- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਅਤੇ ਇੱਕ ਤੇਜ਼ਧਾਰ ਹਥਿਆਰ ਸਮੇਤ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ (18) ਵਾਸੀ ਮਕਬੂਲਪੁਰਾ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਅਜੈ (24) ਵਾਸੀ ਪਿੰਡ ਕਾਲੇ ਤਰਨਤਾਰਨ; ਜਸ਼ਨਦੀਪ ਸਿੰਘ ਉਰਫ਼ ਗਿਆਨੀ (18), ਓਂਕਾਰ ਸਿੰਘ ਉਰਫ਼ ਵੰਸ਼…
ਨਵਾਂਸ਼ਹਿਰ 06 ਮਾਰਚ 2026ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂਅਮਰੀਕਾ-ਇਜਰਾਇਲ ਦੀ ਸਾਮਰਾਜੀ ਜੁੰਡਲੀ ਵੱਲੋਂ ਕੁਦਰਤੀ ਸ੍ਰੋਤਾਂ ਦੀ ਕਾਰਪੋਰੇਟਾਂ ਦੇ ਹੱਕ ਵਿੱਚ ਲੁੱਟ ਕਰਨ ਦੇ ਇਰਾਦੇ ਨਾਲ ਇਰਾਨ ‘ਤੇ ਥੋਪੀ ਜੰਗ ਤਹਿਤ ਲੜਕੀਆਂ ਦੇ ਪ੍ਰਾਇਮਰੀ ਸਕੂਲ ‘ਤੇ ਕੀਤੀ ਬੰਬਾਰੀ ਵਿੱਚ 168 ਤੋਂ ਵਧੇਰੇ ਮਾਸੂਮ ਬੱਚੀਆਂ ਦੀ ਭਿਆਨਕ ਮੌਤ ਸਮੇਤ ਇਸ ਜੰਗ ਵਿੱਚ ਮਾਰੇ ਗਏ ਬੇਗੁਨਾਹ ਨਾਗਰਿਕਾਂ ਅਤੇ ਪੈਨਸ਼ਨਰ ਆਗੂ ਸੋਹਣ ਸਿੰਘ ਬਲਾਚੌਰ ਦੀ ਮਾਤਾ ਦੇ ਸਦੀਵੀ ਵਿਛੋੜੇ ‘ਤੇ ਦੋ ਮਿੰਟ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ…
ਅੰਮ੍ਰਿਤਸਰ, 6 ਮਾਰਚ 2026– ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਅਕਾਦਮਿਕ ਸਾਲ 2026-27 ਤੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ਤਿਆਰ ਕੀਤਾ ਗਿਆ “ਸਿੱਖ ਧਰਮ ਦੀ ਮੁੱਢਲੀ ਜਾਣਕਾਰੀ” ਦਾ ਕੋਰਸ ਯੂ.ਜੀ. ਪ੍ਰੋਗਰਾਮ ਵਿੱਚ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ। ਇਹ ਦੋ ਕਰੈਡਿਟ ਦਾ ਕੋਰਸ ਹੋਵੇਗਾ। ਉਪ ਕੁਲਪਤੀ ਵੱਲੋਂ ਪ੍ਰਵਾਣਤ ਬੋਰਡ ਆਫ ਕੰਟਰੋਲ, ਗੁਰੂ ਨਾਨਕ ਅਧਿਐਨ ਵਿਭਾਗ ਦੀ ਇਕੱਤਰਤਾ ਦੀ ਕਾਰਵਾਈ ਅਨੁਸਾਰ ਇਸ ਕੋਰਸ ਨੂੰ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਸਬੰਧੀ ਸਿਫ਼ਾਰਸ਼ਾਂ ‘ਤੇ ਅੱਜ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਵੱਲੋਂ ਮੋਹਰ ਲਗਾ ਦਿੱਤੀ ਗਈ।ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ…
ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਨਿਵੇਸ਼ਕਾਂ ਨੂੰ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦਾ ਵਿੱਤੀ ਨੁਕਸਾਨ ਝੱਲਣਾ ਪਿਆ। ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਅਤੇ ਜੰਗੀ ਸਥਿਤੀ ਦੇ ਕਾਰਨ ਬਾਜ਼ਾਰ ਵਿੱਚ ਨਿਵੇਸ਼ਕਾਂ ਦਾ ਮਨੋਬਲ ਡਿੱਗਿਆ, ਜਿਸ ਦਾ ਨਤੀਜਾ ਇਹ ਰਿਹਾ ਕਿ ਬੰਬਈ ਸਟਾਕ ਐਕਸਚੇਂਜ (BSE) ਦਾ ਸੈਂਸੈਕਸ 1,097 ਅੰਕ ਜਾਂ 1.37 ਫੀਸਦੀ ਦੀ ਗਿਰਾਵਟ ਨਾਲ 78,918.90 ਦੇ ਪੱਧਰ ‘ਤੇ ਬੰਦ ਹੋਇਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ (NSE) ਦਾ ਨਿਫਟੀ ਵੀ 315.45 ਅੰਕ ਜਾਂ 1.27 ਫੀਸਦੀ ਡਿੱਗ ਕੇ 24,450.45 ‘ਤੇ ਆ ਗਿਆ। ਬਾਜ਼ਾਰ ਖੁੱਲ੍ਹਣ ਵੇਲੇ ਬੀਐਸਈ ਸੂਚੀਬੱਧ ਕੰਪਨੀਆਂ…
ਅੰਮ੍ਰਿਤਸਰ, 6 ਮਾਰਚ 2026 ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਜਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ…
ਰਾਜਪਾਲ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ 156.11 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਅਤੇ 37,294.68 ਕਰੋੜ ਦੀ ਐਮਐਸਪੀ ਰਾਸ਼ੀ ਲਗਭਗ 7.38 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਹਾੜ੍ਹੀ ਮੰਡੀਕਰਨ ਸੀਜ਼ਨ 2025-26 ਦੌਰਾਨ 116.17 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਅਤੇ 28,171.23 ਕਰੋੜ ਰੁਪਏ ਦੀ ਐਮਐਸਪੀ ਰਾਸ਼ੀ 7.30 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਬਦੀਲ ਕੀਤੀ ਗਈ। ਇਸ ਦੇ ਨਾਲ ਪੰਜਾਬ ਨੇ ਕੇਂਦਰੀ ਪੂਲ ਵਿੱਚ ਲਗਭਗ 40 ਫੀਸਦ ਕਣਕ ਦਾ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਲਗਭਗ 40 ਲੱਖ ਪਰਿਵਾਰ ਅਤੇ 1.52 ਕਰੋੜ ਲਾਭਪਾਤਰੀ ਭੋਜਨ ਵੰਡ ਪ੍ਰਣਾਲੀ ਅਧੀਨ ਰਜਿਸਟਰਡ ਹਨ…
ਨਵੀਂ ਦਿੱਲੀ 6 ਮਾਰਚ 2026- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸ਼ੁੱਕਰਵਾਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ 2025 ਦੇ ਅੰਤਿਮ ਨਤੀਜੇ ਘੋਸ਼ਿਤ ਕਰ ਦਿੱਤੇ ਹਨ। ਦੇਸ਼ ਦੀ ਸਭ ਤੋਂ ਵੱਕਾਰੀ ਅਤੇ ਚੁਣੌਤੀਪੂਰਨ ਪ੍ਰੀਖਿਆਵਾਂ ਵਿੱਚੋਂ ਇੱਕ ਇਸ ਪ੍ਰੀਖਿਆ ਵਿੱਚ ਅਨੁਜ ਅਗਨੀਹੋਤਰੀ ਨੇ ਪਹਿਲਾ ਸਥਾਨ ਹਾਸਲ ਕਰਕੇ ਦੇਸ਼ ਭਰ ਵਿੱਚੋਂ ਟਾਪ ਕੀਤਾ ਹੈ।UPSC ਅਨੁਸਾਰ, ਇਸ ਸਾਲ ਕੁੱਲ 958 ਉਮੀਦਵਾਰਾਂ ਦੀ ਚੋਣ ਭਾਰਤ ਸਰਕਾਰ ਦੀਆਂ ਵੱਖ-ਵੱਖ ਵੱਕਾਰੀ ਸੇਵਾਵਾਂ ਜਿਵੇਂ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (IAS), ਭਾਰਤੀ ਵਿਦੇਸ਼ ਸੇਵਾ (IFS), ਅਤੇ ਭਾਰਤੀ ਪੁਲਿਸ ਸੇਵਾ (IPS) ਲਈ ਕੀਤੀ ਗਈ ਹੈ। ਮੈਰਿਟ ਸੂਚੀ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਉਮੀਦਵਾਰਾਂ ਵਿੱਚ ਅਨੁਜ ਅਗਨੀਹੋਤਰੀ (ਪਹਿਲਾ ਸਥਾਨ), ਰਾਜੇਸ਼ਵਰੀ ਸੁਵੇ…
ਚੰਡੀਗੜ੍ਹ, 5 ਮਾਰਚ:ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ।ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ।ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ,…
: 5 ਮਾਰਚ 2026 – ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਵਿਖੇ ਬਲਾਕ ਸੰਮਤੀ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਚੋਣ ਅੱਜ ਕੋਰਮ ਪੂਰਾ ਨਾ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ। ਇਹ ਚੋਣ ਪੰਜਾਬ ਦੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਹਲਕਾ ਖੰਨਾ ਵਿੱਚ ਹੋਣੀ ਸੀ, ਪਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਮੈਂਬਰਾਂ ਵੱਲੋਂ ਚੋਣ ਪ੍ਰਕਿਰਿਆ ਦਾ ਬਾਈਕਾਟ ਕਰਨ ਕਾਰਨ ਚੋਣ ਨਹੀਂ ਹੋ ਸਕੀ।ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦੇ ਕੁੱਲ 16 ਮੈਂਬਰਾਂ ਵਿੱਚੋਂ ਕਾਂਗਰਸ ਦੇ ਪੰਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਜੇਤੂ ਮੈਂਬਰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ…
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।ਮੁਹਿੰਮ ਦੇ…

