਈਆ ਕਰਵਾਏ ਗਏ ਹਨ। ਇਹ ਪਾਣੀ ਵਾਲੇ ਟੈਂਕਰ ਪਿੰਡ ਦੇ ਸਾਂਝੇ ਕੰਮਾਂ ਲਈ ਬਹੁਤ ਹੀ ਲਾਭਦਾਇਕ ਹੋਣਗੇ। ਪਾਣੀ ਵਾਲੇ ਟੈਂਕਰਾਂ ਵਿੱਚ ਫਾਇਰ ਸਿਸਟਮ ਦੀ ਸਹੂਲਤ ਹੋਣ ਨਾਲ ਅੱਗ ਲੱਗਣ ਦੀ ਘਟਨਾ ਨੂੰ ਵੀ ਰੋਕਣ…

