- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 5 ਅਪ੍ਰੈਲ:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਵਿੱਚ ਮਹੱਤਵਪੂਰਨ ਕਦਮ ਚੁੱਕ ਰਹੀ ਹੈ।ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਲੁਧਿਆਣਾ ਵਿਖੇ ਆਯੋਜਿਤ ਪੰਜਾਬ ‘ਹੈਪੀਨੈੱਸ ਐਂਡ ਵੈਲਨੈੱਸ’ ਉਤਸਵ ਵਿੱਚ ਹਿੱਸਾ ਲੈਂਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਮਹੱਤਵਾਕਾਂਖੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਤਿਆਰ ਹੈ। ਇਸ ਮਹੱਤਵਪੂਰਨ ਯੋਜਨਾ ਜਿਸਦਾ ਉਦੇਸ਼ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ਨ 13 ਅਪ੍ਰੈਲ ਨੂੰ ਵਿਸਾਖੀ ਦੇ ਸ਼ੁਭ ਮੌਕੇ ‘ਤੇ ਸ਼ੁਰੂ ਹੋਵੇਗੀ। ਇਸ ਯੋਜਨਾ ਦੇ ਤਹਿਤ 18 ਸਾਲ ਅਤੇ ਇਸ ਤੋਂ…
ਲੁਧਿਆਣਾ, 5 ਅਪ੍ਰੈਲ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਤਵਾਰ ਨੂੰ ਪਿੰਡ ਮਾਛੀਆਂ ਖੁਰਦ ਦੇ ਵਸਨੀਕਾਂ ਨਾਲ ਸਿੱਧੀ ਗੱਲਬਾਤ ਕੀਤੀ।ਇਕੱਠ ਨੂੰ ਸੰਬੋਧਨ ਕਰਦੇ ਹੋਏ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਰਾਹੀਂ ਸਿਰਫ਼ ਚਾਰ ਸਾਲਾਂ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ ਜਿਸ ਨਾਲ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਵਾਪਸ ਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਲੋਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਤੋਂ ਬਹੁਤ ਸੰਤੁਸ਼ਟ ਹਨ।ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ-ਅੰਦਰ ਆਪਣੇ ਚੋਣਾਂ ਤੋਂ ਪਹਿਲਾਂ…
ਫੂਡ ਸਪਲਾਈ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਮਿਲ ਕੇ ਲੁਧਿਆਣਾ ਦੇ ਗਣੇਸ਼ ਨਗਰ , ਜਨਤਾ ਨਗਰ ਇਲਾਕੇ ਵਿੱਚ ਗੈਰ-ਕਾਨੂੰਨੀ ਐਲਪੀਜੀ ਰੀਫਿਲਿੰਗ ਗਤੀਵਿਧੀਆਂ ਨੂੰ ਰੋਕਣ ਲਈ ਅਚਾਨਕ ਚੈਕਿੰਗ ਮੁਹਿੰਮ ਚਲਾਈ।ਛਾਪੇ ਦੌਰਾਨ ਅਧਿਕਾਰੀਆਂ ਨੇ ਇੱਕ ਦੁਕਾਨ ਤੋਂ ਇੱਕ ਘਰੇਲੂ ਐਲਪੀਜੀ ਸਿਲਿੰਡਰ ਅਤੇ ਗੈਸ ਟ੍ਰਾਂਸਫਰ ਕਰਨ ਲਈ ਵਰਤੇ ਜਾਣ ਵਾਲੇ ਉਪਕਰਣ ਜ਼ਬਤ ਕੀਤੇ, ਜਿੱਥੇ ਗੈਰ-ਕਾਨੂੰਨੀ ਗਤੀਵਿਧੀ ਚੱਲ ਰਹੀ ਸੀ। ਇਹ ਕਾਰਵਾਈ ਗੈਰ-ਅਧਿਕਾਰਤ ਐਲਪੀਜੀ ਰੀਫਿਲਿੰਗ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਚਲ ਰਹੀ ਮੁਹਿੰਮ ਦਾ ਹਿੱਸਾ ਸੀ, ਜੋ ਉਪਭੋਗਤਾਵਾਂ ਲਈ ਗੰਭੀਰ ਸੁਰੱਖਿਆ ਖਤਰੇ ਪੈਦਾ ਕਰਦੀ ਹੈ।ਜਾਂਚ ਤੋਂ ਬਾਅਦ ਪੁਲਿਸ ਵਿਭਾਗ ਨੇ ਦੁਕਾਨ ਮਾਲਕ ਅਤੇ ਉਥੇ ਕੰਮ ਕਰ ਰਹੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ…
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮਦ
ਜਲੰਧਰ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਅਸਲਾ ਤਸਕਰ ਨੂੰ ਕਾਬੂ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸ.ਪੀ. ( ਤਫਤੀਸ਼) ਵਿਨੀਤ ਅਹਿਲਾਵਤ ਅਤੇ ਡੀ.ਐਸ.ਪੀ.( ਤਫਤੀਸ਼) ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਦਕਿ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ ਵੱਲੋਂ ਮਹੱਤਵਪੂਰਣ ਸੂਚਨਾ ਪ੍ਰਦਾਨ ਕੀਤੀ ਗਈ। ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਤਿਆਰ ਕੀਤੀ ਗਈ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ. ਸਟਾਫ ਦੀ ਟੀਮ, ਜਿਸਦੀ ਅਗਵਾਈ ਏ.ਐਸ.ਆਈ. ਰਾਜਬੀਰ ਸਿੰਘ ਕਰ ਰਹੇ…
ਜਲੰਧਰ, 4 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਅੱਜ ਗੁਲਾਬ ਦੇਵੀ ਰੋਡ ’ਤੇ ਨਹਿਰ ’ਤੇ 2 ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 2 ਨਵੀਆਂ ਪੁਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਪੁਲੀਆਂ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਇਥੋਂ ਆਉਣ-ਜਾਣ ਵਾਲੇ ਲੋਕਾਂ ਨੂੰ ਆਵਾਜਾਈ ਵਿੱਚ ਕਾਫੀ ਸੌਖ ਹੋਵੇਗੀ। ਸ਼੍ਰੀ ਭਗਤ ਨੇ ਕਿਹਾ…
ਜਲੰਧਰ, 4 ਅਪ੍ਰੈਲ : ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਪੁਲਿਸ ਦੀ ਮੌਜੂਦਗੀ ਵਧਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਵੱਲੋਂ ਜਲੰਧਰ ਦਿਹਾਤੀ ਪੁਲਿਸ ਨੂੰ ਕੁੱਲ 16 ਨਵੀਆਂ ਗੱਡੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਗੱਡੀਆਂ ਖ਼ਾਸ ਤੌਰ ‘ਤੇ 112 ਹੈਲਪਲਾਈਨ ਸੇਵਾ ਲਈ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਐਮਰਜੈਂਸੀ ਕਾਲਾਂ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਸਕੇ। ਇਨ੍ਹਾਂ ਗੱਡੀਆਂ ਨੂੰ ਅੱਜ ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਐਸ.ਐਸ.ਪੀ. ਜਲੰਧਰ ਦਿਹਾਤੀ ਨੇ ਕਿਹਾ ਕਿ ਨਵੀਆਂ ਗੱਡੀਆਂ ਦੇ ਸ਼ਾਮਲ ਹੋਣ ਨਾਲ ਪੁਲਿਸ ਦੀ ਮੌਕੇ ‘ਤੇ ਤੁਰੰਤ ਪਹੁੰਚਣ ਦੀ…
ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਆਉਣ ਵਾਲੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਕੈਬਨਿਟ ਮੰਤਰੀ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀਆਂ, ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਇੱਕ ਸਮੀਖਿਆ…
ਲੁਧਿਆਣਾ, 4 ਅਪ੍ਰੈਲ: ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ਨੀਵਾਰ ਨੂੰ ਹਲਕਾ ਲੁਧਿਆਣਾ ਪੱਛਮੀ ਵਿੱਚ ਕਰੀਬ 8 ਕਿਲੋਮੀਟਰ ਦੀ ਲੰਬਾਈ ਵਾਲੇ 4.10 ਕਰੋੜ ਰੁਪਏ ਦੇ ਕਈ ਸੜਕ ਨਿਰਮਾਣ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ। ਇਹ ਪ੍ਰੋਜੈਕਟ ਲੁਧਿਆਣਾ ਪੱਛਮੀ ਹਲਕੇ ਦੇ ਕਈ ਵਾਰਡਾਂ ਵਿੱਚ ਫੈਲੇ ਹੋਏ ਹਨ। ਇਨ੍ਹਾਂ ਵਿੱਚ ਕਰੀਬ 71 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 56 ਦੇ ਨਿਊ ਬੀ.ਆਰ.ਐਸ ਨਗਰ, ਸ਼ਾਮ ਨਗਰ ਅਤੇ ਨਿਊ ਸ਼ਾਮ ਨਗਰ ਵਿੱਚ ਪੈਦੀਆਂ ਗਲੀਆਂ ਦੀ ਉਸਾਰੀ ਸ਼ਾਮਲ ਹੈ। ਇਸ ਤੋਂ…
ਲੁਧਿਆਣਾ, 4 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 2 ਅਧੀਨ ਨੂਰਵਾਲਾ ਰੋਡ ਵਿਖੇ ਕਰੀਬ 1.26 ਕਰੋੜ ਦੀ ਲਾਗਤ ਨਾਲ ਸੀਵਰੇਜ ਦੇ ਨਵੇਂ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਵਸਨੀਕਾਂ ਵੱਲੋਂ ਪਿਛਲੇ ਸਮੇਂ ਦੌਰਾਨ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਦੇ ਇਲਾਕੇ ਵਿੱਚ ਬਰਸਾਤਾਂ ਦੇ ਮੌਕੇ ਓਵਰਫਲੋ ਕਾਰਨ ਇਲਾਕੇ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸੋ ਇਸ ਮੁਸ਼ਕਿਲ ਨੂੰ ਦੇਖਦੇ ਹੋਏ ਸੀਵਰੇਜ…
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼…

