- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 29 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਲੁਧਿਆਣਾ ਦੱਖਣੀ ਤੋਂ ਖ਼ਾਸ ਕਰਕੇ ਬਜ਼ੁਰਗ ਸੰਗਤਾਂ ਲਈ 17ਵੀਂ ਬੱਸ ਨੂੰ ਅੱਜ ਸ਼ਰਧਾ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਹੀ ਲੋਕ-ਭਲਾਈ ਦੇ ਕੰਮਾਂ ਵਿੱਚ ਅੱਗੇ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਉਸੇ ਸੋਚ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਖ਼ਾਸ ਕਰਕੇ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਉਨ੍ਹਾਂ…
ਚੰਡੀਗੜ੍ਹ 29 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ…
* ਲੁਧਿਆਣਾ, 28 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 35 ਅਤੇ 38 ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਇਹ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਮੁਫ਼ਤ, ਸੁਵਿਧਾਜਨਕ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਦੀ ਪਹਿਲ ਹੈ ਅਤੇ ਆਮ ਆਦਮੀ ਕਲੀਨਿਕ ਇਸ ਵਚਨਬੱਧਤਾ ਨੂੰ ਮਜ਼ਬੂਤੀ ਨਾਲ ਦਰਸਾਉਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ…
ਖੰਨਾ, ਲੁਧਿਆਣਾ, 28 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ, ਖੰਨਾ ਵਿਖੇ ਕਣਕ ਦੀ ਖਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਖਰੀਦ ਏਜੰਸੀਆਂ, ਆੜਤੀਆ ਐਸੋਸੀਏਸ਼ਨ, ਲੇਬਰ ਐਸੋਸੀਏਸ਼ਨ ਤੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਤੋਂ ਇਲਾਵਾ ਸਬੰਧਿਤ ਵਿਭਾਗਾਂ ਨੂੰ ਕਣਕ ਦੀ ਖਰੀਦ ਦੌਰਾਨ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਣਕ ਦੀ ਖਰੀਦ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਤੇ ਲਿਫਟਿੰਗ ਪੂਰੀ ਤੇਜ਼ੀ ਨਾਲ ਕਰਵਾਈ ਜਾਣੀ ਚਾਹੀਦੀ ਹੈ।…
ਖੰਨਾ, ਲੁਧਿਆਣਾ, 28 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਦੇ ਉਦੇਸ਼ ਨਾਲ ਸ਼ਨੀਵਾਰ ਨੂੰ ਨਿਊ ਮਾਡਲ ਟਾਊਨ, ਅਮਲੋਹ ਰੋਡ, ਵਾਰਡ ਨੰਬਰ 8, ਖੰਨਾ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ 109 ਹੋਰ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਪੂਰੇ ਪੰਜਾਬ ਵਿੱਚ ਕੁੱਲ…
ਜਲੰਧਰ, 28 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ ਸਥਿਤ 280 ਦੇ ਕਰੀਬ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ‘ਤੇ ਡੀਜ਼ਲ, ਪੈਟਰੋਲ ਅਤੇ ਲੋੜੀਂਦੀ ਮਾਤਰਾ ਵਿੱਚ ਗੈਸ ਦੀ ਲਗਾਤਾਰ ਸਪਲਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪ੍ਰਸਾਸ਼ਨਿਕ ਅਧਿਕਾਰੀਆਂ ਵਲੋਂ ਪੈਟਰੋਲ ਅਤੇ ਗੈਸ ਏਜੰਸੀਆਂ ਨਾਲ ਲਗਾਤਾਰ ਨਿਯਮਤ ਤੌਰ ’ਤੇ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਪੈਟਰੋਲ , ਡੀਜ਼ਲ ਤੇ ਗੈਸ ਦੀ ਕੋਈ ਕਮੀ ਨਹੀਂ ਪਾਈ ਜਾ ਰਹੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਮੌਜੂਦਾ ਸਥਿਤੀ…
ਜਲੰਧਰ, 28 ਮਾਰਚ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਕੂਲਾਂ ਵਿੱਚ ਫਲਦਾਰ, ਹਰਬਲ ਅਤੇ ਸਬਜ਼ੀਆਂ ਦੇ ਗਾਰਡਨ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਖਾਣ ਲਈ ਪੌਸ਼ਟਿਕ ਖੁਰਾਕ ਮੁਹੱਈਆ ਹੋ ਸਕੇ।ਇਥੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਸਿੱਖਿਆ, ਬਾਗਬਾਨੀ, ਖੇਤੀਬਾੜੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਦੇ ਕਿਚਨ ਗਾਰਡਨਾਂ ਵਿੱਚ ਰਸਾਇਣਿਕ ਖਾਦਾਂ ਦੀ ਬਜਾਏ ਜੈਵਿਕ ਖਾਦ ਵਰਤਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰਪੂਰ ਫਲ ਤੇ ਸਬਜ਼ੀਆਂ ਮਿਲ ਸਕਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ…
ਜਲੰਧਰ, 28 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਾਰਡ ਨੰਬਰ 41 ਦੇ ਮੁਹੱਲਾ ਸਰੀਫ਼ਪੁਰਾ, ਬੂਟਾ ਮੰਡੀ ਅਤੇ ਵਾਰਡ ਨੰਬਰ 56 ਦੀ ਮਿੱਠੂ ਬਸਤੀ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਸਦਕਾ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ…
ਲੁਧਿਆਣਾ, 27 ਮਾਰਚ – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿੱਚ ਇਤਿਹਾਸਕ ਫੈਸਲੇ ਲੈ ਕੇ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਸਥਾਨਕ ਵਾਰਡ ਨੰਬਰ 49 ਅਧੀਨ ਫੇਸ-1, ਦੁੱਗਰੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ…
ਲੁਧਿਆਣਾ:27 ਮਾਰਚ () ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਵੱਲੋਂ ਅੱਜ ਵਾਰਡ ਨੰਬਰ 5 ਦੇ ਕਾਕੋਵਲ ਰੋਡ ਵਿਖੇ ਕਰੀਬ 80 ਲੱਖ ਦੀ ਲਾਗਤ ਨਾਲ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਇਲਾਕਾ ਵਾਸੀਆਂ ਦੀ ਪਿਛਲੇ ਸਮੇਂ ਤੋਂ ਜਰੂਰੀ ਮੰਗ ਨੂੰ ਦੇਖਦੇ ਹੋਏ ਅੱਜ ਵਾਰਡ ਨੰਬਰ ਪੰਜ ਦੀ ਕਾਕੋਵਾਲ ਰੋਡ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਕੰਮਾਂ ਤੇ ਕਰੀਬ 80 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ…

