- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੋਹਲਾ ਸਾਹਿਬ/ਤਰਨਤਾਰਨ,5 ਮਾਰਚਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਆਪਣੀ ਪਤਨੀ ਨਾਲ ਵਾਪਸ ਘਰ ਪਰਤ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਕੋਲੋਂ ਚਿੱਟੇ ਦਿਨ ਨੈਸ਼ਨਲ ਹਾਈਵੇ ‘ਤੇ ਬਾਈਕ ਸਵਾਰ ਦੋ ਲੁਟੇਰੇ ਪਰਸ ਅਤੇ ਮੋਬਾਇਲ ਲੁੱਟ ਕੇ ਫਰਾਰ ਹੋ ਗਏ।ਪੀੜਤ ਦਿਲਬਾਗ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਚੋਹਲਾ ਸਾਹਿਬ ਨੇ ਦੱਸਿਆ ਕੇ ਉਹ ਆਪਣੀ ਪਤਨੀ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੋਟਰਸਾਈਕਲ ‘ਤੇ ਸਵਾਰ ਹੋ ਵਾਪਸ ਆਪਣੇ ਘਰ ਆ ਰਹੇ ਸਨ।ਜਦ ਉਹ ਬਾਅਦ ਦੁਪਹਿਰ ਕਰੀਬ ਚਾਰ ਵਜੇ ਨੈਸ਼ਨਲ ਹਾਈਵੇ ‘ਤੇ ਨੌਸ਼ਹਿਰਾ ਪੰਨੂੰਆਂ ਦੇ ਨਜਦੀਕ ਇੱਕ ਪ੍ਰਾਈਵੇਟ ਸਕੂਲ ਦੇ ਕੋਲੋਂ ਲੰਘ ਰਹੇ ਸੀ ਤਾਂ ਪਿਛੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨ ਜਿੰਨਾ ਨੇ ਆਪਣੇ…
ਤਰਨ ਤਾਰਨ 05 ਮਾਰਚ 2026: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਦੇ ਉਦੇਸ਼ ਨਾਲ ਪਿੰਡ ਕੱਲ੍ਹਾ ਵਿਖੇ ਸਰਪੰਚ ਬਲਦੇਵ ਸਿੰਘ ਜੀ ਦੇ ਗ੍ਰਹਿ ਵਿਖੇ ਪਾਰਟੀ ਦੇ ਉੱਚ ਅਹੁਦੇਦਾਰਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਹੋਏ ਭਾਰੀ ਇਕੱਠ ਨੇ ਸਾਬਤ ਕਰ ਦਿੱਤਾ ਕਿ ਹਲਕੇ ਦੇ ਸਮੂਹ ਵਰਕਰ ਅਤੇ ਆਗੂ ਪੂਰੀ ਤਰ੍ਹਾਂ ਇੱਕਮੁੱਠ ਹਨ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੀ ਅਸਲੀ ਤਾਕਤ ਪਿੰਡਾਂ ਦੀਆਂ ਸੱਥਾਂ ਵਿੱਚ ਬੈਠਾ…
ਨਵੀਂ ਦਿੱਲੀ, 05 ਮਾਰਚ, 2026 : ਮੱਧ ਪੂਰਬ ਵਿੱਚ ਚੱਲ ਰਹੀ ਭਿਆਨਕ ਜੰਗ ਅਤੇ ਅਮਰੀਕਾ-ਇਜ਼ਰਾਈਲ ਦੇ ਸਾਂਝੇ ਫੌਜੀ ਹਮਲਿਆਂ ਦੇ ਵਿਚਕਾਰ ਈਰਾਨ ਨੇ ਇੱਕ ਅਜਿਹਾ ਫੈਸਲਾ ਲਿਆ ਹੈ, ਜਿਸ ਨੇ ਪੂਰੀ ਦੁਨੀਆ ਦੀ ਆਰਥਿਕਤਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਈਰਾਨ ਦੀ ‘ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ’ (IRGC) ਨੇ ਐਲਾਨ ਕੀਤਾ ਹੈ ਕਿ ਦੁਨੀਆ ਦਾ ਸਭ ਤੋਂ ਮਹੱਤਵਪੂਰਨ ਜਲਮਾਰਗ, ‘ਹੋਰਮੁਜ਼ ਜਲਡਮਰੂ’ (Strait of Hormuz), ਹੁਣ ਪੱਛਮੀ ਦੇਸ਼ਾਂ ਲਈ ਪੂਰੀ ਤਰ੍ਹਾਂ ਬੰਦ ਹੈ। ਪਰ ਇਸ ਜੰਗੀ ਮਾਹੌਲ ਵਿੱਚ ਭਾਰਤ ਲਈ ਇੱਕ ਬਹੁਤ ਹੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੁਸ਼ਮਣਾਂ ਲਈ ‘ਨੋ-ਐਂਟਰੀ’, ਦੋਸਤਾਂ ਲਈ ਰਸਤਾ ਸਾਫ਼ਵੀਰਵਾਰ ਨੂੰ ਈਰਾਨੀ ਸਰਕਾਰੀ ਪ੍ਰਸਾਰਕ ਰਾਹੀਂ ਜਾਰੀ…
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ…
ਟੈਕਸਲਾ’ ਅਤੇ ‘ਜੂਪੀਟਰ’: ਘਰ-ਘਰ ਤੱਕ ਪਹੁੰਚਾਈ ਤਕਨਾਲੋਜੀ ਉਨ੍ਹਾਂ ਨੇ 1961 ਵਿੱਚ ‘ਜੂਪੀਟਰ ਰੇਡੀਓਜ਼’ ਨਾਲ ਉਦਯੋਗਿਕ ਸਫ਼ਰ ਸ਼ੁਰੂ ਕੀਤਾ ਅਤੇ 1972 ਵਿੱਚ ‘ਟੈਕਸਲਾ’ ਬ੍ਰਾਂਡ ਰਾਹੀਂ ਟੈਲੀਵਿਜ਼ਨ ਨਿਰਮਾਣ ਵਿੱਚ ਕ੍ਰਾਂਤੀ ਲਿਆਂਦੀ। 1980 ਦੇ ਦਹਾਕੇ ਦੇ ਅੰਤ ਤੱਕ, ਉਹ ਸਾਲਾਨਾ 3 ਲੱਖ ਤੋਂ ਵੱਧ ਟੀਵੀ ਸੈੱਟਾਂ ਦਾ ਉਤਪਾਦਨ ਕਰ ਰਹੇ ਸਨ। 1989 ਵਿੱਚ ਉਨ੍ਹਾਂ ਨੂੰ ਉਪਭੋਗਤਾ ਇਲੈਕਟ੍ਰਾਨਿਕਸ ਦੇ ਖੇਤਰ ਵਿੱਚ ‘ਰਾਸ਼ਟਰੀ ਉਤਪਾਦਕਤਾ ਪੁਰਸਕਾਰ’ ਨਾਲ ਨਿਵਾਜਿਆ ਗਿਆ। ਜੂਪੀਟਰ, ਟੈਕਸਲਾ, ਬੈਲਟੈਕ, ਬੈਸਟਾਵਿਜ਼ਨ ਅਤੇ ਨਿਰਵਾਣਾ ਲਗਜ਼ਰੀ ਹੋਟਲ ਵਰਗੇ ਅਦਾਰੇ ਉਨ੍ਹਾਂ ਦੀ ਸਫਲਤਾ ਦੀ ਗਵਾਹੀ ਭਰਦੇ ਹਨ।ਇਨਸਾਨੀਅਤ ਅਤੇ ਸਿੱਖਿਆ ਦੇ ਪੁੰਜ ਰਾਜਾ ਸਿੰਘ ਜੀ ਕੇਵਲ ਮੁਨਾਫਾ ਕਮਾਉਣ ਵਾਲੇ ਕਾਰੋਬਾਰੀ ਨਹੀਂ ਸਨ, ਸਗੋਂ ਇੱਕ ਦਰਦੀਲੇ ਦਿਲ ਦੇ ਮਾਲਕ…
ਚੰਡੀਗੜ੍ਹ, 5 ਮਾਰਚ:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ ਕੀਤੀ ਗਈ ਹੈ। ਉਕਤ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਟੈਂਡਰ ਪ੍ਰਕਿਰਿਆ ਆਰੰਭਣ ਤੋਂ ਪਹਿਲਾਂ ਦੀ ਪ੍ਰਕਿਰਿਆ ਨੂੰ ਹੋਰ ਜ਼ਿਆਦਾ ਵਿਗਿਆਨਕ ਅਤੇ ਤਰਕਸੰਗਤ ਬਣਾਉਣ ਸਦਕਾ ਇਹ ਬਚਤ ਸੰਭਵ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 30 ਜੂਨ, 2026 ਤੱਕ ਰਾਜ ਦੀਆਂ 45,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਦਾ ਟੀਚਾ ਮਿੱਥਿਆ ਹੈ। ਜਿਸ ਵਿੱਚ 4700 ਕਿਲੋਮੀਟਰ ਨਵੀਆਂ ਸੜਕਾਂ ਦੇ ਨਿਰਮਾਣ ਦੇ ਨਾਲ-ਨਾਲ ਪੁਰਾਣੀਆਂ ਸੜਕਾਂ ਦੇ ਰੱਖ-ਰਖਾਅ…
ਗੁਰਦਾਸਪੁਰ 5 ਮਾਰਚ — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੁਰਦਾਸਪੁਰ ਵਿੱਚ ਦਿਨ ਦਿਹਾੜੇ ਹੋਈ ਕਰੀਬ ₹7 ਕਰੋੜ ਦੀ ਡਕੈਤੀ ਦੀ ਘਟਨਾ ਨੂੰ ਪੰਜਾਬ ਵਿੱਚ ਡਿੱਗ ਰਹੀ ਕਾਨੂੰਨ-ਵਿਵਸਥਾ ਦੀ ਡਰਾਉਣੀ ਤਸਵੀਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਨੇ ਇੱਕ ਸੁਨਿਆਰ ਦੇ ਪਰਿਵਾਰ ਨੂੰ ਬੰਧਕ ਬਣਾ ਕੇ, ਹੱਥ-ਪੈਰ ਰੱਸੀ ਨਾਲ ਬੰਨ੍ਹ ਕੇ ਅਤੇ ਮੂੰਹ ‘ਤੇ ਪੱਟੀ ਬੰਨ੍ਹ ਕੇ ਖ਼ਤਰਨਾਕ ਹਥਿਆਰਾਂ ਦੇ ਜ਼ੋਰ ‘ਤੇ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਇਤਨਾ ਹੀ ਨਹੀਂ, ਲੁਟੇਰੇ ਸੋਨਾ-ਚਾਂਦੀ ਲੈ ਜਾਣ ਦੇ ਨਾਲ ਨਾਲ ਸਬੂਤ ਮਿਟਾਉਣ ਲਈ ਸੀਸੀਟੀਵੀ ਕੈਮਰੇ ਵੀ ਉਖਾੜ ਕੇ ਲੈ ਗਏ।ਸ਼ਰਮਾ ਨੇ ਇਸ ਘਟਨਾ ਤੋਂ ਬਾਅਦ…
ਫ਼ਤਹਿਗੜ੍ਹ ਸਾਹਿਬ 04 ਮਾਰਚ 2026:- ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਸੈੱਲ ਇੰਚਾਰਜ਼ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪੁਨੀਤ ਬਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਮੇਰੀ ਰਸੋਈ’ ਭਾਵ ਆਟਾ, ਦਾਲ, ਤੇਲ, ਅਤੇ ਹੋਰ ਨਿੱਕੀਆਂ ਵਸਤੂਆਂ ਦੇ ਨਾਂ ‘ਤੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਗਰੀਬ ਵਰਗ ਨਾਲ ਧੋਖਾ ਕੀਤਾ ਜਾ ਰਿਹਾ ਹੈ। ਆਟਾ ਦਾਲ ਸਕੀਮ ਜਿਸ ਵਿੱਚ ਆਟਾ, ਦਾਲ, ਤੇਲ ਤੇ ਹੋਰ ਕੁਝ ਸਮਾਨ ਨਾਲ ਗਰੀਬ ਲੋਕਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਲੋਕ ਲੁਭਾਊ ਸਕੀਮਾਂ ਆਉਣ ਵਾਲੇ 2027 ਦੇ ਚੋਣ ਮੈਦਾਨ ਲਈ ਇੱਕ ਸਟੰਟ ਖੇਡਿਆ ਜਾ ਰਿਹਾ ਹੈ। ਹੁਣ ਪੰਜਾਬ…
ਨਵੀਂ ਦਿੱਲੀ/ਚੰਡੀਗੜ੍ਹ 4 ਮਾਰਚ 2026: ਅਰਬ ਮੁਲਕਾਂ ਵਿੱਚ ਬਣੇ ਤਣਾਅਪੂਰਣ ਹਾਲਾਤਾਂ ਦੇ ਮੱਦੇਨਜ਼ਰ, ਪੰਜਾਬ ਦੇ ਐਨ.ਆਰ.ਆਈ. (NRI) ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਸਥਾਪਤ ਕੀਤੇ ਗਏ ‘ਪੰਜਾਬ ਸਹਾਇਤਾ ਕੇਂਦਰ’ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮਕਸਦ ਖਾੜੀ ਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਦੀ ਘਰ ਵਾਪਸੀ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣਾ ਸੀ।ਡਾ. ਰਵਜੋਤ ਸਿੰਘ ਨੇ ਹਵਾਈ ਅੱਡੇ ‘ਤੇ ਤਾਇਨਾਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਨਿਰਦੇਸ਼ ਦਿੱਤੇ ਕਿ ਸਹਾਇਤਾ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਸੰਕਟ ਵਿੱਚੋਂ…
ਗੁਰਦਾਸਪੁਰ 4 ਮਾਰਚ 2026 : ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦੇ ਮਾਮਲੇ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਪਿੰਡ ਵਾਸੀਆਂ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਕਿਸਾਨ ਜਥੇਬੰਦੀਆਂ ‘ਤੇ ਆਧਾਰਿਤ ਐਕਸ਼ਨ ਕਮੇਟੀ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਐਲਾਨ ਕੀਤਾ ਹੈ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ ਹਾਲੇ ਨਹੀਂ ਕੀਤਾ ਜਾਵੇਗਾ।ਐਕਸ਼ਨ ਕਮੇਟੀ ਨੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਸਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੰਗਾਂ ਹਨ ਕਿ ਇਸ ਐਨਕਾਊਂਟਰ ਦੀ ਜਾਂਚ ਸੀ.ਬੀ.ਆਈ. (CBI) ਜਾਂ ਹਾਈ ਕੋਰਟ ਦੇ ਸਿਟਿੰਗ ਜੱਜ ਕੋਲੋਂ ਕਰਵਾਈ ਜਾਵੇ। ਇਸ ਮੁਕਾਬਲੇ ਵਿੱਚ…

