- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ ‘ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ।ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ ‘ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ…
ਚੰਡੀਗੜ੍ਹ: 4 ਮਾਰਚ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ‘ਤੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕਰਨ ਦੇ ਤਿੱਖੇ ਨਿਸ਼ਾਨੇ ਸਾਧੇ ਹਨ। ਅਕਾਲੀ ਦਲ ਦੇ ਮੁੱਖ ਆਗੂਆਂ ਨੇ ਕਿਹਾ ਹੈ ਕਿ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਨੇ ‘ਆਪ’ ਦੇ ਝੂਠੇ ਵਾਅਦਿਆਂ ‘ਤੇ ਵਿਸ਼ਵਾਸ ਕਰਕੇ ਉਨ੍ਹਾਂ ਨੂੰ ਵੋਟਾਂ ਪਾਈਆਂ ਸਨ, ਅੱਜ ਉਹ ਸਭ ਤੋਂ ਵੱਧ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਅਕਾਲੀ ਦਲ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਲਈ ਖੜ੍ਹਾ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਪੰਜਾਬ ਵਿੱਚ ਸਾਰੇ…
ਜਲੰਧਰ, 4 ਮਾਰਚ : ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਸੁਪਰਡੈਂਟ (ਸਥਾਨਕ/ਤਫ਼ਤੀਸ਼) ਮੁਕੇਸ਼ ਕੁਮਾਰ ਅਤੇ ਉਪ ਪੁਲਿਸ ਕਪਤਾਨ, ਸਬ ਡਵੀਜ਼ਨ ਸ਼ਾਹਕੋਟ ਸੁਖਪਾਲ ਸਿੰਘ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਪੰਕਜ ਕੁਮਾਰ, ਐਸ.ਐਚ.ਓ., ਥਾਣਾ ਮਹਿਤਪੁਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇੱਕ ਪਿੰਡ ਦੇ ਸਰਪੰਚ ‘ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਡੀ.ਐਸ.ਪੀ. ਸੁਖਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ 28.02.2026 ਨੂੰ ਪਿੰਡ ਬੂਟੇ ਦੀਆਂ ਛੰਨਾ ਦੇ ਮੌਜੂਦਾ ਸਰਪੰਚ ਮਹਿੰਦਰ ਸਿੰਘ ‘ਤੇ ਕਿਰਪਾਨਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਲੈਸ ਪੰਜ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ।ਇਸ ਸਬੰਧ…
ਆਈਆਈਟੀ ਰੋਪੜ ਟੈਕਨੋਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ ਨੇ ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ ਦੇ ਸਹਿਯੋਗ ਨਾਲ, ਉੱਦਮਤਾ ਕੌਸ਼ਲ ਵਿਕਾਸ ਪ੍ਰੋਗਰਾਮ (ਈਐੱਸਡੀਪੀ) ਯੋਜਨਾ ਅਧੀਨ ਦੋ ਪ੍ਰਮੁੱਖ ਉੱਨਤ-ਪੱਧਰੀ ਪ੍ਰੋਗਰਾਮਾਂ ਦੀ ਸ਼ੁਰੂਆਤ ਕੀਤੀ ਹੈ — ਉੱਨਤ ਪ੍ਰਬੰਧਨ ਵਿਕਾਸ ਪ੍ਰੋਗਰਾਮ (ਐੱਮਡੀਪੀ) ਅਤੇ ਉੱਨਤ ਉੱਦਮਤਾ ਕੌਸ਼ਲ ਵਿਕਾਸ ਪ੍ਰੋਗਰਾਮ (ਈਐੱਸਡੀਪੀ)।ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਚੰਦਰਜਯੋਤੀ, ਆਈਏਐੱਸ (ਵਾਧੂ ਡਿਪਟੀ ਕਮਿਸ਼ਨਰ (ਵਿਕਾਸ), ਰੂਪਨਗਰ) ਸ਼ਾਮਲ ਹੋਏ, ਜਿਨ੍ਹਾਂ ਨੇ ਉੱਦਮਤਾ ਬਾਰੇ ਇੱਕ ਪ੍ਰੇਰਨਾਦਾਇਕ ਉਦਘਾਟਨੀ ਭਾਸ਼ਣ ਦਿੱਤਾ। ਉਨ੍ਹਾਂ ਨੇ ਅੱਜ ਦੇ ਪ੍ਰਤੀਯੋਗੀ ਮਾਹੌਲ ਵਿੱਚ ਨਵੀਨਤਾ, ਦ੍ਰਿੜ੍ਹਤਾ ਅਤੇ ਸਰਗਰਮ ਅਗਵਾਈ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਪੰਜ ਦਿਨਾਂ ਪ੍ਰੋਗਰਾਮ ਲਈ ਇੱਕ ਊਰਜਾਵਾਨ ਅਤੇ ਪ੍ਰੇਰਕ ਮਾਹੌਲ ਸਿਰਜਿਆ।ਡਾ. ਰਾਧਿਕਾ ਤ੍ਰਿਖਾ, ਮੁੱਖ ਕਾਰਜਕਾਰੀ…
ਫੈਸਿਲਿਟੀ ਡਾਇਰੈਕਟਰ-ਲਿਵਾਸਾ ਹਸਪਤਾਲ ਅਭਿਨਵ ਸ਼੍ਰੀਵਾਸਤਵ ਨੇ ਕਿਹਾ ਕਿ ਨਵਾਂਸ਼ਹਿਰ ਵਿੱਚ ਵਿਸ਼ੇਸ਼ ਨੈਫਰੋਲੋਜੀ ਸੇਵਾਵਾਂ ਨੂੰ ਕਮਿਊਨਿਟੀ ਦੇ ਨੇੜੇ ਲਿਆ ਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦੀ ਦਖਲ ਅਤੇ ਉੱਨਤ ਕਿਡਨੀ ਦੀ ਦੇਖਭਾਲ ਪ੍ਰਾਪਤ ਹੋਵੇ।
ਬਠਿੰਡਾ , 3 ਮਾਰਚ 2026 : ਬਠਿੰਡਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ 8,27,600 ਪਰੇਗਾਬਾਲਨ ਕੈਪਸੂਲ ਅਤੇ 20000 ਟਰਾਮਾਡੋਲ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਕੈਨਾਲ ਕਲੋਨੀ ’ਚ ਇਸ ਸਬੰਧੀ ਮੁਕੱਦਮਾ ਦਰਜ ਕੀਤਾ ਹੈ। ਐੱਸ.ਪੀ (ਸਿਟੀ) ਬਠਿੰਡਾ ਨਰਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲ਼ਾਂ ਸਬੰਧੀ ਗਸ਼ਤ ਦੌਰਾਨ ਜਦੋਂ ਪਰਸ ਰਾਮ ਨਗਰ ਨੇੜੇ ਸ਼ਿਵ ਮੰਦਰ ਬਠਿੰਡਾ ਪਾਸ ਪੁੱਜੀ ਤਾਂ ਸਾਹਮਣੇ ਤੋਂ ਐਕਟੀਵਾ ਸਕੂਟਰੀ ’ਤੇ ਇੱਕ ਵਿਅਕਤੀ ਤਿੰਨ ਡੱਬੇ ਲਿਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ੱਕ ਪੈਣ ਤੇ ਤਲਾਸ਼ੀ ਦੌਰਾਨ 90 ਹਜ਼ਾਰ ਪਰੇਗਾਬਾਲਨ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁਲਜਮ ਦੀ ਪਛਾਣ…
ਚੰਡੀਗੜ੍ਹ 3 ਮਾਰਚ 2020 : ਪੰਜਾਬ ਸਰਕਾਰ ਨੇ ਕੈਬਨਟ ਦੀ ਅਹਿਮ ਮੀਟਿੰਗ ਪੰਜ ਮਾਰਚ ਨੂੰ ਸੱਦੀ ਹੈ।। ਇੱਥੇ ਦੱਸ ਦਈਏ ਕਿ ਇਹ ਕੈਬਿਨੇਟ ਦੀ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਨਵੀਂ ਦਿੱਲੀ: 3 ਮਾਰਚ, 2026ਪੰਜਾਬ ਦੇ ਐਨ.ਆਰ.ਆਈ. (NRI) ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅੱਜ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ (Civil Aviation) ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਇੱਕ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਇਹ ਮੁਲਾਕਾਤ ਕੁਝ ਹੀ ਦੇਰ ਵਿੱਚ ਸ਼ੁਰੂ ਹੋਣ ਵਾਲੀ ਹੈ, ਜਿਸ ਦਾ ਮੁੱਖ ਏਜੰਡਾ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਹੈ।
ਚੰਡੀਗੜ੍ਹ, 3 ਮਾਰਚ 2026:ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ।ਪ੍ਰੈਸ ਕਾਨਫਰੰਸ ਨੂੰ ਸੰਬੋਧਨ…
ਜਲੰਧਰ, 3 ਮਾਰਚ : ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਸੀਨੀਅਰ ਅਫ਼ਸਰਾਂ ਦੀ ਅਗਵਾਈ ਵਿੱਚ ਏ.ਸੀ.ਪੀ. (ਡੀ) ਅਮਰਬੀਰ ਸਿੰਘ, ਏ.ਸੀ.ਪੀ. (ਨਾਰਥ) ਅਸ਼ੋਕ ਮੀਨਾ ਅਤੇ ਇੰਸਪੈਕਟਰ ਸਾਹਿਲ ਚੌਧਰੀ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 8 ਅਤੇ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਆਈ. ਮਨਜਿੰਦਰ ਸਿੰਘ ਇੰਚਾਰਜ ਸਪੈਸ਼ਲ ਸੈੱਲ ਦੀਆਂ ਟੀਮਾਂ ਦਾ ਗਠਨ ਕਰਕੇ…

