- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 14 ਅਗਸਤ 2025 – ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਫ਼ਸਲੀ ਵਿਭਿੰਨਤਾ ਮੁਹਿੰਮ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਮੌਜੂਦਾ ਸੀਜ਼ਨ ਦੌਰਾਨ ਸਾਉਣੀ ਦੀ ਮੱਕੀ ਅਧੀਨ ਰਕਬੇ ਵਿੱਚ 16.27 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਸਾਉਣੀ ਦੀ ਮੱਕੀ ਅਧੀਨ ਸਾਲ 2024 ਵਿੱਚ 86,000 ਹੈਕਟੇਅਰ ਰਕਬਾ ਸੀ, ਜੋ ਹੁਣ ਵਧ ਕੇ 1 ਲੱਖ ਹੈਕਟੇਅਰ ਹੋ ਗਿਆ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਉਣੀ ਦੀ ਮੱਕੀ ਦੀ ਫਸਲ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੱਕੀ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ…
ਨਵੀਂ ਦਿੱਲੀ, 14 ਅਗਸਤ 2025 – ਰੇਲਵੇ ਅਤੇ ਖਾਦ ਪ੍ਰੋਸੈਸਿੰਗ ਵਿਭਾਗ ਦੇ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਸਿੱਖਾਂ ਨੂੰ ਬਦਨਾਮ ਕਰਨ ਅਤੇ ਅਪਰੋਕਸ਼ ਢੰਗ ਨਾਲ ਉਨ੍ਹਾਂ ਨੂੰ ਆਤੰਕਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰਨ ਦਾ ਗੰਭੀਰ ਦੋਸ਼ ਲਾਇਆ ਹੈ। ਇਹ ਬਿਆਨ ਉਸ ਹਾਲਾਤ ਵਿੱਚ ਆਇਆ ਹੈ ਜਦੋਂ ਰਾਹੁਲ ਗਾਂਧੀ ਨੇ ਪੁਣੇ ਦੀ ਇਕ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਦਾਖਲ ਕੀਤੇ ਗਏ ਹਲਫਨਾਮੇ ਵਿੱਚ ਬਿੱਟੂ ਦਾ ਨਾਮ ਲਿਆ ਅਤੇ ਕਿਹਾ ਕਿ ਉਨ੍ਹਾਂ ਨੂੰ (ਗਾਂਧੀ ਨੂੰ) ਰਵਨੀਤ ਸਿੰਘ ਬਿੱਟੂ ਤੋਂ ਆਪਣੀ ਜਾਨ ਨੂੰ ਖਤਰਾ ਹੈ।ਇਸ ਘਟਨਾ ਨੂੰ “ਹੈਰਾਨੀਜਨਕ ਅਤੇ ਦੁੱਖਦਾਈ” ਦੱਸਦਿਆਂ ਬਿੱਟੂ ਨੇ ਕਿਹਾ ਕਿ…
ਲੁਧਿਆਣਾ, 14 ਅਗਸਤ (000) – ਡੇਅਰੀ ਵਿਕਾਸ ਵਿਭਾਗ ਵਲੋਂ, ਅਗਾਂਹਵਧੂ ਡੇਅਰੀ ਕਿਸਾਨਾਂ ਲਈ ਚਲਾਈ ਜਾ ਰਹੀ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਚੌਥੇ ਬੈਚ ਦੀ ਕਾਂਊਸਲਿੰਗ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਵਿਖੇ ਕੀਤੀ ਗਈ।ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਕਾਂਊਸਲਿੰਗ ਮੌਕੇ ਜ਼ਿਲ੍ਹਾ ਲੁਧਿਆਣਾ, ਮਲੇਰਕੋਟਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਕਾਊਸਲਿੰਗ ਲਈ ਆਏ ਸਿਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਸਬੰਧੀ ਹਦਾਇਤਾ ਜਾਰੀ ਕੀਤੀਆ ਗਈਆ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਖਲਾਈ ਵਿੱਚ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਸਿਖਲਾਈ ਦੀ ਟ੍ਰੇਨਿੰਗ ਕਰਵਾਈ ਜਾਵੇਗੀ ਜਿਸ…
ਸੁਲਤਾਨਪੁਰ ਲੋਧੀ, 14 ਅਗਸਤ 2025 – ਸਥਾਨਕ ਬੇਬੇ ਨਾਨਕੀ ਅਰਬਨ ਅਸਟੇਟ, ਪੁੱਡਾ ਕਲੋਨੀ ਵਿਖੇ ਅੱਜ ਹਾਈ ਵੋਲਟੇਜ਼ ਡਰਾਮਾ ਵੇਖਣ ਨੂੰ ਮਿਲਿਆ। ਪੁੱਡਾ ਵਿਭਾਗ ਦੇ ਜਲੰਧਰ ਤੋਂ ਆਏ ਅਧਿਕਾਰੀਆਂ ਨੇ ਜੇਸੀਬੀ ਮਸ਼ੀਨ ਨਾਲ ਇੱਕ ਪਾਰਕ ਨੂੰ ਤੁੜਵਾਉਣਾ ਸ਼ੁਰੂ ਕੀਤਾ ਜਿਸ ਨਾਲ ਉਸਦੇ ਅੰਦਰ ਲੱਗੇ ਰੁੱਖ ਵੀ ਪੁੱਟਣੇ ਸ਼ੁਰੂ ਕਰ ਦਿੱਤੇ। ਅਜੇ ਉਹਨਾਂ ਤਿੰਨ ਚਾਰ ਛੋਟੇ ਰੁੱਖ ਹੀ ਪੁੱਟੇ ਸਨ ਕਿ ਮੌਕੇ ਤੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਪੁੱਜੇ ਅਤੇ ਉਹਨਾਂ ਨੇ ਕੰਮ ਰੁਕਵਾਇਆ। ਉਹਨਾਂ ਇਸ ਮੌਕੇ ਜਿੱਥੇ ਪੁੱਡਾ ਅਧਿਕਾਰੀਆਂ ਨੂੰ ਝਾੜ ਪਾਈ, ਉੱਥੇ ਪੁੱਡਾ ਕਲੋਨੀ ਵਾਲਿਆਂ ਨੂੰ ਵੀ ਮਿਲ ਜੁਲ ਕੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ…
ਚੰਡੀਗੜ੍ਹ, 14 ਅਗਸਤ 2025 – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਿੱਚ ਕੀਤੇ ਵਾਧੇ ਦੇ ਹਿੱਸੇ ਵਜੋਂ, ਹਰੇਕ ਪੁਲਿਸ ਜ਼ਿਲ੍ਹੇ ਵਿੱਚ ਸਪੈਸ਼ਲ ਡੀਜੀਪੀਜ਼, ਏਡੀਜੀਪੀਜ਼ ਅਤੇ ਆਈਜੀਜ਼ ਸਮੇਤ ਸੀਨੀਅਰ ਰੈਂਕ ਦੇ ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਨ੍ਹਾਂ ਨੂੰ ਸੌਂਪੇ ਗਏ ਜ਼ਿਲ੍ਹਿਆਂ ਵਿੱਚ ਸਾਰੇ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਇਹ ਅਧਿਕਾਰੀ ਫੁੱਲ ਡਰੈੱਸ ਰਿਹਰਸਲ ਦੌਰਾਨ ਅਧਿਕਾਰੀਆਂ/ਫੋਰਸ ਨੂੰ ਬਰੀਫ ਕਰਨ ਦੇ ਨਾਲ ਨਾਲ ਜ਼ਿਲ੍ਹਿਆਂ ਵੱਲੋਂ ਕੀਤੇ ਗਏ ਅੱਤਵਾਦ ਵਿਰੋਧੀ ਆਪਰੇਸ਼ਨਾਂ ਦੀ ਸਮੀਖਿਆ ਕਰਨਗੇ,…
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ 2025 – ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ। ਇਹ ਡਰਾਅ ਸੈਕਟਰ 88, ਐਸ.ਏ.ਐਸ. ਨਗਰ ਦੇ ਪੂਰਬ ਪ੍ਰੀਮੀਅਮ ਅਪਾਰਟਮੈਂਟਸ ਦੇ ਕਮਿਊਨਿਟੀ ਸੈਂਟਰ ਵਿੱਚ ਰੱਖਿਆ ਗਿਆ ਸੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਹ ਨੰਬਰਿੰਗ ਡਰਾਅ 100 ਵਰਗ ਗਜ਼ ਦੇ 166 ਐਸ.ਸੀ.ਓਜ਼, 121 ਵਰਗ ਗਜ਼ ਦੇ 159 ਐਸ.ਸੀ.ਓਜ਼ ਅਤੇ 60 ਵਰਗ ਗਜ਼ ਦੀਆਂ…
ਲੁਧਿਆਣਾ, 14 ਅਗਸਤ: ਰਾਜ ਚੋਣ ਕਮਿਸ਼ਨ ਪੰਜਾਬ ਨੇ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੇ ਅੱਪਡੇਟ ਲਈ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵੋਟਰ ਸੂਚੀਆਂ, ਜੋ ਪਹਿਲਾਂ 3 ਮਾਰਚ, 2025 ਨੂੰ ਪ੍ਰਕਾਸ਼ਿਤ ਹੋਈਆਂ ਸਨ, ਨੂੰ ਹੁਣ 1 ਸਤੰਬਰ, 2025 ਦੀ ਯੋਗਤਾ ਮਿਤੀ ਨਾਲ ਅੱਪਡੇਟ ਕੀਤਾ ਜਾਵੇਗਾ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਯੋਗ ਵੋਟਰ ਸ਼ਾਮਲ ਹਨ। ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੀ ਧਾਰਾ 28 ਦੇ ਅਨੁਸਾਰ, ਯੋਗ ਵੋਟਰਾਂ ਦੀ ਯੋਗਤਾ ਮਿਤੀ ‘ਤੇ ਘੱਟੋ ਘੱਟ 18 ਸਾਲ ਦੀ ਉਮਰ ਹੋਣੀ…
ਦਿੜ੍ਹਬਾ ਮੰਡੀ, ਤੀਆਂ ਸਾਡੇ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹੈ । ਪੁਰਾਣੇ ਸਮਿਆਂ ਵਿੱਚ ਕੁੜੀਆਂ ਸਾਵਣ ਮਹੀਨੇ ਵਿੱਚ ਤੀਆਂ ਲਾਉਂਦੀਆਂ ਸਨ । ਸੱਜ ਵਿਆਹੀਆਂ ਕੁੜੀਆਂ ਚਾਈ ਚਾਈ ਪੇਕੇ ਆਉਂਦੀਆਂ ਸਨ । ਫੇਰ ਇਕੱਠੀਆਂ ਹੋ ਕੇ ਪਿੰਡ ਦੀਆਂ ਸਾਂਝੀਆਂ ਥਾਵਾਂ ਉੱਤੇ ਤੀਆਂ ਦੇ ਤਿਉਹਾਰ ਮਨਾਉਂਦਿਆਂ ਸਨ । ਉਸ ਸਮੇ ਪਿੰਡਾਂ ਵਿੱਚ ਅੱਜ ਤੋਂ ਜ਼ਿਆਦਾ ਪਿੱਪਲ ਬੋਹੜਾ ਦੇ ਦਰਖ਼ਤ ਹੁੰਦੇ ਸਨ ਜਿੱਥੇ ਕੂੜੀਆਂ ਪੀਘਾ ਪਾਉਂਦੀਆਂ ਸਨ । ਪੁਰਾਣੇ ਬਹੁਤ ਸਾਰੇ ਗੀਤ ਵੀ ਇਸ ਤਿਉਹਾਰ ਨੂੰ ਮੁੱਖ ਰੱਖ ਕੇ ਗਾਏ ਗਏ ਹਨ । ਜਿਸ ਦਿਨ ਤੀਆਂ ਦਾ ਆਖਰੀ ਦਿਨ ਹੁੰਦਾ ਤਾਂ ਲੋਕਾਂ ਦੇ ਘਰਾਂ ਵਿੱਚ ਬਹੁਤ ਸਾਰੇ ਪਕਵਾਨ ਬਣਦੇ ਸਨ । ਪਰ ਪਿਛਲੇ…
ਲੁਧਿਆਣਾ, 14 ਅਗਸਤ- ਕਾਊਂਟਰ ਇੰਟੈਲੀਜੈਂਸ, ਪੰਜਾਬ ਵਿੱਚ ਕੰਮ ਕਰ ਰਹੇ ਕਮਿਸ਼ਨਰੇਟ ਪੁਲਿਸ, ਲੁਧਿਆਣਾ ਦੇ ਇੰਸਪੈਕਟਰ ਸੁਰੇਸ਼ ਕੁਮਾਰ ਨੂੰ 36 ਸਾਲਾਂ ਤੋਂ ਵੱਧ ਸਮੇਂ ਤੱਕ ਕੀਤੀ ਗਈ ਉਨ੍ਹਾਂ ਦੀ ਸ਼ਾਨਦਾਰ ਅਤੇ ਬੇਦਾਗ਼ ਸੇਵਾ ਦੇ ਸਨਮਾਨ ਵਿੱਚ ਆਜ਼ਾਦੀ ਦਿਵਸ 2025 ਮੌਕੇ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ। ਇਸ ਆਜ਼ਾਦੀ ਦਿਵਸ-2025 ਦੌਰਾਨ ਪੰਜਾਬ ਦੇ ਸਿਰਫ਼ ਦੋ ਪੁਲਿਸ ਅਧਿਕਾਰੀਆਂ, ਇੰਸਪੈਕਟਰ ਸੁਰੇਸ਼ ਕੁਮਾਰ ਅਤੇ ਏ.ਡੀ.ਜੀ.ਪੀ. ਪੀ.ਏ.ਪੀ. ਸ਼੍ਰੀ ਫਾਰੂਕੀ ਆਈ.ਪੀ.ਐਸ, ਨੂੰ ਇਸ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਜਾਵੇਗਾ। ਇੰਸਪੈਕਟਰ ਸੁਰੇਸ਼ ਕੁਮਾਰ ਦਾ ਲਾਅ ਇਨਫੋਰਸਮੈਂਟ ਵਿੱਚ ਇੱਕ ਸ਼ਾਨਦਾਰ ਕਰੀਅਰ ਰਿਕਾਰਡ ਹੈ, ਜਿਸਦੇ ਤਹਿਤ ਕਈ ਸਨਮਾਨ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ 2016 ਦੇ ਗਣਤੰਤਰ ਦਿਵਸ ਮੌਕੇ…
ਚੰਡੀਗੜ੍ਹ, 13 ਅਗਸਤ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ 1 ਮਾਰਚ, 2025 ਤੋਂ ਹੁਣ ਤੱਕ 16,400 ਐਫਆਈਆਰਜ ਦਰਜ ਕਰਕੇ 25,646 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਚਲਦਿਆਂ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਸ਼ਾ ਮੁਕਤੀ ਮੋਰਚਾ ਬਲਤੇਜ ਸਿੰਘ ਪੰਨੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 1059 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 366 ਕਿਲੋਗ੍ਰਾਮ ਅਫੀਮ, 215 ਕੁਇੰਟਲ…

