- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 2 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਪ੍ਰੀ-ਐਸ.ਆਈ.ਆਰ ਗਤੀਵਿਧੀਆਂ ਤਹਿਤ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਵੈਰੀਫਿਕੇਸ਼ਨ ਵਿੱਚ ਵੋਟਰਾਂ ਨੂੰ ਬੀ.ਐਲ.ਓਜ਼ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇਟੈਂਸਿਵ ਰਵੀਜ਼ਨ (ਐਸ.ਆਈ.ਆਰ.) ਅਪ੍ਰੈਲ ਮਹੀਨੇ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਐਸ.ਆਈ.ਆਰ. ਦੀਆਂ ਪ੍ਰੀ-ਗਤੀਵਿਧੀਆਂ ਦਾ ਕੰਮ ਚੱਲ ਰਿਹਾ ਹੈ, ਜਿਸ ਵਿੱਚ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਨ/ਮੈਪਿੰਗ 2003 ਦੀ ਵੋਟਰ ਸੂਚੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ…
ਜਲੰਧਰ, 2 ਅਪ੍ਰੈਲ : ਖੇਡ ਵਿਭਾਗ ਵੱਲੋਂ ਸੈਸ਼ਨ 2026-27 ਲਈ ਸਪੋਰਟਸ ਵਿੰਗ ਸਕੂਲ (ਲੜਕੇ-ਲੜਕੀਆਂ) ਅੰਡਰ-14,17 ਤੇ 19 ਵਿੱਚ ਹੋਣਹਾਰ ਡੇ-ਸਕਾਲਰ ਖਿਡਾਰੀ/ਖਿਡਾਰਨਾਂ ਦੇ ਦਾਖ਼ਲੇ ਲਈ 4 ਅਪ੍ਰੈਲ 2026 ਤੋਂ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਸਥਾਨਾਂ ’ਤੇ ਚੋਣ ਟਰਾਇਲ ਕਰਵਾਏ ਜਾ ਰਹੇ ਹਨ।ਜ਼ਿਲ੍ਹਾ ਜਲੰਧਰ ਦੇ ਖੇਡ ਟਰਾਇਲਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਥਲੈਟਿਕਸ ਦੇ ਚੋਣ ਟਰਾਇਲ 4 ਤੋਂ 5 ਅਪ੍ਰੈਲ ਨੂੰ ਅਤੇ ਕੁਸ਼ਤੀ ਦੇ 4 ਤੇ 6 ਅਪ੍ਰੈਲ ਨੂੰ ਸਪੋਰਟਸ ਸਕੂਲ ਜਲੰਧਰ ਵਿਖੇ ਕਰਵਾਏ ਜਾਣਗੇ। ਇਸੇ ਤਰ੍ਹਾਂ ਜਿਮਨਾਸਟਿਕ, ਬਾਕਸਿੰਗ ਅਤੇ ਵਾਲੀਬਾਲ ਦੇ ਖੇਡ ਟਰਾਇਲ 6 ਅਪ੍ਰੈਲ ਨੂੰ ਸਪੋਰਟਸ ਸਕੂਲ ਜਲੰਧਰ ਵਿਖੇ ਹੋਣਗੇ।ਉਨ੍ਹਾਂ ਅੱਗੇ ਦੱਸਿਆ ਕਿ ਬਾਸਕਿਟ ਬਾਲ…
ਜਲੰਧਰ, 2 ਅਪ੍ਰੈਲ : ਪੀ.ਸੀ.ਐਸ. ਅਧਿਕਾਰੀ ਆਦਿੱਤਿਆ ਗੁਪਤਾ, ਜੋ ਕਿ ਮੌਜੂਦਾ ਸਮੇਂ ਉਪ ਮੰਡਲ ਮੈਜਿਸਟ੍ਰੇਟ ਸ਼ਾਹਕੋਟ ਅਤੇ ਕਮਿਸ਼ਨਰ ਜਲੰਧਰ ਡਵੀਜ਼ਨ ਦੇ ਸਟਾਫ਼ ਅਫ਼ਸਰ ਵਜੋਂ ਤਾਇਨਾਤ ਹਨ, ਨੇ ਚੰਡੀਗੜ੍ਹ ਗੋਲਫ਼ ਕਲੱਬ ਵਿਖੇ ਹੋਏ ਜੂਰਿਸਟਸ ਅਤੇ ਸਿਵਲ ਸਰਵਿਸਿਜ਼ ਗੋਲਫ਼ ਟੂਰਨਾਮੈਂਟ ਵਿੱਚ ਓਵਰਆਲ ਟਰਾਫੀ ਜਿੱਤ ਕੇ ਜਲੰਧਰ ਦਾ ਨਾਮ ਰੌਸ਼ਨ ਕੀਤਾ ਹੈ।ਇਸ ਟੂਰਨਾਮੈਂਟ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤੀ ਰਾਜਾਂ ਦੇ 90 ਤੋਂ ਵੱਧ ਸਿਵਲ ਅਤੇ ਜੁਡੀਸ਼ੀਅਲ ਅਧਿਕਾਰੀਆਂ ਨੇ ਭਾਗ ਲਿਆ। ਸ਼੍ਰੀ ਗੁਪਤਾ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਜਿੱਤ ਹਾਸਲ ਕੀਤੀ। ਉਨ੍ਹਾਂ ਸਭ ਤੋਂ ਵਧੀਆ ਕੁੱਲ ਸਕੋਰ ਨਾਲ ਇਹ ਖਿਤਾਬ ਆਪਣੇ ਨਾਮ ਕੀਤਾ ਹੈ।ਉਨ੍ਹਾਂ ਨੇ ਹਰਿਆਣਾ ਦੇ ਮਾਣਯੋਗ ਰਾਜਪਾਲ…
ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ।…
ਸਾਹਨੇਵਾਲ (ਲੁਧਿਆਣਾ) 01 ਅਪ੍ਰੈਲ : ਸਾਹਨੇਵਾਲ ਵਿਧਾਨ ਸਭਾ ਹਲਕੇ ਦੇ ਖਾਸੀ ਕਲਾਂ ਸਥਿਤ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੀਨੀਅਰ ‘ਆਪ’ ਆਗੂ ਸ਼੍ਰੀ ਮਨੀਸ਼ ਸਿਸੋਦੀਆ ਉਚੇਚੇ ਤੌਰ ‘ਤੇ ਪੁੱਜੇ। ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਵਿਸ਼ਾਲ ਰੈਲੀ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ਼੍ਰੀ ਮਨੀਸ਼ ਸਿਸੋਦੀਆ ਨੇ ਸਾਂਝੇ ਤੌਰ ‘ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਇਮਾਨਦਾਰ…
ਲੁਧਿਆਣਾ, 01 ਅਪ੍ਰੈਲ – ਸੀਵਰੇਜ ਸਪਲਾਈ ਦੀ ਸੁਚਾਰੂ ਵਿਵਸਥਾ ਨੂੰ ਕਾਇਮ ਰੱਖਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 68 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ…
ਲੁਧਿਆਣਾ, 01 ਅਪ੍ਰੈਲ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 32, ਢੰਡਾਰੀ ਕਲਾਂ ਅਧੀਨ ਪੈਂਦੇ 66 ਕੇ.ਵੀ. ਸਬ-ਸਟੇਸ਼ਨ ਬਿਜਲੀ ਘਰ ਵਿੱਚ ਨਵਾਂ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਿਤ ਕੀਤਾ ਗਿਆ ਜਿਸਦਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ। ਵਿਧਹਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3.75 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ‘ਆਗ’ ਸੁਖਦੇਵ ਸਿੰਘ ਗਰਚਾ, ਜਗਤਾਰ ਸਿੰਘ ਅਤੇ ਕਿਸ਼ਨ ਕੁਮਾਰ ਵੀ ਹਾਜ਼ਰ ਸਨ। ਵਿਧਾਇਕ ਛੀਨਾ ਨੇ ਕਿਹਾ ਕਿ ਹੁਣ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਿੰਗਲਾ ਚੌਕ, ਮੰਡੀ ਕਲੋਨੀ, ਇੰਡਸਟਰੀਅਲ ਏਰੀਆ ਅਤੇ ਹੋਰ ਨੇੜਲੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਨਾਲ ਜੁੜੀਆਂ…
ਲੁਧਿਆਣਾ, 01 ਅਪ੍ਰੈਲ – ਡੇਅਰੀ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਸਮਾਪਤ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੇ 2 ਹਫਤੇ ਦੇ ਡੇਅਰੀ ਸਿਖਲਾਈ ਕੋਰਸ ਦਾ ਸਮਾਪਨ 28 ਮਾਰਚ 2026 ਨੂੰ ਹੋ…
ਲੁਧਿਆਣਾ, 31 ਮਾਰਚ: ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ.ਸੀ.ਸੀ) ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ (ਡੀ.ਐਲ.ਆਰ.ਸੀ) ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਨੇ ਲੀਡ ਜ਼ਿਲ੍ਹਾ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਜ਼ਿਲ੍ਹੇ ਦੇ ਸਾਰੇ ਬੈਂਕਾਂ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਪਾਬੰਦੀਆਂ ਅਧੀਨ ਭਾਰਤ ਵਿੱਚ ਨੰਬਰ 1 ਰੈਂਕ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਨੇ 31 ਦਸੰਬਰ, 2025 ਤੱਕ 2025-26 ਲਈ ਆਪਣੇ ਤਰਜੀਹੀ ਖੇਤਰ ਦੇ ਟੀਚਿਆਂ ਦਾ 99.73 ਪ੍ਰਤੀਸ਼ਤ ਅਤੇ ਆਪਣੇ ਸਾਲਾਨਾ ਕ੍ਰੈਡਿਟ ਯੋਜਨਾ ਟੀਚੇ ਦਾ 95.66 ਪ੍ਰਤੀਸ਼ਤ ਪ੍ਰਾਪਤ ਕਰ ਲਿਆ ਹੈ। ਸੈਕਟਰ-ਵਾਰ ਪ੍ਰਦਰਸ਼ਨ ਨੇ ਖੇਤੀਬਾੜੀ ਅਧੀਨ 89.30 ਪ੍ਰਤੀਸ਼ਤ…
ਲੁਧਿਆਣਾ, 31 ਮਾਰਚ – ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ ਵਾਰਡ ਨੰਬਰ 42 ਅਧੀਨ ਸ਼ਿਮਲਾਪੁਰੀ ਵਿਖੇ ਲੋਕ ਮਿਲਣੀ ਕੀਤੀl ਉਨ੍ਹਾਂ ਹਲਕੇ ਦੇ ਵਸਨੀਕਾਂ ਨੂੰ ਪਿਛਲੇ ਚਾਰ ਸਾਲ ਦੀਆਂ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ। ਇਸ ਮੌਕੇ ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਸੋਹਣ ਸਿੰਘ ਗੋਗਾ ਅਤੇ ਇਸਤਰੀ ਵਿੰਗ ਦੀ ਜਿਲਾ ਪ੍ਰਧਾਨ ਮਨੀਸ਼ਾ ਕਪੂਰ, ਬਲਾਕ ਪ੍ਰਧਾਨ ਬਿਪਨ ਸੇਠੀ, ਸੋਸ਼ਲ ਮੀਡੀਆ ਪ੍ਰਧਾਨ ਗੁਰਪ੍ਰੀਤ ਸਿੰਘ ਰਾਜਾ, ਲਾਲੀ ਸ਼ਰਮਾ, ਵਿਧਾਇਕ ਸਿੱਧੂ ਦੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

