- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਰੂਪਨਗਰ, 16 ਮਾਰਚ: ਕਰੀਬ ਢਾਈ ਦਹਾਕੇ ਪਹਿਲਾਂ 1997 ਵਿੱਚ ਰੂਪਨਗਰ ਦੇ ਸਿੰਚਾਈ ਵਿਭਾਗ ਦੀਆਂ ਪ੍ਰਮੁੱਖ ਥਾਵਾਂ ਉੱਤੇ ਮੌਜ਼ੂਦ ਮਹਿੰਗੇ ਭਾਅ ਦੀਆਂ ਜ਼ਮੀਨਾਂ ਗੋਲ ਮੋਲ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਵਿਭਾਗ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਖਰੀਦਦਾਰਾਂ ਨੂੰ ਝਟਕਾ ਦਿੱਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਇਸ ਮਾਮਲੇ ਵਿੱਚ 2022 ਤੋਂ ਬਾਅਦ ਸਿੰਚਾਈ ਵਿਭਾਗ ਨੇ ਜ਼ਮੀਨਾਂ ਖਰੀਦਣ ਵਾਲੇ ਲੋਕਾਂ ਨੂੰ ਰਜਿਸਟਰੀ ਕਰਨ ‘ਤੇ ਰੋਕ ਲਗਾ ਦਿੱਤੀ ਸੀ ਅਤੇ ਜਾਂਚ ਵਿਜੀਲੈਂਸ ਵਿਭਾਗ ਨੂੰ ਦੇ ਦਿੱਤੀ ਸੀ, ਜਿਸ ਉਪਰੰਤ ਖਰੀਦਦਾਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ…
ਚੰਡੀਗੜ੍ਹ, 16 ਮਾਰਚ 2026:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 16 ਮਾਰਚ 2026 ਨੂੰ ਆਮ ਆਦਮੀ ਪਾਰਟੀ ਸਰਕਾਰ ਨੇ ਆਪਣੇ ਚਾਰ ਸਾਲ ਪੂਰੇ ਕਰ ਲਏ ਹਨ ਅਤੇ ਇਹ ਤਾਰੀਖ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਬੇਹੱਦ ਅਹਿਮ ਰਹੇਗੀ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਪੂਰੇ ਵਿਸ਼ਵਾਸ ਨਾਲ ਸਾਡੀ ਪਾਰਟੀ ਨੂੰ ਸੱਤਾ ਸੌਂਪੀ ਅਤੇ ਸ. ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ। ਲੋਕਾਂ ਦੀਆਂ ਉਮੀਦਾਂ ਅਨੁਸਾਰ, ਨਵੀਂ ਬਣੀ ਆਪ ਸਰਕਾਰ ਰਵਾਇਤੀ ਰਾਜਨੀਤੀ ਤੋਂ ਵੱਖਰੀ ਹੈ। ਸਾਡੀ ਸਰਕਾਰ ਪਾਰਦਰਸ਼ੀ, ਇਮਾਨਦਾਰ ਅਤੇ ਲੋਕ ਪੱਖੀ ਪ੍ਰਸ਼ਾਸਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਦੂਜੀਆਂ ਪਾਰਟੀਆਂ…
ਲੁਧਿਆਣਾ, 15 ਮਾਰਚ: ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਧ ਰਹੇ ਵਿਸ਼ਵ-ਵਿਆਪੀ ਤਣਾਅ ਅਤੇ ਟਕਰਾਅ ਦੇ ਵਿਚਕਾਰ ਐਤਵਾਰ ਨੂੰ ਹਜ਼ਾਰਾਂ ਦੌੜਾਕ ਦਸਵੰਧ ਫਾਊਂਡੇਸ਼ਨ ਦੁਆਰਾ ਟੀਮ 1699 ਦੇ ਸਹਿਯੋਗ ਨਾਲ ਆਯੋਜਿਤ ‘ਰਨ ਫਾਰ ਹਿਊਮੈਨਿਟੀ’ ਮੈਰਾਥਨ ਵਿੱਚ ਹਿੱਸਾ ਲੈਣ ਲਈ ਲੁਧਿਆਣਾ ਸ਼ਹਿਰ ਵਿੱਚ ਇਕੱਠੇ ਹੋਏ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸ਼ਾਂਤੀ, ਏਕਤਾ ਅਤੇ ਹਮਦਰਦੀ ਦਾ ਸੰਦੇਸ਼ ਫੈਲਾਉਣ ਦੇ ਉਦੇਸ਼ ਨਾਲ ਆਯੋਜਿਤ ਮੈਰਾਥਨ ਵਿੱਚ ਹਿੱਸਾ ਲਿਆ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, “ਅੱਜ ਦੇ ਸਮੇਂ ਵਿੱਚ, ਜਦੋਂ ਦੁਨੀਆ ਭਰ ਵਿੱਚ ਅਸ਼ਾਂਤੀ ਦਾ ਮਾਹੌਲ ਹੈ, ਸ਼ਾਂਤੀ ਦਾ ਸੰਦੇਸ਼ ਫੈਲਾਉਣ ਦੀ ਲੋੜ ਹੈ। ਪੰਜਾਬ…
ਖੰਨਾ, ਲੁਧਿਆਣਾ, 15 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਤੇ ਪ੍ਰਸ਼ਾਸਨ ਵਲੋਂ ਆਰੰਭੀ ਹੋਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨੂੰ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਸਫਲ ਬਣਾਉਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਵਿੱਚ ਸਮੂਹ ਨਾਗਰਿਕਾਂ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਐਤਵਾਰ ਨੂੰ ਏ.ਐਸ.ਕਾਲਜ ਵੂਮੈਨ, ਖੰਨਾ ਵਿਖੇ ਰੱਖੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰੋਗਰਾਮ…
ਖੰਨਾ, ਲੁਧਿਆਣਾ, 15 ਮਾਰਚ:ਸੂਬੇ ਵਿੱਚ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਖੰਨਾ ਪੁਲਿਸ ਵੱਲੋਂ ਏ.ਐਸ.ਕਾਲਜ ਵੂਮੈਨ, ਖੰਨਾ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੇਟਿੰਗ ਅਤੇ ਕਰਾਟੇ ਦੇ ਮੁਕਾਬਲੇ ਕਰਵਾਏ ਗਏ।ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਖੰਨਾ ਪੁਲਿਸ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਜਿਸਦੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਪਾਸਾ ਵੱਟਣ ਅਤੇ ਖੇਡਾਂ ਨਾਲ ਜੋੜਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾ ਸਪੱਸ਼ਟ ਕੀਤਾ ਕਿ ਨਸ਼ਿਆਂ ਨੂੰ ਤਵੱਜੋਂ ਦੇਣ ਵਾਲੇ…
ਖੰਨਾ, ਲੁਧਿਆਣਾ, 15 ਮਾਰਚ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਉਨ੍ਹਾਂ ਦੀ ਸਮੁੱਚੀ ਪੁਲਿਸ ਟੀਮ, ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ, ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਦੇ ਨਾਲ ਐਤਵਾਰ ਨੂੰ ਏ.ਐਸ.ਕਾਲਜ ਵੂਮੈਨ, ਖੰਨਾ ਵਿਖੇ ਯੋਗਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਯੋਗਾ ਕੀਤਾ। ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਲਈ ਰੋਜ਼ਮਰਾ ਜਿੰਦਗੀ ਵਿੱਚ ਯੋਗਾ ਨੂੰ ਆਪਣਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਰਤ ਵਿੱਚ ਯੁੱਗਾਂ ਤੋਂ ਯੋਗ…
ਖੰਨਾ, ਲੁਧਿਆਣਾ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਖੰਨਾ ਵਿੱਚ ਵੱਡਾ ਜਨ-ਸਮਰਥਨ ਮਿਲਿਆ ਜਿੱਥੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਣ ਦੇ ਉਦੇਸ਼ ਨਾਲ ਕਰੀਬ 4 ਕਿਲੋਮੀਟਰ ਦੀ ਮੈਰਾਥਨ ਕਰਵਾਈ ਗਈ। ਇਹ ਮੈਰਾਥਨ ਦਫਤਰ ਐਸ.ਐਸ.ਪੀ ਖੰਨਾ ਤੋਂ ਸ਼ੁਰੂ ਹੋਈ ਜਿਸ ਨੂੰ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਖ਼ੁਦ ਵੀ ਦੌੜ…
ਜਲੰਧਰ, 14 ਮਾਰਚ : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪਾਰਦਰਸ਼ਤਾ ਲਈ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕਈ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੂਅਲ ਸਰਟੀਫਿਕੇਟ ਜਮ੍ਹਾ ਕਰਵਾਏ ਗਏ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਆਪਣੀ ਪੈਨਸ਼ਨ ਨੂੰ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਸਰਟੀਫਿਕੇਟ ਜਮ੍ਹਾ ਕਰਵਾਉਣ।ਉਨ੍ਹਾਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਸੇਵਾ ਕੇਂਦਰ, ਬੈਂਕ ਦੀ ਬਰਾਂਚ, ਨਜ਼ਦੀਕੀ ਖਜ਼ਾਨਾ ਦਫ਼ਤਰ ਵਿਖੇ 16 ਮਾਰਚ 2026 ਤੋਂ ਜਮ੍ਹਾ ਕਰਵਾ ਸਕਦੇ ਹਨ…
ਜਲੰਧਰ, 14 ਮਾਰਚ: ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਦੇ ਮਕਸਦ ਨਾਲ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਐਫ.ਸੀ.ਟੀ.) ਵੱਲੋਂ ਸਥਾਨਕ ਰੈਣਕ ਬਾਜ਼ਾਰ ਵਿਖੇ ਵਪਾਰੀਆਂ ਨਾਲ ਇਕ ਇੰਟਰੈਕਟਿਵ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ, ‘ਆਪ’ ਆਗੂ ਨਿਤਿਨ ਕੋਹਲੀ ਅਤੇ ਰੈਣਕ ਬਾਜ਼ਾਰ ਦੇ ਮਾਰਕੀਟ ਪ੍ਰਧਾਨ ਸਮੇਤ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।ਇਹ ਪਹਿਲ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਸਿੰਘ ਚੱਢਾ ਵੱਲੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਸਹਿਯੋਗ ਨਾਲ ਕੀਤੀ ਗਈ, ਜਿਸ ਦਾ ਮਕਸਦ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਤ ਵਿਭਾਗਾਂ ਨਾਲ ਬਿਹਤਰ ਤਾਲਮੇਲ ਬਣਾਉਣਾ…
ਜਲੰਧਰ, 14 ਮਾਰਚ :ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਦੇ ਨਿਰਦੇਸ਼ਾਂ ਹੇਠ ਅੱਜ ਜਲੰਧਰ ਦਿਹਾਤੀ ਪੁਲਿਸ ਵਲੋਂ ਗੋਲੀਬਾਰੀ ਦੀ ਘਟਨਾ ਦੇ ਦੋਸ਼ੀ ਨੂੰ ਤੁਰੰਤ ਕਾਰਵਾਈ ਕਰਦਿਆਂ ਗ੍ਰਿਫਤਾਰ ਕਰ ਲਿਆ ਗਿਆ ਹੈ।ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਅਤੇ ਡੀ.ਐਸ.ਪੀ ਫਿਲੌਰ ਦੀ ਨਿਗਰਾਨੀ ਹੇਠ ਪੁਲਿਸ ਥਾਣਾ ਗੁਰਾਇਆ ਦੀ ਪੁਲਿਸ ਟੀਮ ਨੇ ਇੰਸਪੈਕਟਰ ਪਰਮਿੰਦਰ ਸਿੰਘ ਐਸਐਚਓ ਦੀ ਅਗਵਾਈ ਹੇਠ ਇਹ ਤੇਜ਼ ਕਰਵਾਈ ਕੀਤੀ ਗਈ।ਮੌਕੇ ‘ਤੇ ਪੁੱਜੇ ਡੀ.ਐਸ.ਪੀ. ਫਿਲੌਰ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਅੱਜ 14 ਮਾਰਚ, 2026 ਨੂੰ ਸ਼ਾਮ 5:25 ਵਜੇ ਦੇ ਕਰੀਬ, ਜਸਪ੍ਰੀਤ ਸਿੰਘ ਉਰਫ਼ ਜੱਸਾ ਲੰਬੜਦਾਰ ਪੁੱਤਰ ਅਵਤਾਰ ਸਿੰਘ, ਵਾਸੀ ਪਿੰਡ ਘੁੜਕਾ, ਥਾਣਾ ਗੁਰਾਇਆ ਅਤੇ ਮਨੋਜ ਕੁਮਾਰ ਪੁੱਤਰ ਰਾਏ ਸਰਨ, ਵਾਸੀ ਪਿੰਡ ਹਸਨਪੁਰ,…

