- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ…
ਲੁਧਿਆਣਾ, 30 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵਾਰਡ ਨੰਬਰ 83 ਅਧੀਨ ਮਹਿਮੂਦਪੂਰਾ ਇਲਾਕੇ ਵਿੱਚ ਅੱਜ ਕਰੀਬ 6.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 12.50 ਹਾਰਸ ਪਾਵਰ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਪੱਪੀ ਨੇ ਕਿਹਾ ਕਿ ਇਸ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਮਹਿਮੂਦਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੇਗੀ। ਇਲਾਕਾ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਪਾਣੀ ਦੀ ਘਾਟ ਨੂੰ ਲੈ ਕੇ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਜੈਕਟ ਤਰਜੀਹ ਦੇ ਅਧਾਰ ‘ਤੇ ਮੁਕੰਮਲ ਕੀਤਾ…
ਲੁਧਿਆਣਾ, 30 ਮਾਰਚ: ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ‘ਤੇ ‘ਅੰਨ ਜਲ ਸੇਵਾ ਟਰੱਸਟ’ ਜੋ ਲਗਾਤਾਰ ਸ਼ਲਾਘਾਯੋਗ ਸਮਾਜ ਸੇਵਾ ਗਤੀਵਿਧੀਆਂ ਵਿੱਚ ਰੁੱਝਿਆ ਹੋਇਆ ਹੈ, ਨੇ ਪ੍ਰਧਾਨ ਮੰਤਰੀ ਟੀ.ਬੀ ਮੁਕਤ ਭਾਰਤ ਅਭਿਆਨ ਅਤੇ ਨਿਕਸ਼ੇ ਮਿੱਤਰ ਯੋਜਨਾ ਤਹਿਤ ਸਿਵਲ ਹਸਪਤਾਲ, ਲੁਧਿਆਣਾ ਵਿਖੇ ਟੀ.ਬੀ ਮਰੀਜ਼ਾਂ ਲਈ ਰਾਸ਼ਨ ਵੰਡ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਗਰਾਨੀ ਅਤੇ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਟੀ.ਬੀ ਅਫਸਰ ਡਾ. ਅਸ਼ੀਸ਼ ਚਾਵਲਾ ਦੀ ਅਗਵਾਈ ਹੇਠ ਕਰੀਬ 100 ਟੀ.ਬੀ ਮਰੀਜ਼ਾਂ ਨੂੰ ਪੌਸ਼ਟਿਕ ਰਾਸ਼ਨ ਪ੍ਰਦਾਨ ਕੀਤਾ ਗਿਆ। ਇਸ ਪਹਿਲ ਦਾ ਮੁੱਖ ਉਦੇਸ਼ ਟੀ.ਬੀ ਮਰੀਜ਼ਾਂ ਲਈ ਢੁਕਵਾਂ ਪੋਸ਼ਣ ਯਕੀਨੀ ਬਣਾਉਣਾ…
ਜਲੰਧਰ, 30 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸ਼ਹਿਰ ਦੇ ਵਾਰਡ ਨੰਬਰ 57 ਦੀ ਗਰੋਵਰ ਕਲੋਨੀ ਵਿਖੇ ਸਿੱਧੇ ਸੰਵਾਦ ਦੌਰਾਨ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਇਥੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਚਾਰ ਸਾਲਾਂ ਦਾ ਕਾਰਜਕਾਲ ਵਿਕਾਸ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਰੋਜ਼ਗਾਰ, ਇੰਡਸਟਰੀ ਸਮੇਤ…
ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਨੇ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫੇਕਸ਼ਨ ਅੰਡਰ ਸੈਕਸ਼ਨ 19 ਏਅਰ ਪ੍ਰੀਵੈਂਨਸ਼ਨ ਐਂਡ ਕੰਟਰੋਲ ਆਫ਼ ਪਲੂਸ਼ਨ ਐਕਟ 1981 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਕਣਕ ਦੀ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਤੀ 29.05.2026 ਤੱਕ ਲਾਗੂ ਰਹੇਗਾ।ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਲ-2026 ਦੀ ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ’ਤੇ ਦੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ਜਾਂਦੀ ਹੈ, ਜਿਸ ਨਾਲ…
ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਵਿੱਚ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਕੇਵਲ ਉਹਨਾਂ ਹਾਰਵੈਸਟਰ ਕੰਬਾਈਨਾਂ ਨਾਲ ਕੀਤੀ ਜਾਵੇ, ਜਿਨ੍ਹਾਂ ਕੋਲ ਬੀ.ਆਈ.ਐਸ. ਦਾ ਸਰਟੀਫਿਕੇਟ ਹੋਵੇ। ਇਹ ਹੁਕਮ 29.05.2026 ਤੱਕ ਲਾਗੂ ਰਹੇਗਾ।
ਜਲੰਧਰ, 30 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 31.03.2026 ਨੂੰ ਭਗਵਾਨ ਮਹਾਂਵੀਰ ਜਯੰਤੀ ਵਾਲੇ ਦਿਨ ਜ਼ਿਲ੍ਹਾ ਜਲੰਧਰ ਵਿਖੇ ਮੀਟ ਅਤੇ ਆਂਡਿਆਂ ਦੀਆਂ ਦੁਕਾਨਾਂ ਬੰਦ ਰੱਖਣ ਅਤੇ ਇਨ੍ਹਾਂ ਦੀ ਹੋਟਲਾਂ/ਢਾਬਿਆਂ/ਰੈਸਟੋਰੈਂਟਾਂ/ਰੇਹੜੀਆਂ ’ਤੇ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ।
ਐਤਵਾਰ ਨੂੰ, ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਾਲੇ ਬਿਆਨ ਦੀ ਇੱਕ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ, “ਅਮਿਤ ਸ਼ਾਹ ਜੀ, ਤੁਹਾਨੂੰ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਉਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਲੋਕ ਭਾਜਪਾ-ਅਕਾਲੀ ਦਲ ਸਰਕਾਰ ਦੇ ਕਾਲੇ ਦੌਰ ਨੂੰ ਨਹੀਂ ਭੁੱਲੇ ਹਨ, ਜਦੋਂ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੇ ਮੰਤਰੀਆਂ ਦੇ ਘਰਾਂ ਵਿੱਚ ਪਨਾਹ ਲਈ ਸੀ, ਅਤੇ ਤਸਕਰਾਂ ਨੂੰ ਪੁਲਿਸ ਗੱਡੀਆਂ ਅਤੇ ਹਥਿਆਰਬੰਦ ਸੁਰੱਖਿਆ ਨਾਲ ਰਾਜ ਵਿੱਚ ਘੁੰਮਾਇਆ ਜਾਂਦਾ ਸੀ, ਹਰ ਘਰ ਵਿੱਚ ਨਸ਼ੇ ਪਹੁੰਚਾਉਂਦੇ ਸਨ। ਤੁਸੀਂ ਅੱਜ ਨਸ਼ਾ ਮੁਕਤ ਪੰਜਾਬ ਬਾਰੇ ਕਿਵੇਂ ਗੱਲ ਕਰ ਸਕਦੇ ਹੋ?”ਅਰਵਿੰਦ ਕੇਜਰੀਵਾਲ ਨੇ ਕਿਹਾ…
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ,…
ਜਲੰਧਰ, 29 ਮਾਰਚ : ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਧੀਨਾ ਮਾਰਕੀਟ ਦੇ ਵਪਾਰੀਆਂ ਨਾਲ ਇੰਟਰੈਕਟਿਵ ਸੈਸ਼ਨ ਕਰਵਾਇਆ। ਇਹ ਮੀਟਿੰਗ ਐਸੋਸੀਏਸ਼ਨ ਪ੍ਰਧਾਨ ਅਤੇ ਵਪਾਰੀਆਂ ਲਈ ਆਪਣੇ ਮੁੱਦੇ ਖੁੱਲ੍ਹ ਕੇ ਸਾਂਝੇ ਕਰਨ ਲਈ ਅਹਿਮ ਪਲੇਟਫਾਰਮ ਸਾਬਤ ਹੋਈ।ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਨੇ ਵਪਾਰੀਆਂ ਦੇ ਮੁੱਦਿਆਂ ਨੂੰ ਗਹੁ ਨਾਲ ਸੁਣਿਆ ਅਤੇ ਨਿਰਧਾਰਿਤ ਸਮੇਂ ਵਿੱਚ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਾਲੇ ਸੰਵਾਦ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਕਮਿਸ਼ਨ ਦੀ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹੀ ਗੱਲਬਾਤ ਅਤੇ…

