- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 17 ਮਾਰਚ: ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਅਤੇ ਸਿਹਤ ਵਿਭਾਗ ਜਲੰਧਰ ਵੱਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਚੱਕਰਾਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਿਮਾਰੀਆਂ ਦੇ ਕਰੀਬ 345 ਮਰੀਜ਼ਾਂ ਦੀ ਓ.ਪੀ.ਡੀ. ਕੀਤੀ ਗਈ। ਇਸ ਤੋਂ ਇਲਾਵਾ 87 ਮਰੀਜ਼ਾਂ ਦੇ ਐਕਸਰੇ, 92 ਮਰੀਜ਼ਾਂ ਦੇ ਸ਼ੂਗਰ ਦੇ ਟੈਸਟ ਕੀਤੇ ਗਏ ਅਤੇ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਟੀ.ਬੀ. ਦੀ ਬਿਮਾਰੀ ਤੋਂ ਬਚਾਅ, ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਨੂੰ ਸਫ਼ਲ ਬਣਾਉਣ ਲਈ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸੁਰਿੰਦਰ ਸਿੰਘ ਕਾਹਲੋਂ, ਸਰਪੰਚ ਮਨਪ੍ਰੀਤ ਕੌਰ, ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਚੱਕਰਾਲਾ ਵੱਲੋਂ…
ਖੰਨਾ, ਲੁਧਿਆਣਾ, 17 ਮਾਰਚ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ ਨੇ ਉਪ ਮੰਡਲ ਮੈਜਿਸਟ੍ਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਪੀ.ਸੀ.ਐਸ ਨੂੰ ਨਸ਼ਿਆਂ ਦੇ ਬਣੇ ਹੌਟਸਪੌਟ ਮੀਟ ਮਾਰਕੀਟ ਖੰਨਾ ਨੂੰ ਤੋੜਨ ਅਤੇ ਨਸ਼ਿਆਂ ਦਾ ਸਫਾਇਆ ਕਰਨ ਲਈ ਅਤੇ ਇਸ ਹੌਟਸਪੌਟ ਏਰੀਆ ਨੂੰ ਗੋਦ ਲੈ ਕੇ ਇਸ ਏਰੀਆ ਦੇ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਇਹਨਾਂ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ/ਉੱਚ ਸਿੱਖਿਆ ਦਿਵਾਉਣ ਲਈ ਸਕੂਲਾਂ ਵਿੱਚ ਦਾਖਲਾ ਕਰਵਾਉਣ ਅਤੇ ਬੇਰੁਜਗਾਰ ਵਿਅਕਤੀਆਂ/ਔਰਤਾਂ ਨੂੰ ਰੁਜਗਾਰ ਮੁਹੱਈਆਂ ਕਰਵਾਉਣ ਦੇ ਸ਼ਲਾਘਾਯੋਗ ਉਪਰਾਲੇ ਲਈ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਹੈ। ਡੀ.ਜੀ.ਪੀ ਸ੍ਰੀ ਗੌਰਵ ਯਾਦਵ ਨੇ ਐਸ.ਡੀ.ਐਮ ਸ੍ਰੀਮਤੀ ਸਵਾਤੀ ਟਿਵਾਣਾ ਨੂੰ ਦਿੱਤੇ…
ਜਲੰਧਰ, 16 ਮਾਰਚ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ (ਐਫ.ਸੀ.ਟੀ.) ਦੀ ਪਹਿਲ ’ਤੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਅਟਾਰੀ ਬਾਜ਼ਾਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਸਥਾਨਕ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕਰਨਾ ਸੀ।ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੇ ਮੁੱਦੇ ਤੇ ਮੰਗਾਂ ਰੱਖੀਆਂ। ਇਸ ਮੌਕੇ ਅਮਿਤ ਢੱਲ ਅਤੇ ਅਟਾਰੀ ਬਾਜ਼ਾਰ ਦੇ ਵੱਖ-ਵੱਖ ਪ੍ਰਧਾਨਾਂ ਵੱਲੋਂ ਪ੍ਰਸ਼ਾਸਨਿਕ ਨਾਲ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ।ਚੇਅਰਮੈਨ ਇੰਦਰਵੰਸ਼ ਚੱਢਾ ਨੇ ਕਿਹਾ ਕਿ ਇਨ੍ਹਾਂ…
ਲੁਧਿਆਣਾ, 16 ਮਾਰਚ:ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਸੋਮਵਾਰ ਨੂੰ ਪੁਲਿਸ ਵਿਭਾਗ ਨੂੰ ਜ਼ਿਲ੍ਹਾ ਪੱਧਰੀ ਗਊ ਰੱਖਿਆ ਸੈੱਲਾਂ ਦੇ ਨੋਡਲ ਅਫ਼ਸਰ ਵਜੋਂ ਐਸ.ਪੀ ਅਤੇ ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸਹਿਰੀ ਵਿਕਾਸ) ਅਮਿਤ ਬੈਂਬੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ ਅਤੇ ਹੋਰਾਂ ਦੇ ਨਾਲ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਪਸ਼ੂਆਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਵਾਰਾ ਪਸ਼ੂਆਂ ਨੂੰ ਚੁੱਕਣ ਅਤੇ ਉਨ੍ਹਾਂ ਨੂੰ ਪਿੰਡ…
ਚੰਡੀਗੜ੍ਹ, 16 ਮਾਰਚ:ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ।ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ ‘ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ…
ਚੰਡੀਗੜ੍ਹ, 16 ਮਾਰਚ*:ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ…
ਚੰਡੀਗੜ੍ਹ, 16 ਮਾਰਚ 2026- ਦੇਸ਼ ਭਰ ਵਿੱਚ ਰਸੋਈ ਗੈਸ (ਐਲਪੀਜੀ) ਦੀ ਭਾਰੀ ਕਿੱਲਤ ਅਤੇ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੇਂਦਰ ਦੀ ਭਾਜਪਾ ਸ਼ਾਸਤ ਮੋਦੀ ਸਰਕਾਰ ਖਿਲਾਫ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਸੰਕਟ ਨੂੰ “ਸਰਕਾਰੀ ਕੁਪ੍ਰਬੰਧ” ਕਰਾਰ ਦਿੱਤਾ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਵਿਦੇਸ਼ ਨੀਤੀਆਂ ਕਾਰਨ ਅੱਜ ਦੇਸ਼ ਦਾ ਆਮ ਨਾਗਰਿਕ ਭੁਗਤ ਰਿਹਾ ਹੈ। ਇਜ਼ਰਾਈਲ ਅਤੇ ਅਮਰੀਕਾ…
ਚੰਡੀਗੜ੍ਹ, 16 ਮਾਰਚਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ…
ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ…
ਪਟਿਆਲਾ, 16 ਮਾਰਚ 2026- ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਜਲਦ ਹੀ 659 ਨਵੀਂਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਪ ਸਰਕਾਰ ਦਾ ਮੁੱਖ ਮਕਸਦ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੁਤਾਬਕ, “ਹਰ ਆਮ ਵਿਅਕਤੀ ਨੂੰ ਹਰੇਕ ਸਰਕਾਰੀ ਸਹੂਲਤ ਪਹਿਲ ਦੇ ਅਧਾਰ ‘ਤੇ ਮਿਲਣੀ…

