Author: On Point Channel

“I’m a Newswriter, “I write about the trending news events happening all over the world.

– ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਸਰਕਾਰੀ ਇਮਾਰਤਾਂ ਨੂੰ ਦਿੱਤੀ ਜਾ ਰਹੀ ਹੈ ਨਵੀਂ ਦਿੱਖ – ਵਿਧਾਇਕ ਗਰੇਵਾਲ/ਚੇਅਰਮੈਨ ਭਿੰਡਰ ਲੁਧਿਆਣਾ, 28 ਜਨਵਰੀ – ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਅਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ…

Read More