- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 2 ਜੂਨ: ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਤਹਿਤ ਪ੍ਰਦਾਨ ਕੀਤੀ ਜਾਂਦੀ ਆਨਲਾਈਨ ਸਿਖ਼ਲਾਈ ਸਬੰਧੀ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰਾਇਨਾ ਸਿੱਖਿਆ ਫਾਊਂਡੇਸ਼ਨ ਨਾਲ ਕੀਤੇ ਗਏ ਐਮ.ਓ.ਯੂ. ਤਹਿਤ 12 ਸਾਫਟ ਸਕਿੱਲਜ਼ ਅਤੇ 14 ਹਾਰਡ ਸਕਿੱਲਜ਼ ਨਾਲ ਸਬੰਧਤ 21 ਘੰਟਿਆਂ ਦੀ ਮੁਫ਼ਤ ਆਨਲਾਈਨ ਸਿਖ਼ਲਾਈ ਪ੍ਰਦਾਨ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪਹਿਲਾਂ ਆਨਲਾਈਨ ‘ਵਰਕ ਰੈਡੀਨੈਂਸ ਐਪਟੀਟਿਊਡ ਪ੍ਰਡਿਕਟਰ’…
ਜਲੰਧਰ, 2 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਜਲੰਧਰ ਅਤੇ ਨੈਸ਼ਨਲ ਸੈਂਟਰ ਫਾਰ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ, ਜਲੰਧਰ ਦੇ ਸਹਿਯੋਗ ਨਾਲ ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ, ਬਲਾਕ ਆਦਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ।ਸਹਾਇਕ ਪ੍ਰੋਫੈਸਰ ਐਗਰੋਨੋਮੀ, ਕੇ.ਵੀ.ਕੇ. ਜਲੰਧਰ ਡਾ. ਪ੍ਰਭਜੀਤ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਆਧਾਰਿਤ ਖਾਦਾਂ ਦੀ ਸਿਫਾਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਲਾਗਤ ਘਟਾਉਣ ਲਈ ਪ੍ਰੇਰਿਆ।ਡਾ. ਹਰਵਿੰਦਰ ਸਿੰਘ ਝੋਨੇ ਵਿੱਚ SRBSDV ਅਤੇ ਫਾਲਸ ਸਮੱਟ ਬਿਮਾਰੀ…
ਖੰਨਾ, ਲੁਧਿਆਣਾ, 02 ਜੂਨ: ਖੰਨਾ ਪੁਲਿਸ ਵੱਲੋਂ ਲੋਕਾਂ ਅਤੇ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੀ ਲੜੀ ਤਹਿਤ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰਾਂ ਨਾਲ ਸਬੰਧਤ ਮੁੱਦੇ, ਸੁਰੱਖਿਆ ਚਿੰਤਾਵਾਂ ਅਤੇ ਹੋਰ ਸਮੱਸਿਆਵਾਂ ਐਸਐਸਪੀ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਡਾ. ਦਰਪਣ ਆਹਲੂਵਾਲੀਆ ਨੇ ਬਹੁਤ ਹੀ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ।ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਖੰਨਾ ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸਮਾਜ…
ਲੁਧਿਆਣਾ, 02, ਜੂਨ:ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38 ਲੱਖ ਰੁਪਏ ਦਾ ਤੋਹਫਾ ਦਿੱਤਾ ਹੈ। ਇਸ ਸਬ ਤਹਿਸੀਲ ਲੁਧਿਆਣਾ (ਉੱਤਰੀ) ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਜਗਸੀਰ ਸਿੰਘ ਵੱਲੋਂ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ…
ਲੁਧਿਆਣਾ, 1 ਜੂਨ:ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ‘ਤੇ ਇੱਕ ਸਮਰਪਿਤ ਐਸ.ਆਈ.ਆਰ ਹੈਲਪ ਡੈਸਕ ਸਥਾਪਤ ਕੀਤਾ ਹੈ ਤਾਂ ਜੋ ਵੋਟਰ ਸੂਚੀ ਸੋਧ ਅਤੇ ਵੋਟਰ ਤਸਦੀਕ ਨਾਲ ਸਬੰਧਤ ਸਵਾਲਾਂ ਦੇ ਹੱਲ ਕੀਤੇ ਜਾ ਸਕਣ।ਇਸ ਪਹਿਲ ਦਾ ਉਦੇਸ਼ ਵੋਟਰਾਂ ਨੂੰ ਚੱਲ ਰਹੇ ਐਸ.ਆਈ.ਆਰ ਅਭਿਆਸ ਦੌਰਾਨ ਜਾਣਕਾਰੀ ਅਤੇ ਸਹਾਇਤਾ ਤੱਕ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ।ਅਧਿਕਾਰੀਆਂ ਨੇ ਕਿਹਾ ਕਿ ਇਹ ਹੈਲਪ ਡੈਸਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼), ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਆਰ.ਓਜ਼) ਅਤੇ ਬੂਥ ਪੱਧਰੀ ਅਧਿਕਾਰੀਆਂ (ਬੀ.ਐਲ.ਓਜ਼) ਸੰਬੰਧੀ ਵੋਟਰ ਚਿੰਤਾਵਾਂ ਨੂੰ ਦੂਰ ਕਰਨ ਲਈ ਸਥਾਪਤ ਕੀਤਾ…
* ਪਾਇਲ, ਖੰਨਾ, (ਲੁ਼ਧਿਆਣਾ), 01 ਜੂਨ: ਬਹੁਚਰਚਿਤ ਨਸ਼ਾ ਤਸਕਰ ਗੁਰਦੀਪ ਸਿੰਘ ਰਾਣੋ ਦੀ ਗੈਰ-ਕਾਨੂੰਨੀ ਕੋਠੀ ‘ਤੇ ਹੋਈ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਮਾਮਲੇ ਨੂੰ ਉਠਾਉਂਦੇ ਆ ਰਹੇ ਸਨ ਅਤੇ ਹੁਣ ਸਰਕਾਰ ਨੇ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਕਾਰਵਾਈ ਕੀਤੀ ਅਤੇ ਸਾਬਤ ਕਰ ਦਿੱਤਾ ਹੈ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਗੁਰਦੀਪ ਸਿੰਘ ਰਾਣੋ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਵਜੋਂ…
ਖੰਨਾ, ਲੁਧਿਆਣਾ, 1 ਜੂਨ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਪ੍ਰਭਾਵਸ਼ਾਲੀ ਨਤੀਜੇ ਦੇ ਰਹੀ ਹੈ। ਇਸ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅੱਜ ਉਸ ਸਮੇਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਜਦੋਂ ਬਹੁਚਰਚਿਤ ਅਤੇ ਬਹੁ ਕਰੋੜੀ ਡਰੱਗ ਤਸਕਰੀ ਮਾਮਲੇ ਦੇ ਕਿੰਗਪਿੰਨ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਦੀ ਗੈਰ-ਕਾਨੂੰਨੀ ਉਸਾਰੀ ’ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਮੌਕੇ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਗਲਾਡਾ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਸ੍ਰੀ ਵਿਕਾਸ ਹੀਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਰਕਾਰ ਦੀਆਂ ਹਦਾਇਤਾਂ…
ਜਲੰਧਰ, 1 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿੱਚ ਹਿੱਸਾ ਲੈਣ ਉਪਰੰਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ…
ਜਲੰਧਰ, 1 ਜੂਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਟਰੇਡਰਸ ਕਮਿਸ਼ਨ ਵੱਲੋਂ ਉਠਾਈਆਂ ਗਈਆਂ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਢੁੱਕਵੇਂ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਹਫ਼ਤੇ ਸਮੀਖਿਆ…
ਰਾਏਕੋਟ, ਲੁਧਿਆਣਾ, 30 ਮਈ:ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਸ਼ਨੀਵਾਰ ਨੂੰ ਗੁਰਦੁਆਰਾ ਸਿੱਧਸਰ, ਪਿੰਡ ਭੈਣੀ ਬੜਿੰਗਾਂ, (ਰਾਏਕੋਟ) ਵਿਖੇ ‘ਖੁੱਲੀ ਸੁਣਵਾਈ ਕੈਂਪ’ ਵਿੱਚ ਸ਼ਿਰਕਤ ਕਰਦਿਆਂ ਕੀਤਾ। ਇਸ ‘ਖੁੱਲੀ ਸੁਣਵਾਈ ਕੈਂਪ’ ਵਿੱਚ ਸਿਵਲ ਅਤੇ…

