- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 10 ਜੂਨ : ਸਿਖਿਆਰਥੀਆਂ ਦੇ ਹੁਨਰ ਨੂੰ ਨਿਖਾਰਣ ਲਈ ਸਥਾਨਕ ਸਰਕਾਰੀ ਆਈ.ਟੀ.ਆਈ. ਮੇਹਰਚੰਦ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਜ਼ਿਲ੍ਹਾ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ 12 ਆਈ.ਟੀ.ਆਈਜ਼ ਦੇ 14 ਟਰੇਡਾਂ ਦੇ ਸਿਖਿਆਰਥੀਆਂ ਨੇ ਭਾਗ ਲਿਆ ਗਿਆ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਟੀ.ਆਈ. ਮੇਹਰਚੰਦ ਨੇ ਟਰਨਰ, ਆਰ.ਏ.ਸੀ., ਇਲੈਕਟ੍ਰੀਸ਼ਨ, ਟਰੈਕਟਰ ਮਕੈਨਿਕ, ਆਈ.ਟੀ.ਆਈ. ਸੂੰਢ ਨੇ ਇਲੈਕਟ੍ਰਾਨਿਕਸ ਮਕੈਨਿਕ, ਆਈ.ਟੀ.ਆਈ. ਆਦਮਪੁਰ ਨੇ ਮਸ਼ੀਨਿਸਟ, ਆਈ.ਟੀ.ਆਈ. ਨਵਾਂ ਸ਼ਹਿਰ ਨੇ ਵੈਲਡਰ ਅਤੇ ਆਈ.ਟੀ.ਆਈ.(ਇਸਤਰੀ) ਜਲੰਧਰ ਨੇ ਲੜਕੀਆਂ ਦੇ ਫੈਸ਼ਨ ਡਿਜ਼ਾਈਨਿੰਗ ਟਰੇਡ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਡਿਪਟੀ ਡਾਇਰੈਕਟਰ ਨੀਲਮ ਮਹੇ, ਸਹਾਇਕ ਡਾਇਰੈਕਟਰ ਸ਼ਕਤੀ ਸਿੰਘ,…
ਲੁਧਿਆਣਾ, 10 ਜੂਨ – ਲੁਧਿਆਣਾ ਪੱਛਮੀ ਉਪ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ, ਆਈ.ਏ.ਐਸ. ਵੱਲੋਂ ਪੋਲਿੰਗ ਵਾਲੇ ਦਿਨ (19 ਜੂਨ) ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ-ਪ੍ਰਮਾਣਿਤ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਮਸ਼ੀਨਾਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਅੱਜ ਸ਼ੁਰੂ ਹੋਈ ਤਿਆਰੀ ਪ੍ਰਕਿਰਿਆ 11 ਜੂਨ ਨੂੰ ਵੀ ਜਾਰੀ ਰਹੇਗੀ ਤਾਂ ਜੋ 19 ਜੂਨ ਨੂੰ ਪੋਲਿੰਗ ਵਾਲੇ ਦਿਨ ਮਸ਼ੀਨਾਂ ਦੀ ਤਿਆਰੀ ਨੂੰ ਯਕੀਨੀ ਬਣਾਇਆ ਜਾ ਸਕੇ। ਖਾਲਸਾ ਕਾਲਜ (ਲੜਕੀਆਂ) ਵਿਖੇ ਈ.ਵੀ.ਐਮ. ਅਤੇ ਵੀ.ਵੀ. ਪੈਟ ਦੀ ਤਿਆਰੀ ਦੀ ਜਾਂਚ ਕਰਦੇ ਹੋਏ, ਆਬਜ਼ਰਵਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਪੋਲਿੰਗ ਵਾਲੇ ਦਿਨ ਵਰਤੇ ਜਾਣ ਵਾਲੇ ਬੈਲਟ ਜਾਂ ਕੰਟਰੋਲ…
ਲੁਧਿਆਣਾ, 10 ਜੂਨ (000) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਮੰਗਲਵਾਰ ਨੂੰ ਡਾ. ਅੰਬੇਡਕਰ ਭਵਨ ਲੁਧਿਆਣਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਕੁੱਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਮਾਂਬੱਧ ਰਹਿ ਕੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਆਦੇਸ਼ ਦਿੱਤੇ ਗਏ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ਼ਿਕਾਇਤਕਰਤਾ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਪੁਲਿਸ ਦੇ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਸ਼ਿਕਾਇਤਾਂ ਦੀ ਚੰਗੀ ਤਰ੍ਹਾਂ ਨਿਰਪੱਖ ਜਾਂਚ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਜਲਦ ਹੀ ਇਸ ਸਬੰਧੀ ਰਿਪੋਰਟ ਐਸ.ਸੀ…
ਜਲੰਧਰ, 9 ਜੂਨ: ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ, ਜਲੰਧਰ ਵੱਲੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੀ ਭਲਾਈ ਲਈ ਮਿਤੀ 23.09.2022 ਨੂੰ ਸਤਕਾਰ ਹੈਲਥ ਸਕੀਮ ਲਾਗੂ ਕੀਤੀ ਗਈ ਸੀ। ਇਸ ਸਕੀਮ ਤਹਿਤ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸੀ.ਜੀ.ਐਚ.ਐਸ. ਰੇਟਾਂ ’ਤੇ ਇਲਾਜ ਦੀ ਸਹੂਲਤ ਦੇਣ ਲਈ ਪੰਜਾਬ ਪੁਲਿਸ ਅਤੇ ਮਲਟੀ ਸੁਪਰਸਪੈਸ਼ਲਿਸਟ ਹਸਪਤਾਲਾਂ ਵਿਚਕਾਰ ਆਪਸੀ ਸਹਿਮਤੀ ਦੇ ਆਧਾਰ ’ਤੇ ਐਮ.ਓ.ਯੂ. ਸਾਈਨ ਕੀਤੇ ਗਏ ਸਨ।ਉਨ੍ਹਾਂ ਦੱਸਿਆ ਕਿ ਕਟਾਰੀਆ ਆਈ ਐਂਡ ਈ.ਐਨ.ਟੀ. ਹਸਪਤਾਲ ਪ੍ਰਾਈਵੇਟ ਲਿਮ. ਜਲੰਧਰ ਵੱਲੋਂ ਵੀ ਸਤਕਾਰ ਹੈਲਥ ਸਕੀਮ ਵਿੱਚ ਸ਼ਾਮਿਲ ਹੋਣ…
ਫਿਲੌਰ, 10 ਜੂਨ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਬ ਡਵੀਜ਼ਨ ਦੇ ਪਿੰਡ ਨੰਗਲ ਪਹੁੰਚ ਕੇ ਬੀਤੇ ਦਿਨੀਂ ਪਿੰਡ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੇ ਬੁੱਤ ਨਾਲ ਵਾਪਰੀ ਛੇੜਛਾੜ ਦੀ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਪ੍ਰਿੰ. ਪ੍ਰੇਮ ਕੁਮਾਰ ਵੀ ਮੌਜੂਦ ਸਨ।ਉਨ੍ਹਾਂ ਮੌਕੇ ’ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਬਾਬਾ ਸਾਹਿਬ ਦਾ ਸਨਮਾਨ ਹਰ ਹਾਲ ਵਿੱਚ ਬਹਾਲ ਰੱਖਿਆ ਜਾਵੇਗਾ ਅਤੇ ਬੁੱਤ ਦਾ ਅਪਮਾਨ ਕਰਨ ਵਾਲਿਆਂ ਨੂੰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।ਕਮਿਸ਼ਨ ਦੇ ਚੇਅਰਮੈਨ…
ਚੰਡੀਗੜ੍ਹ, 9 ਜੂਨ 2025- ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ। ਮੁੱਖ ਮੰਤਰੀ ਨੇ ਕਿਹਾ, “ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ…
ਗੁਰਦਾਸਪੁਰ, 09 ਜੂਨ – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਗੁਰਦਾਸਪੁਰ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਸ੍ਰੀ ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, …
ਬਟਾਲਾ, 9 ਜੂਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਚੁੱਕੇ ਵਿਅਕਤੀਆਂ ਨੂੰ ਸਮਾਜ ਦੀ…
ਮਲੋਟ, 09 ਜੂਨਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ…
ਚੰਡੀਗੜ੍ਹ, 9 ਜੂਨ 2025-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਤਿੱਖਾ ਵਿਅੰਗ ਕੱਸਦਿਆਂ ਕਿਹਾ ਕਿ ਜਾਖੜ ਅਕਾਲੀ ਦਲ ਦਾ ਪ੍ਰਧਾਨ ਬਣਨਾ ਚਾਹੁੰਦੇ ਹਨ, ਇਸੇ ਲਈ ਹੀ ਤਾਂ ਉਹ ਅਕਾਲੀ ਦਲ ਪੱਖੀ ਗੱਲਾਂ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਜਾਖੜ ਹੁਰਾਂ ਦੀ ਭਾਜਪਾ ਦੀ ਪੰਜਾਬ ਵਿੱਚ ਤਾਂ ਸਰਕਾਰ ਬਣਨੀ ਨਹੀਂ, ਇਸ ਲਈ ਉਹ ਚਾਹੁੰਦੇ ਨੇ ਕਿ ਚਲੋ ਅਕਾਲੀ ਦਲ ਦਾ ਪ੍ਰਧਾਨ ਹੀ ਬਣ ਲਿਆ ਜਾਵੇ। ਜਾਖੜ ਪ੍ਰਧਾਨਗੀ ਦੇ ਭੁੱਖੇ ਨੇ, ਇਸੇ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ। ਦੱਸ ਦਈਏ ਕਿ ਬੀਤੇ ਕੱਲ੍ਹ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ…

