- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 20 ਮਾਰਚ – ਬਾਗਬਾਨੀ ਵਿਭਾਗ, ਲੁਧਿਆਣਾ ਨੇ ਏ.ਆਈ.ਐਫ. ਸਕੀਮ ਅਧੀਨ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਬਾਗਬਾਨੀ ਮੰਤਰੀ, ਪੰਜਾਬ ਮਹਿੰਦਰ ਭਗਤ ਵੱਲੋਂ ਜ਼ਿਲ੍ਹਾ ਲੁਧਿਆਣਾ ਨੂੰ ਪਹਿਲੇ ਰੈਂਕ ‘ਤੇ ਆਉਣ ਦੀ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਐਗਰੀਕਲਚਰ ਇੰਨਫਰਾਸਟਰੱਕਚਰ ਫੰਡਜ਼ (ਏ.ਆਈ.ਐਫ.) ਸਕੀਮ ਨੂੰ ਰਾਜ ਵਿੱਚ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਪੰਜਾਬ ਨੂੰ ਬਤੌਰ ਨੋਡਲ ਏਜੰਸੀ ਬਣਾਇਆ ਗਿਆ ਹੈ ਜਿਸ ਵਿੱਚ ਪੂਰੇ ਦੇਸ਼ ਵਿੱਚੋਂ ਪੰਜਾਬ ਰਾਜ ਨੇ ਲਗਾਤਾਰ ਦੂਜੀ ਵਾਰ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਬਾਗਬਾਨੀ ਵਿਭਾਗ ਪੰਜਾਬ ਵੱਲੋਂ ਮਗਸੀਪਾ (ਚੰਡੀਗੜ੍ਹ) ਵਿਖੇ ਡਾਇਰੈਕਟਰ ਬਾਗਬਾਨੀ ਪੰਜਾਬ ਮਨੀਸ਼ ਕੁਮਾਰ, ਆਈ.ਐਫ.ਐਸ. ਦੀ ਯੋਗ ਅਗਵਾਈ…
ਲੁਧਿਆਣਾ, 19 ਮਾਰਚ (000) – ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਨਾਲ ਮੀਟਿੰਗ ਕੀਤੀ ਜਿੱਥੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਅਤੇ ਆਗਾਮੀ ਵਿਕਾਸ ਪ੍ਰੋਜੈਕਟਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਵਿਧਾਇਕ ਸਿੱਧੂ ਨੇ ਹਲਕੇ ਦੇ ਵਸਨੀਕਾਂ ਲਈ ਤੇਜ਼ ਅਤੇ ਬਿਹਤਰ ਤਰੱਕੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਵੀ ਕੀਤੀ। ਵਿਧਾਇਕ ਸਿੱਧੂ ਵੱਲੋਂ ਕਮਿਸ਼ਨਰ ਨੀਰੂ ਕਤਿਆਲ ਅੱਗੇ ਹਲਕੇ ਦੇ ਛੋਟੇ ਦੁਕਾਨਦਾਰ, ਫੜੀ ਵਾਲਿਆਂ ਦੀਆਂ ਮੁਸ਼ਕਿਲਾਂ ਵੀ ਰੱਖੀਆਂ ਅਤੇ ਉਹਨਾਂ ਨੂੰ ਗੰਭੀਰਤਾ ਅਤੇ ਸ਼ਲੀਨਤਾ ਨਾਲ ਹੱਲ ਕਰਨ ਬਾਰੇ ਵਿਚਾਰ ਕੀਤਾ ਗਿਆ। ਨਗਰ ਨਿਗਮ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਿਸੇ…
ਲੁਧਿਆਣਾ, 19 ਮਾਰਚ – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਜਲ ਸਪਲਾਈ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਇਹ ਵਿਕਾਸ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਛੀਨਾ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੀ ਖਾਸ ਤੌਰ ‘ਤੇ ਮੌਜੂਦ ਰਹੇ, ਜਿਨ੍ਹਾਂ ਸਾਂਝੇ ਤੌਰ ’ਤੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਦੇ ਵੱਖ-ਵੱਖ ਖੇਤਰਾਂ ਵਿੱਚ ਨਵੀਂ ਜਲ ਸਪਲਾਈ…
ਲੁਧਿਆਣਾ, 19 ਮਾਰਚ – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਹਸਪਤਾਲਾਂ ਅਤੇ ਹੋਸਟਲਾਂ ਸਮੇਤ ਸਾਰੀਆਂ ਵਿਦਿਅਕ ਸੰਸਥਾਵਾਂ ਨੂੰ ਲੋੜ ਅਨੁਸਾਰ ਵਪਾਰਕ ਐਲ ਪੀ ਜੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਮੇਟੀਆਂ ਲੋੜ ਅਨੁਸਾਰ ਵਿਆਹ ਸਮਾਗਮਾਂ ਲਈ ਤਰਜੀਹ ਦੇ ਆਧਾਰ ‘ਤੇ ਵਪਾਰਕ ਐਲ ਪੀ ਜੀ ਸਿਲੰਡਰ ਅਲਾਟ ਕਰ ਸਕਦੀਆਂ ਹਨ, ਖਾਸ ਕਰਕੇ ਧੀਆਂ ਦੇ ਵਿਆਹ ਮੌਕੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਸਕਦੀ ਹੈ ਜਦਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ, ਸਾਰੇ ਵਪਾਰਕ ਅਦਾਰਿਆਂ ਨੂੰ ਵਪਾਰਕ ਐਲ ਪੀ ਜੀ ਸਿਲੰਡਰਾਂ ਦੀ ਵਰਤੋਂ ਗੈਰ-ਤਰਜੀਹੀ ਹੈ। ਜ਼ਿਕਰਯੋਗ ਹੈ…
ਦੋਰਾਹਾ, ਖੰਨਾ, ਲੁਧਿਆਣਾ, 19 ਮਾਰਚ: ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਅੱਜ ਦੋਰਾਹਾ ਦੇ ਵਾਰਡ ਨੰਬਰ 4 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਉਪਰਾਲੇ ਦਾ ਉਦੇਸ਼ ਮੱਧਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਹਲਕਾ ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜਿਸ ਨਾਲ ਦੋਰਾਹਾ ਵਾਰਡ ਨੰਬਰ 4 ਦੇ ਵਾਸੀਆਂ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸੂਬਾ ਸਰਕਾਰ ਨੇ ਮੁੱਖ…
ਖੰਨਾ ਪੁਲਿਸ ਨੇ ਸਫਲਤਾਪੂਰਵਕ ₹4 ਲੱਖ ਦੀ ਬਰਾਮਦਗੀ ਕੀਤੀ ਅਤੇ ਇਸਨੂੰ ਸਾਈਬਰ ਧੋਖਾਧੜੀ ਦੇ ਪੀੜਤ ਨੂੰ ਵਾਪਸ ਕਰ ਦਿੱਤਾ। ਇਹ ਮਾਮਲਾ ਇੱਕ ਕਲਾਸਿਕ ਘੁਟਾਲੇ ਦੇ ਪੈਟਰਨ ਦੀ ਪਾਲਣਾ ਕਰਦਾ ਸੀ ਜਿਸ ਵਿੱਚ ਧੋਖੇਬਾਜ਼ਾਂ ਨੇ ਵਿਦੇਸ਼ ਤੋਂ ਤੋਹਫ਼ੇ ਵਜੋਂ ਭੇਜੇ ਗਏ ਪਾਰਸਲ ਨੂੰ ਕਲੀਅਰ ਕਰਨ ਦੇ ਬਹਾਨੇ ਪੀੜਤ ਨੂੰ ਪੈਸੇ ਟ੍ਰਾਂਸਫਰ ਕਰਨ ਲਈ ਧੋਖਾ ਦਿੱਤਾ ਸੀ। ਤੁਰੰਤ ਕਾਰਵਾਈ ਅਤੇ ਜਾਂਚ ਦੁਆਰਾ, ਪੁਲਿਸ ਧੋਖਾਧੜੀ ਵਾਲੀ ਰਕਮ ਦਾ ਪਤਾ ਲਗਾਉਣ ਅਤੇ ਬਰਾਮਦ ਕਰਨ ਦੇ ਯੋਗ ਹੋ ਗਈ, ਪੀੜਤ ਨੂੰ ਰਾਹਤ ਪ੍ਰਦਾਨ ਕੀਤੀ ਅਤੇ ਅਜਿਹੇ ਔਨਲਾਈਨ ਘੁਟਾਲਿਆਂ ਵਿਰੁੱਧ ਚੌਕਸੀ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਲੁਧਿਆਣਾ, 19 ਮਾਰਚ (000) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਵਿਖੇ ਬੀਤੇ ਕੱਲ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆ ਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ ਗਿਆ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਵਿਧਾਇਕ ਬੱਗਾ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਜਿਨ੍ਹਾਂ ਵਿੱਚ ਲੇਬਰ ਵਿਭਾਗ, ਜੀ.ਐਸ.ਟੀ., ਨਗਰ ਨਿਗਮ, ਪੁਲਿਸ…
ਲੁਧਿਆਣਾ, 18 ਮਾਰਚ (000) – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਬੀ.ਈ.), ਲੁਧਿਆਣਾ ਵੱਲੋਂ 20 ਮਾਰਚ (ਸ਼ੁਕਰਵਾਰ) ਨੂੰ ਸਥਾਨਕ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ (ਜੀ.ਐਨ.ਆਈ.ਐਮ.ਟੀ.), ਮਾਡਲ ਟਾਊਨ ਵਿਖੇ ਮੈਗਾ ਰੋਜਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਕੈਂਪ ਮੌਕੇ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਅਤੇ ਕੈਂਪ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ…
ਖੰਨਾ, ਲੁਧਿਆਣਾ, 18 ਮਾਰਚ: ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਹਲਕਾ ਖੰਨਾ ਅੰਦਰ ਕੁੱਲ 6.83 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਉਸਾਰੀ ਅਤੇ ਚੌੜਾ ਕਰਨ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਉਨ੍ਹਾਂ ਵੱਲੋਂ ਅੱਜ ਹਲਕਾ ਖੰਨਾ ਦੀਆਂ ਜਿਨ੍ਹਾਂ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ ਉਨ੍ਹਾਂ ਵਿੱਚ 5.48 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਲਲਹੇੜੀ ਤੋਂ ਗੋਹ ਅੱਪਟੂ…
ਜਲੰਧਰ, 18 ਮਾਰਚ: ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਵਾਰਡ ਨੰ. 51 ਦੀ ਗੀਤਾ ਕਲੋਨੀ ਵਿਖੇ 45.30 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ…

