- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 15 ਜੁਲਾਈ 2026: ਵਿਸ਼ਵ ਯੁਵਾ ਹੁਨਰ ਦਿਵਸ ਦੇ ਮੌਕੇ ‘ਤੇ 3 ਪੰਜਾਬ ਗਰਲਜ਼ ਬਟਾਲਿਅਨ ਐਨਸੀਸੀ, ਲੁਧਿਆਣਾ ਦੀਆਂ 50 ਐਨਸੀਸੀ ਗਰਲ ਕੈਡੇਟਾਂ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦਾ ਵਿਦਿਅਕ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਕੈਡੇਟਾਂ ਨੂੰ ਪਸ਼ੂ ਪਾਲਣ ਅਤੇ ਡੇਅਰੀ ਫਾਰਮਿੰਗ ਨਾਲ ਸੰਬੰਧਿਤ ਵਿਹਾਰਕ ਜਾਣਕਾਰੀ ਅਤੇ ਹੁਨਰ-ਅਧਾਰਿਤ ਸਿੱਖਿਆ ਪ੍ਰਦਾਨ ਕਰਨਾ ਸੀ। ਦੌਰੇ ਦੌਰਾਨ ਕੈਡੇਟਾਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਮਾਹਿਰਾਂ ਤੋਂ ਆਧੁਨਿਕ ਪਸ਼ੂ ਪਾਲਣ, ਵਿਗਿਆਨਕ ਡੇਅਰੀ ਉਤਪਾਦਨ ਅਤੇ ਪਸ਼ੂ ਚਿਕਿਤਸਾ ਖੇਤਰ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਮਾਹਿਰਾਂ ਨੇ ਕੈਡੇਟਾਂ ਨੂੰ ਆਧੁਨਿਕ ਤਕਨਾਲੋਜੀ…
ਲੁਧਿਆਣਾ, 13 ਜੁਲਾਈ: ਸਿਟੀਨੀਡਜ਼ ਇਨੋਵੇਸ਼ਨਜ਼ ਪ੍ਰਾਈਵੇਟ ਲਿਮਿਟੇਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਅਤੇ ਨਰ ਸੇਵਾ ਫਾਊਂਡੇਸ਼ਨ ਅਤੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਮਰਥਨ ਨਾਲ ਚਲਾਏ ਜਾ ਰਹੇ ਡੋਲਫਿਨ ਟੈਂਕ ਸਟੂਡੈਂਟ ਸਟਾਰਟਅਪ ਪ੍ਰੋਗਰਾਮ ਦੇ ਮੌਕ ਪ੍ਰੇਜ਼ੈਂਟੇਸ਼ਨ ਰਾਊਂਡ ਵਿੱਚ ਵੱਖ-ਵੱਖ ਸਿੱਖਿਆ ਸੰਸਥਾਵਾਂ ਦੀਆਂ 27 ਵਿਦਿਆਰਥੀ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਗਰਾਮ ਖਾਲਸਾ ਕਾਲਜ ਫਾਰ ਵੂਮੈਨ, ਘੁਮਾਰ ਮੰਡੀ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਵਿਦਿਆਰਥੀਆਂ ਨੇ ਆਪਣੇ ਐਨਜੀਓ ਦੌਰਿਆਂ ਤੋਂ ਪ੍ਰਾਪਤ ਜਾਣਕਾਰੀ ਅਤੇ ਵਿਸਤ੍ਰਿਤ ਮੈਦਾਨੀ ਅਧਿਐਨ ਤੋਂ ਬਾਅਦ ਚੁਣੇ ਗਏ ਸਮਾਜਿਕ ਮੁੱਦਿਆਂ ਨੂੰ ਪੇਸ਼ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਇਸ ਪ੍ਰੋਗਰਾਮ ਦਾ ਅਧਿਕਾਰਤ ਭਾਗੀਦਾਰ ਹੈ। ਇਸ ਵਿਲੱਖਣ ਪਹਿਲ ਦੀ ਸ਼ੁਰੂਆਤ…
ਲੁਧਿਆਣਾ, 13 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਵਿਸ਼ੇਸ਼ ਦਸਤਾਵੇਜ਼ੀ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਹਰਿਓ ਖੁਰਦ, ਪਿੰਡ ਟੱਪਰੀਆਂ ਅਤੇ ਬਲਾਕ ਰਾਏਕੋਟ ਦੇ ਪਿੰਡ ਅੱਛਰਵਾਲ ਅਤੇ ਪਿੰਡ ਫੇਰੂ ਅਰਾਈਆਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ, ਸਮਾਜਿਕ ਸੰਦੇਸ਼ ਅਤੇ ਉੱਚੀਆਂ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਹਰਿਓ ਖੁਰਦ ਦੀ ਸਰਪੰਚ ਅਮਰੀਕ ਕੌਰ, ਪਿੰਡ ਟੱਪਰੀਆਂ ਦੇ ਸਰਪੰਚ ਗੁਰਬਚਨ ਸਿੰਘ, ਪਿੰਡ ਅੱਛਰਵਾਲ ਦੇ ਸਰਪੰਚ ਚਮਕੌਰ ਸਿੰਘ ਅਤੇ…
ਜਲੰਧਰ, 7 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ 3 ਡਾਕੂਮੈਂਟਰੀ ਵੈਨਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਸਥਾਨਕ ਰੈੱਡ ਕਰਾਸ ਭਵਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੈਨਾਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਵੈਨਾਂ ਜ਼ਰੀਏ ਗੁਰੂ ਜੀ ਦੇ ਸਰਬ ਸਾਂਝੀਵਾਲਤਾ, ਬਰਾਬਰੀ, ਸਮਾਜਿਕ ਨਿਆਂ ਅਤੇ…
ਲੁਧਿਆਣਾ, 07 ਜੁਲਾਈ: ਪੰਜਾਬ ਸਰਕਾਰ ਨੇ ਸੂਬੇ ਵਿੱਚ ਪਸ਼ੂਧਨ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਅਤੇ ਵੈਟਰਨਰੀ ਵੈਕਸੀਨਾਂ ਦੀ ਗੁਣਵੱਤਾ ਨੂੰ ਟ੍ਰਾਂਸਪੋਰਟ ਦੌਰਾਨ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਪਹਿਲ ਕਰਦਿਆਂ ਲੁਧਿਆਣਾ ਸਥਿਤ ਪੰਜਾਬ ਵੈਟਰਨਰੀ ਵੈਕਸੀਨ ਇੰਸਟੀਚਿਊਟ (ਪੀ.ਵੀ.ਵੀ.ਆਈ.) ਵਿਖੇ ਡਿਊਲ ਮੋਡ ਰੈਫ਼ਰੀਜੇਰੇਟਿਡ ਕੋਲਡ ਵੈਨ ਦੀ ਸ਼ੁਰੂਆਤ ਕੀਤੀ ਹੈ। ਇਸ ਅਤਿ-ਆਧੁਨਿਕ ਵੈਨ ਨੂੰ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਰੀ ਝੰਡੀ ਦਿਖਾ ਕੇ ਫੀਲਡ ਲਈ ਰਵਾਨਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਪਸ਼ੂਆਂ ਨੂੰ…
ਨਵੀਂ ਦਿੱਲੀ, 07 ਜੁਲਾਈ 2026- ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਅਤੇ ਮਸ਼ਹੂਰ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ ‘ਸਤਲੁਜ’ (Satluj) ਨੂੰ ਲੈ ਕੇ ਵਿਵਾਦ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਓ.ਟੀ.ਟੀ (OTT) ਪਲੇਟਫਾਰਮ ZEE5 ਨੂੰ ਭਾਰਤ ਵਿੱਚੋਂ ਇਹ ਫ਼ਿਲਮ ਹਟਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਕਾਰਵਾਈ ਦੇ ਅਗਲੇ ਹੀ ਦਿਨ, ਮੰਤਰਾਲੇ ਨੇ ਹੁਣ ਫ਼ਿਲਮ ਦੀ ਸਮੱਗਰੀ (ਕੰਟੈਂਟ) ਦੀ ਬਾਰੀਕੀ ਨਾਲ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ (IDC) ਦਾ ਗਠਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਸਰਕਾਰ ਨੇ ਇਹ ਕਾਰਵਾਈ ਇਨਫਰਮੇਸ਼ਨ ਟੈਕਨਾਲੋਜੀ (IT) ਐਕਟ ਦੀ…
ਲੁਧਿਆਣਾ, 25 ਜੂਨ – ਸਾਫ ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੀ ਸ਼ਾਮ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਆਦੀ, ਅਕਸ਼ੈ ਬਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 60 ਲੱਖ ਰੁਪਏ ਖਰਚ ਕੀਤੇ ਜਾਣੇ ਹਨ ਜਿਸ ਨਾਲ ਜਲੰਧਰ ਬਾਈਪਾਸ ਚੌਂਕ ਤੋਂ ਬੁੱਢੇ ਦਰਿਆ ਤੱਕ ਜਾਣ ਵਾਲੀ ਸੜਕ ਦੇ ਦੋਵੇਂ ਪਾਸੇ ਦੇ ਫੁੱਟਪਾਥ ਦਾ ਨਵੀਨੀਕਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੜ੍ਹਕ ਦੇ ਕਿਨਾਰੇ ਫੈਂਸੀ ਲਾਈਟਾਂ,…
ਜਲੰਧਰ, 24 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਜਲੰਧਰ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸਬੰਧੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤਹਿਤ ਬੀ.ਐਲ.ਓਜ਼ 24 ਜੁਲਾਈ 2026 ਤੱਕ ਗਣਨਾ (ਇਨੂਮੀਰੇਸ਼ਨ) ਫਾਰਮ ਵੰਡਣ ਲਈ ਘਰ-ਘਰ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਪਹਿਲਾਂ ਤੋਂ ਛਪੇ (ਪ੍ਰੀ ਪ੍ਰਿਟਿੰਡ) ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਸਾਰੀ ਜਾਣਕਾਰੀ ਭਰਨ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ.ਐਲ.ਓ. ਕੋਲ ਜਮ੍ਹਾ ਕਰਵਾਈ ਜਾਵੇਗੀ ਅਤੇ ਇੱਕ ਕਾਪੀ…
ਲੁਧਿਆਣਾ, 24 ਜੂਨ 2026 ਆਗਾਮੀ ਰਾਸ਼ਟਰੀ ਪਲਸ ਪੋਲਿਓ ਟੀਕਾਕਰਨ ਰਾਊਂਡ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅੱਜ ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ ਅਤੇ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਜ਼ਿਲ੍ਹੇ ਭਰ ਵਿੱਚ ਮੁਹਿੰਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ ਨੇ ਯੋਗ ਬੱਚਿਆਂ ਦੀ ਸੌ ਫੀਸਦੀ ਕਵਰੇਜ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ…
ਲੁਧਿਆਣਾ, 24 ਜੂਨ:ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਐੇਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਆਮ ਲੋਕਾਂ ਅਤੇ ਕਾਲੋਨਾਈਜ਼ਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਜਾਇਜ਼ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਦੇਖਣ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗਲਾਡਾ ਦਾ ਕੰਮ ਪਾਰਦਰਸ਼ੀ, ਜ਼ਿੰਮੇਵਾਰ ਅਤੇ ਲੋਕ-ਪੱਖੀ ਹੋਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਸਹੂਲਤ…

