- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 4 ਅਪ੍ਰੈਲ: ਘਰਾਂ, ਪ੍ਰਵਾਸੀ ਕਾਮਿਆਂ ਅਤੇ ਉਦਯੋਗਿਕ ਇਕਾਈਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਚੱਲ ਰਹੀਆਂ ਐਲ.ਪੀ.ਜੀ ਸਪਲਾਈ ਦੀਆਂ ਰੁਕਾਵਟਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ ਇੱਕ ਵਿਆਪਕ ਰਾਹਤ ਮੁਹਿੰਮ ਸ਼ੁਰੂ ਕੀਤੀ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਮੇਂ ਸਿਰ ਸ਼ਿਕਾਇਤ ਨਿਵਾਰਣ ਅਤੇ ਵੰਡ ਨੂੰ ਸੁਚਾਰੂ ਬਣਾਉਣ ਲਈ ਦਫਤਰ ਗਲਾਡਾ ਦੇ ਕਮੇਟੀ ਰੂਮ ਵਿੱਚ ਇੱਕ ਸਮਰਪਿਤ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜੋ ਰੋਜ਼ਾਨਾ ਸਵੇਰੇ 9:00 ਵਜੇ ਤੋਂ ਸ਼ਾਮ 5:30 ਵਜੇ ਤੱਕ ਕੰਮ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਾਗਰਿਕ ਹੈਲਪਲਾਈਨ ਨੰਬਰ 9915155072 ਰਾਹੀਂ ਸਹਾਇਤਾ ਲਈ ਸਿੱਧੇ ਸੰਪਰਕ ਕਰ ਸਕਦੇ ਹਨ। ਇਹ ਕੇਂਦਰੀਕ੍ਰਿਤ ਕੰਟਰੋਲ ਰੂਮ ਵਸਨੀਕਾਂ, ਮਜ਼ਦੂਰਾਂ ਅਤੇ…
ਜਲੰਧਰ, 3 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ…
ਲੁਧਿਆਣਾ, 3 ਅਪ੍ਰੈਲ – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 42 ਵਿਖੇ ਬਣ ਰਹੀ ਆਰ ਐਮ ਸੀ ਸੜਕ ਦਾ ਚਲਦਾ ਕੰਮ ਰੋਕ ਕੇ ਮੀਡੀਆ ਦੀ ਹਾਜ਼ਰੀ ਵਿੱਚ ਲੋਕਾਂ ਨੂੰ ਸੜਕ ਦੀ ਮੋਟਾਈ ਅਤੇ ਕੁਆਲਿਟੀ ਦਾ ਨਿਰੀਖਣ ਕਰਵਾਇਆ ਗਿਆ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਕੁਝ ਲੋਕਾਂ ਵੱਲੋਂ ਸੜਕ ਦੀ ਕੁਆਲਿਟੀ ਬਾਰੇ ਸਵਾਲ ਚੁੱਕਦਿਆਂ ਇਲਾਕੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ ਬੋਲਦੇ ਹੋਏ ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਮੀਡੀਆ ਅਤੇ ਸਥਾਨਕ ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਸਾਰੇ ਵਿਰੋਧੀਆਂ ਨੂੰ ਖੁੱਲਾ ਅਖਤਿਆਰ ਦਿੰਦੇ ਹਨ ਕਿ ਉਹ ਕਿਸੇ ਵੀ…
ਲੁਧਿਆਣਾ, 3 ਅਪ੍ਰੈਲ, 2026: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਪਿੰਡ ਚੌਂਤਾ, ਢੋਲਣਵਾਲ, ਮੰਡ ਚੌਂਤਾ ਅਤੇ ਸਲੇਮਪੁਰ ਵਿੱਚ ਆਯੋਜਿਤ ‘ਸੰਵਾਦ’ ਮੀਟਿੰਗਾਂ ਦੌਰਾਨ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ‘ਤੇ ਆਪਣਾ ਧਿਆਨ ਕੇਂਦਰਿਤ ਕਰਨ ‘ਤੇ ਜ਼ੋਰ ਦਿੱਤਾ। ਮੰਤਰੀ ਮੁੰਡੀਆਂ ਨੇ ਕਿਹਾ ਕਿ ਸਰਕਾਰ ਨੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣਾਂ ਤੋਂ ਪਹਿਲਾਂ ਦੀਆਂ ਗਰੰਟੀਆਂ ਨੂੰ ਸਫਲਤਾ ਪੂਰਵਕ ਪੂਰਾ ਕਰ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਕੀਮ ਲਈ ਰਜਿਸਟ੍ਰੇਸ਼ਨ 13…
ਲੁਧਿਆਣਾ, 3 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਸ਼ਨੀਵਾਰ ਨੂੰ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਪ੍ਰੀ-ਐਸ.ਆਈ.ਆਰ) ਗਤੀਵਿਧੀਆਂ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਘਰ-ਘਰ ਜਾ ਕੇ ਤਸਦੀਕ ਕਰਨ ਵਿੱਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਆਪਣਾ ਪੂਰਾ ਸਹਿਯੋਗ ਦੇਣ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ, ਇਸ ਮਹੀਨੇ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਦੀ ਤਿਆਰੀ ਲਈ, ਪ੍ਰੀ-ਐਸ.ਆਈ.ਆਰ ਗਤੀਵਿਧੀਆਂ ਇਸ ਸਮੇਂ ਚੱਲ ਰਹੀਆਂ ਹਨ, ਜਿਸ ਤਹਿਤ ਮੌਜੂਦਾ ਵੋਟਰ ਸੂਚੀ ਵਿੱਚ ਵੋਟਰਾਂ ਦਾ ਮੇਲ/ਮੈਪਿੰਗ 2003 ਦੀ ਵੋਟਰ ਸੂਚੀ ਨਾਲ…
ਭੈਣੀ ਸਾਹਿਬ (ਲੁਧਿਆਣਾ), 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ। ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੀ ਵਰਸੋਈ ਪਵਿੱਤਰ ਧਰਤੀ ‘ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਦਫਤਰ ਕੂੰਮ ਕਲਾਂ ਖੋਲਣ ‘ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ…
ਲੁਧਿਆਣਾ, 2 ਅਪ੍ਰੈਲ – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨੌਜਵਾਨਾਂ ਦੇ ਹਿੱਤ ਲਈ ਸਾਲ 2026-2027 ਲਈ ਭਾਰਤੀ ਫੌਜ ਦੀ ਅਗਨੀਵੀਰ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਆਦ ਵਧਾਈ ਗਈ ਹੈ ਜਿਸਦੇ ਤਹਿਤ ਹੁਣ 10 ਅਪ੍ਰੈਲ 2026 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਫੌਜ ਦੀ ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ 1 ਅਪ੍ਰੈਲ 2026 ਤੱਕ ਨਿਰਧਾਰਿਤ ਕੀਤੀ ਗਈ ਸੀ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਦੱਸਿਆ ਕਿ ਇਸ ਭਰਤੀ ਸਬੰਧੀ ਰਜਿਸਟ੍ਰੇਸ਼ਨ ਪੋਰਟਲ 13 ਫਰਵਰੀ 2026 ਤੋਂ ਖੁੱਲ੍ਹਿਆ ਹੋਇਆ ਹੈ ਜੋਕਿ ਹੁਣ 10 ਅਪ੍ਰੈਲ 2026 ਤੱਕ ਜਾਰੀ ਰਹੇਗਾ ਜਿੱਥੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟ੍ਰੇਸ਼ਨ ਕਰਵਾ…
ਲੁਧਿਆਣਾ, 02 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਪ੍ਰਧਾਨਗੀ ਹੇਠ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਘਰੇਲੂ ਗੈਸ ਦੀ ਸਪਲਾਈ ਸਬੰਧੀ ਇੱਕ ਅਹਿਮ ਮੀਟਿੰਗ ਹੋਈ। ਸਥਾਨਕ ਗਲਾਡਾ ਦਫ਼ਤਰ ਵਿਖੇ ਆਯੋਜਿਤ ਮੀਟਿੰਗ ਦੌਰਾਨ, ਘਰੇਲੂ ਗੈਸ ਦੀ ਕਿੱਲਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਛੀਨਾ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਗੈਸ ਸਪਲਾਈ ਵਿੱਚ ਆ ਰਹੀਆਂ ਦਿੱਕਤਾਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ ਅਤੇ ਜ਼ਮੀਨੀ ਪੱਧਰ ‘ਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਅਕਤੀ ਨੂੰ ਸਪਲਾਈ ਲੈਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਵਿਧਾਇਕ ਛੀਨਾ ਨੇ ਐਲਾਨ ਕੀਤਾ ਕਿ ਫੂਡ ਸਪਲਾਈ ਵਿਭਾਗ ਨਾਲ…
ਲੁਧਿਆਣਾ, 2 ਅਪ੍ਰੈਲ, 2026: ਲੁਧਿਆਣਾ ਦੇ ਅੰਤਰਰਾਸ਼ਟਰੀ ਪੈਰਾ ਟੇਬਲ ਟੈਨਿਸ ਖਿਡਾਰੀ ਸ਼ੁਭਮ ਵਧਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰਨਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ 26 ਤੋਂ 29 ਮਾਰਚ, 2026 ਤੱਕ ਸਪੇਨ ਵਿੱਚ ਆਯੋਜਿਤ ਆਈ.ਟੀ.ਟੀ.ਐਫ ਵਰਲਡ ਪੈਰਾ ਫਿਊਚਰ ਕੋਸਟਾ ਬ੍ਰਾਵਾ 2026 ਵਿੱਚ ਉਸ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। 17 ਅੰਤਰਰਾਸ਼ਟਰੀ ਤਗਮਿਆਂ ਨਾਲ 10 ਵਾਰ ਰਾਸ਼ਟਰੀ ਗੋਲਡ ਮੈਡਲਿਸਟ ਵਧਵਾ ਨੇ ਇਸ ਵੱਕਾਰੀ ਈਵੈਂਟ ਵਿੱਚ ਮਿਕਸਡ ਡਬਲਜ਼ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਉਹ ਵਰਤਮਾਨ ਵਿੱਚ ਮਿਕਸਡ ਡਬਲਜ਼ ਵਿੱਚ ਵਿਸ਼ਵ ਨੰਬਰ 8 ਅਤੇ ਏਸ਼ੀਅਨ ਨੰਬਰ 2 ਦਾ ਦਰਜਾ ਪ੍ਰਾਪਤ ਹੈ। ਸ਼ੁਭਮ ਵਧਵਾ ਨੇ ਕਿਹਾ, “ਮੈਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ,…
ਜਲੰਧਰ, 2 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਇਥੇ ਵਾਰਡ ਨੰ. 60, ਬਸਤੀ ਬਾਵਾ ਖੇਲ ਵਿਖੇ ਲੋਕਾਂ ਦੇ ਰੂ-ਬਰੂ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਸ਼ਾਨਦਾਰ ਕਾਰਜਕਾਲ ਦੌਰਾਨ ਸੂਬੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਕੈਬਨਿਟ ਮੰਤਰੀ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਸ…

