Author: On Point Channel

“I’m a Newswriter, “I write about the trending news events happening all over the world.

ਖੰਨਾ, ਲੁਧਿਆਣਾ, 21 ਮਾਰਚ:ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ “ਈਦ-ਉਲ-ਫ਼ਿਤਰ” ਦੇ ਤਿਉਹਾਰ ਦੇ ਮੌਕੇ ‘ਤੇ ਪਿੰਡ ਲਿਬੜਾ ਅਤੇ ਖੰਨਾ ਦੀਆਂ ਜਾਮਾ ਮਸਜਿਦਾਂ ਵਿੱਚ ਹੋਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ “ਈਦ-ਉਲ-ਫ਼ਿਤਰ” ਦਾ ਤਿਉਹਾਰ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।ਤਰੁਨਪ੍ਰੀਤ…

Read More

ਜਲੰਧਰ, 21 ਮਾਰਚ : ਸਕੱਤਰ, ਮੱਛੀ ਪਾਲਣ ਵਿਭਾਗ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਭਾਰਤ ਸਰਕਾਰ ਡਾ. ਅਭਿਲਕਸ਼ ਲਿਖੀ ਨੇ ਅੱਜ ਜਲੰਧਰ ਦਾ ਦੌਰਾ ਕੀਤਾ।ਇਸ ਦੌਰਾਨ ਉਨ੍ਹਾਂ ਪਿੰਡ ਜੈਤੋਵਾਲੀ, (ਜੰਡੂ ਸਿੰਘਾ) ਵਿਖੇ ਅਹਨੀਰ ਕੌਰ ਪੁੱਤਰੀ ਸੁਖਵਿੰਦਰ ਸਿੰਘ ਦੇ ਮੱਛੀ ਤਲਾਬ ਦਾ ਨਿਰੀਖਣ ਕੀਤਾ। ਇਸ ਮੌਕੇ ਕਪੂਰਥਲਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੇ ਪ੍ਰਗਤੀਸ਼ੀਲ ਮੱਛੀ ਪਾਲਕ ਵੀ ਮੌਜੂਦ ਸਨ।ਇਸ ਮੌਕੇ ਡਾ. ਲਿਖੀ ਨੇ ਜਿਥੇਪੀ.ਐਮ.ਐਮ.ਐਸ.ਵਾਈ. ਯੋਜਨਾ ਦਾ ਜਾਇਜ਼ਾ ਲਿਆ, ਉੱਥੇ ਮੱਛੀ ਪਾਲਕਾਂ ਨਾਲ ਗੱਲਬਾਤ ਕੀਤੀ। ਡਾ. ਲਿਖੀ ਨੇ ਰਾਜ ਵਿੱਚ ਮੱਛੀ ਪਾਲਣ ਖੇਤਰ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਮੱਛੀ ਪਾਲਣ ਵਿਭਾਗ, ਪੰਜਾਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ…

Read More

ਜਲੰਧਰ, 21 ਮਾਰਚ : ਸ਼ਹਿਰ ਦੇ ਕਿਸ਼ਨਪੁਰਾ ਚੌਕ ਮਾਰਕੀਟ ਇਲਾਕੇ ਵਿੱਚ ਵਪਾਰੀ ਕਮਿਸ਼ਨ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਥਾਨਕ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਬਾਜ਼ਾਰ ਦੇ ਬਿਹਤਰ ਸੰਚਾਲਨ ਲਈ ਕਦਮ ਚੁੱਕਣਾ ਸੀ। ਮੀਟਿੰਗ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ ਅਤੇ ਆਪਣੀਆਂ ਦਿੱਕਤਾਂ ਕਮਿਸ਼ਨ ਦੇ ਸਾਹਮਣੇ ਰੱਖੀਆਂ। ਮੀਟਿੰਗ ਵਿੱਚ ਮੁੱਖ ਤੌਰ ‘ਤੇ ​ਬਾਜ਼ਾਰ ਵਿੱਚ ਪਾਰਕਿੰਗ, ਸਾਫ਼-ਸਫ਼ਾਈ, ਟ੍ਰੈਫਿਕ ਜਾਮ ਦੇ ਮੁੱਦੇ ਰੱਖੇ ਗਏ। ਵਪਾਰੀ ਕਮਿਸ਼ਨ ਦੇ ਮੈਂਬਰਾਂ ਅਤੇ ਹਾਜ਼ਰ ਅਧਿਕਾਰੀਆਂ ਨੇ ਵਪਾਰੀਆਂ ਦੇ ਸਾਰੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ…

Read More

ਜਲੰਧਰ, 20 ਮਾਰਚ : ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦੇ ਬੈਚਲਰ ਆਫ਼ ਸਾਇੰਸ ਇਨ ਆਈ ਟੀ ਦੇ ਪੰਜਵੇਂ ਅਤੇ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ. ਦੇ ਤੀਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ.) ਦੇ ਪੰਜਵੇਂ ਸਮੈਸਟਰ ਵਿੱਚ ਨੇਹਾ ਨੇ 7.78 ਐਸਜੀਪੀਏ ਲੈ ਕੇ ਪਹਿਲਾ ਅਤੇ ਹਰਮਨ ਨੇ 7.04 ਐਸਜੀਪੀਏ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ. ਦੇ ਤੀਜੇ…

Read More

ਚੰਡੀਗੜ੍ਹ, 20 ਮਾਰਚ:‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ।ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ…

Read More

ਅਸ਼ੋਕ ਵਰਮਾਬਠਿੰਡਾ , 20 ਮਾਰਚ 2026 : ਖਾੜਕੂਵਾਦ ਦੌਰਾਨ ਲੰਮਾ ਸਮਾਂ ਰਾਸ਼ਟਰਪਤੀ ਰਾਜ ਰਹਿਣ ਕਾਰਨ ਪੰਜਾਬ ਦੀ ਅਫਸਰਸ਼ਾਹੀ ਦੇ ਮੂੰਹ ਨੂੰ ਸਰਕਾਰ ਦੀਆਂ ਲਗਾਮਾਂ ਆਪਣੇ ਹੱਥ ਰੱਖਣ ਦਾ ਖੂਨ ਲੱਗਣ ਕਰਕੇ ਸੇਵਾਮੁਕਤੀ ਪਿੱਛੋਂ ਸਰਕਾਰੀ ਅਧਿਕਾਰੀ ਸਿਆਸੀ ਚੋਲਾ ਪਾਉਣ ਲਈ ਤਰਲੋਮੱਛੀ ਹੋਣ ਲੱਗੇ ਹਨ। ਇਕੱਲੇ ਅਫਸਰਾਂ ਨੇ ਹੀ ਨਹੀਂ ਬਲਕਿ ਪੰਜਾਬ ਦੇ ਸਿਆਸੀ ਮੈਦਾਨ ’ਚ ਸੇਵਾਮੁਕਤ ਜੱਜਾਂ ਨੇ ਵੀ ਰਾਜਨੀਤੀ ਦਾ ਸਵਾਦ ਚੱਖਿਆ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਪਾਰਟੀ ਵਰਕਰਾਂ ਇਸ ਤੋਂ ਵੱਡੀ ਜੱਗੋ ਤੇਰ੍ਹਵੀਂ ਨਹੀਂ ਹੋ ਸਕਦੀ ਜੋ ਦਰੀਆਂ ਵਿਛਾਉਣ ਤੱਕ ਸੀਮਤ ਕੀਤੇ ਜਾ ਰਹੇ ਹਨ। ਸਾਬਕਾ ਅਧਿਕਾਰੀਆਂ ਦੀ ਸਿਆਸਤ ’ਚ ਸਫਲਤਾ ਦਰ ਬਹੁਤੀ ਵੱਡੀ ਨਾਂ ਹੋਣ ਦੇ…

Read More

ਚੰਡੀਗੜ੍ਹ 20 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ…

Read More

ਖੰਨਾ, ਲੁਧਿਆਣਾ, 20 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਨੇ ਪਿੰਡ ਭਾਦਲਾ ਉੱਚਾ ਤੋਂ ਭਾਦਲਾ ਨੀਚਾ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਪੰਜਾਬ ਮੰਡੀ ਬੋਰਡ ਵੱਲੋਂ ਇੰਟਰਲਾਕ ਟਾਈਲਾਂ ਲਾ ਕੇ ਬਣਾਈ ਜਾ ਰਹੀ ਸੜਕ ਦਾ ਨਿਰੀਖਣ ਕੀਤਾ।ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਖੰਨਾ ਵਿੱਚ ਕੈਬਨਿਟ ਮੰਤਰੀ ਸ੍ਰੀ…

Read More

ਲੁਧਿਆਣਾ, 20 ਮਾਰਚ :‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ…

Read More

ਲੁਧਿਆਣਾ, 20 ਮਾਰਚ:ਨੌਜਵਾਨਾਂ ਵਿੱਚ ਬੁਨਿਆਦੀ ਢਾਂਚੇ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਉਤਸ਼ਾਹ ਵਜੋਂ ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਲਗਭਗ 1.74 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਸ਼ੁੱਕਰਵਾਰ ਨੂੰ ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਵਿੱਚ ਲਗਭਗ 91 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਚਿਲਡਰਨ ਡੇ (ਸਿਵਲ ਹਸਪਤਾਲ ਦੇ ਪਿਛਲੇ ਪਾਸੇ) ਦੇ ਨੇੜੇ ਇੱਕ ਬਹੁ-ਮੰਤਵੀ ਖੇਡ ਪਾਰਕ, ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਜੈਮਲ ਸਿੰਘ ਰੋਡ ‘ਤੇ ਵਿਸ਼ਵਕਰਮਾ ਪਾਰਕ ਦਾ ਪੁਨਰ ਵਿਕਾਸ ਅਤੇ ਕਰੀਬ 45 ਲੱਖ ਰੁਪਏ ਦੀ ਲਾਗਤ ਨਾਲ ਐਸ.ਏ.ਐਸ ਨਗਰ ਵਿੱਚ…

Read More