- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 7 ਜੂਨ, 2025: ਰਾਜ ਸਭਾ ਮੈਂਬਰ ਅਤੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਨੀਵਾਰ ਸਵੇਰੇ ਇੱਥੇ ਬੀਆਰਐਸ ਨਗਰ ਵਿਖੇ ਪ੍ਰਸਿੱਧ ਸਿੱਖ ਕੀਰਤਨੀ ਭਾਈ ਹਰਜਿੰਦਰ ਸਿੰਘ ਜੀ (ਸ੍ਰੀ ਨਗਰ ਵਾਲੇ) ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।ਅਰੋੜਾ ਨੇ ਭਾਈ ਹਰਜਿੰਦਰ ਸਿੰਘ ਜੀ ਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਭਾਰਤ ਦੇ ਸਭ ਤੋਂ ਉੱਚ ਨਾਗਰਿਕ ਸਨਮਾਨਾਂ ਵਿੱਚੋਂ ਇੱਕ, ਵੱਕਾਰੀ ਪਦਮ ਸ਼੍ਰੀ ਪ੍ਰਦਾਨ ਕੀਤੇ ਜਾਣ ‘ਤੇ ਦਿਲੋਂ ਵਧਾਈ ਦਿੱਤੀ। ਇਹ ਪੁਰਸਕਾਰ ਭਾਈ ਹਰਜਿੰਦਰ ਸਿੰਘ ਜੀ ਦੇ ਗੁਰਬਾਣੀ ਕੀਰਤਨ ਦੀ ਕਲਾ ਪ੍ਰਤੀ ਦਹਾਕਿਆਂ ਪੁਰਾਣੇ ਸਮਰਪਣ ਨੂੰ ਮਾਨਤਾ ਦਿੰਦਾ ਹੈ, ਜਿਸ ਰਾਹੀਂ ਉਨ੍ਹਾਂ ਨੇ ਲੱਖਾਂ ਲੋਕਾਂ ਨੂੰ…
ਮੋਗਾ, 07 ਜੂਨ:ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ ਦਿੱਤੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਨਵਨਿਯੁਕਤ ਦੋਨੋਂ ਚੇਅਰਮੈਨ ਸ੍ਰ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬਧਨੀਂ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ…
ਚੰਡੀਗੜ੍ਹ, 7 ਜੂਨ 2025- YouTuber Jasbir Singh ਦੋ ਦਿਨਾਂ ਹੋਰ ਪੁਲਿਸ ਰਿਮਾਂਡ ਤੇ ਹੈ। ਖ਼ਬਰਾਂ ਚੱਲ ਰਹੀਆਂ ਸਨ ਕਿ ਜਸਬੀਰ ਦੇ ਲਹਿੰਦੇ ਪੰਜਾਬ ਦੇ ਯੂਟਿਊਬਰ ਨਾਸਿਰ ਢਿੱਲੋਂ ਨਾਲ ਸਬੰਧ ਹਨ, ਜੋ ਸਾਬਕਾ ਸਬ ਇੰਸਪੈਕਟਰ ਵੀ ਹੈ। ਇਨ੍ਹਾਂ ਖ਼ਬਰਾਂ ਦਾ ਜਸਬੀਰ ਸਿੰਘ ਦੇ ਵਕੀਲ ਨੇ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਨਾਸਿਰ ਢਿੱਲੋਂ ਦੇ ਨਾਲ ਜਸਬੀਰ ਸਿੰਘ ਦੇ ਕੋਈ ਸਬੰਧ ਨਹੀਂ ਹਨ।ਵਕੀਲ ਨੇ ਕੁੱਝ ਮੀਡੀਆ ਅਦਾਰਿਆਂ ਤੇ ਵਰਦਿਆਂ ਕਿਹਾ ਕਿ, ਕੁੱਝ ਲੋਕ ਖ਼ਬਰਾਂ ਪਲਾਂਟ ਕਰਕੇ ਮਾਹੌਲ ਖ਼ਰਾਬ ਕਰਦੇ ਹਨ। ਜਸਬੀਰ ਅਜਿਹਾ ਨਹੀਂ ਹੈ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਕੁੱਝ ਵੀ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਰੋਪੜ ਜ਼ਿਲ੍ਹੇ ਦੇ ਪਿੰਡ ਮਹਾਲਾਂ…
ਚੰਡੀਗੜ੍ਹ, 7 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਯੂ ਏ ਈ ਸਰਕਾਰ ਨਾਲ ਗੱਲਬਾਤ ਆਰੰਭ ਕੇ ਉਹਨਾਂ ਨੂੰ ਕ੍ਰਿਪਾਨ ਸਮੇਤ ਸਿੱਖਾਂ ਦੇ ਪੰਜ ਕੱਕਾਰਾਂ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਸਿੱਖਾਂ ਨੂੰ ਬੇਰੋਕ ਟੋਕ ਦੇ ਇਹ ਕੱਕਾਰ ਧਾਰਨ ਕਰਨ ਦੀ ਆਗਿਆ ਦਿੱਤੀ ਜਾਵੇ।ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਉਹ ਇਹ ਅਪੀਲ ਇਸ ਕਰ ਕੇ ਕਰ ਰਹੇ ਹਨ ਕਿਉਂਕਿ ਯੂ ਏ ਈ ਵਿਚ ਭਾਰਤੀ ਸਫਾਰਤਖਾਨੇ ਨੇ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਭਾਰਤੀ ਲੋਕ ਯੂ…
Fact Check Shahid Afridi Death: ਪਾਕਿਸਤਾਨ ਦੇ ਮਹਾਨ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਆਓ ਜਾਣਦੇ ਹਾਂ ਪੂਰਾ ਸੱਚ ਕੀ ਹੈ? ਇਸ ਵਾਇਰਲ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਉਸਨੂੰ ਕਰਾਚੀ ਵਿੱਚ ਦਫ਼ਨਾਇਆ ਗਿਆ, ਇਸ ਤੇ ਵਿਜ਼ਨ ਗਰੁੱਪ ਦੇ ਚੇਅਰਮੈਨ ਸਮੇਤ ਕਈ ਅਧਿਕਾਰੀਆਂ ਨੇ ਵੀ ਸ਼ੋਕ ਪ੍ਰਗਟ ਕਰਨ ਦਾ ਦਾਅਵਾ ਕੀਤਾ। ਜਾਂਚ…
ਲੁਧਿਆਣਾ, 6 ਜੂਨਆਮ ਆਦਮੀ ਪਾਰਟੀ (ਆਪ) ਦੇ ਨੇਤਾ ਨੀਲ ਗਰਗ ਨੇ ਕਾਂਗਰਸ ਅਤੇ ਉਸ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਭਾਰਤ ਭੂਸ਼ਣ ਆਸ਼ੂ ‘ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ‘ਤੇ ਜਨਤਾ ਨੂੰ ਗੁੰਮਰਾਹ ਕਰਨ ਲਈ ਹਮਦਰਦੀ-ਅਧਾਰਿਤ ਡਰਾਮਾ ਕਰਨ ਦਾ ਦੋਸ਼ ਲਗਾਇਆ। ਗਰਗ ਨੇ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਆਸ਼ੂ ਨੇ ਅਸਲ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਜਨਤਾ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕੀਤੀ ਹੈ। ਨੀਲ ਗਰਗ ਨੇ ਇੱਕ ਬਿਆਨ ਵਿੱਚ ਕਿਹਾ, “ਲੁਧਿਆਣਾ ਦੇ ਲੋਕਾਂ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਕਿਉਂਕਿ ਲੋਕਾਂ…
ਲੁਧਿਆਣਾ, 6 ਜੂਨਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਹਮਦਰਦੀ ਹਾਸਲ ਕਰਨ ਲਈ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ।’ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਸੌਂਧ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵਿਰੁੱਧ ਜਾਰੀ ਕੀਤਾ ਗਿਆ ਵਿਜੀਲੈਂਸ ਨੋਟਿਸ ਆਸ਼ੂ ਦੁਆਰਾ ਖ਼ੁਦ ਰਚੀ ਗਈ ਇੱਕ ਧੋਖਾਧੜੀ ਵਾਲੀ ਚਾਲ ਦਾ ਹਿੱਸਾ ਸੀ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਨੋਟਿਸ ਜਾਰੀ ਕਰਨ ਵਾਲਾ ਵਿਅਕਤੀ ਵਿਜੀਲੈਂਸ ਐਸਐਸਪੀ ਆਸ਼ੂ ਦਾ ਸਾਬਕਾ ਸਹਿਪਾਠੀ ਅਤੇ ਕਰੀਬੀ ਦੋਸਤ ਸੀ।…
ਜਲੰਧਰ, 6 ਜੂਨ 2025: ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਡਰੇਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਤ ਸੀਚੇਵਾਲ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡਰੇਨ ਵਿੱਚ ਸੀਵਰੇਜ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਤਾਲਮੇਲ ਵਾਲੀ ਰਣਨੀਤੀ ਅਪਣਾਉਣ ਦੀ ਅਪੀਲ ਕੀਤੀ।ਰਾਜ ਸਭਾ ਮੈਂਬਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਡਰੇਨ ਨੂੰ ਪ੍ਰਦੂਸ਼ਿਤ ਕਰਦੇ ਪਾਏ ਜਾਣ ’ਤੇ ਵਿਅਕਤੀਆਂ…
ਚੰਡੀਗੜ੍ਹ, 6 ਜੂਨ 2025 -ਚੰਡੀਗੜ੍ਹ ਯੂਨੀਵਰਸਿਟੀ ’ਚ ਅੱਜ ਪਹਿਲੇ ਤਿੰਨ ਰੋਜ਼ਾ ਸੀਯੂ ਸਕਾਲਰਜ਼ ਸਮਿਟ-2025 ਦਾ ਆਗਾਜ਼ ਹੋਇਆ, ਜਿਸ ਵਿਚ ਚੰਡੀਗੜ੍ਹ ਯੂਨੀਵਰਸਿਟੀ ਦੇ ਕਾਮਨ ਐਂਟਰੈਂਸ ਟੈਸਟ (ਸੀਯੂਸੀਈਟੀ) ’ਚ ਮੈਰਿਟ ’ਤੇ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸੀਯੂਸੀਈਟੀ ਦੇ ਪਹਿਲੇ ਚਰਨ ’ਚ ਭਾਰਤ ਦੇ 20 ਸੂਬਿਆਂ ਦੇ 2516 ਵਿਦਿਆਰਥੀਆਂ ਨੇ ਸਕਾਲਰਸ਼ਿਪ ਹਾਸਲ ਕੀਤੀ ਹੈ ਜਿਨ੍ਹਾਂ ’ਚ 918 ਲੜਕੀਆਂ ਸ਼ਾਮਲ ਹਨ।ਇਹ ਸਕਾਲਰਸ਼ਿਪ 110 ਸਟਰੀਮਾਂ ’ਚ ਯੂਜੀ ਅਤੇ ਪੀਜੀ ਕੋਰਸਾਂ ਵਿਚ ਦਿੱਤੀ ਗਈ ਹੈ।ਭਾਰਤ ਦੀ ਨੰਬਰ ਇੱਕ ਪ੍ਰਾਈਵੇਟ ਯੂਨੀਵਰਸਿਟੀ ਵੱਲੋਂ ਪ੍ਰਤੀਭਾਸ਼ਾਲੀ ਵਿਦਿਆਰਥੀਆਂ ਦੀ ਯੋਗਤਾ ਨੂੰ ਮਾਨਤਾ ਦੇਣ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ 210 ਕਰੋੜ ਰੁਪਏ…
ਚੰਡੀਗੜ੍ਹ, 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ…

