- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 30 ਮਈ:ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਨੂੰ ਤੇਜ਼, ਪਾਰਦਰਸ਼ੀ ਅਤੇ ਸਥਾਨਕ ਪੱਧਰ ‘ਤੇ ਇਨਸਾਫ਼ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਜ਼ਿਲ੍ਹਾ ਪੱਧਰੀ ਕੰਪਲੈਕਸ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕਮੇਟੀ ਦੇ ਜ਼ਿਲ੍ਹਾ ਦਫ਼ਤਰ ਖੋਲ੍ਹੇ ਜਾਣਗੇ। ਇਸ ਸਬੰਧੀ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਦਫਤਰ ਖੋਲਣ ਲਈ ਜਗ੍ਹਾ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਸ਼ਨੀਵਾਰ ਨੂੰ ਲੁਧਿਆਣਾ ਦੀ ਆਲਮਗੀਰ ਮਾਰਕੀਟ ਦੇ ਇੱਕ ਨਿੱਜੀ…
ਲੁਧਿਆਣਾ, 30 ਮਈ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਵੋਟਰ ਮੈਪਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ 7 ਜੂਨ ਨੂੰ ਜ਼ਿਲ੍ਹੇ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟਰ ਆਈ.ਡੀ. ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਇਤਾ ਕਰਨ ਲਈ ਆਪਣੇ-ਆਪਣੇ ਬੂਥਾਂ ‘ਤੇ ਮੌਜੂਦ ਰਹਿਣਗੇ।ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਪ੍ਰੀ-ਐਸ.ਆਈ.ਆਰ. ਅਭਿਆਸ ਤਹਿਤ 74.46 ਪ੍ਰਤੀਸ਼ਤ ਵੋਟਰ ਮੈਪਿੰਗ ਪ੍ਰਾਪਤ ਕੀਤੀ ਹੈ। ਉਨ੍ਹਾਂ…
ਲੁਧਿਆਣਾ, 30 ਮਈ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹਰੇਕ ਸਬ-ਡਵੀਜ਼ਨ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦੀ ਨਿਗਰਾਨੀ ਕਰਨ, ਮੌਕ ਡਰਿੱਲ ਕਰਨ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀਜ) ਦੇ ਕੰਮਕਾਜ ਨੂੰ ਯਕੀਨੀ ਬਣਾਉਣ, ਬੁੱਢਾ ਦਰਿਆ ਦੀ ਸਫਾਈ ਦੀ ਨਿਗਰਾਨੀ ਕਰਨ ਅਤੇ ਰਾਸ਼ਟਰੀ ਰਾਜਮਾਰਗਾਂ, ਸ਼ਹਿਰ ਅਤੇ ਪੇਂਡੂ ਪੱਟੀ ਦੇ ਨਾਲ-ਨਾਲ ਸੀਵਰੇਜ ਪ੍ਰਣਾਲੀਆਂ ਅਤੇ ਨਾਲੀਆਂ ਦਾ ਨਿਰੀਖਣ ਕਰਨ ਲਈ ਤੁਰੰਤ ਜਵਾਬ ਦੇਣ ਵਾਲੀਆਂ ਟੀਮਾਂ (ਕਿਊ.ਆਰ.ਟੀਜ) ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਸਾਰੇ ਸਬੰਧਤ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਲਣਾ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ।ਹੜ੍ਹਾਂ ਦੀ ਰੋਕਥਾਮ ਸਬੰਧੀ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਿਪਟੀ ਕਮਿਸ਼ਨਰ ਨੇ ਐਮਰਜੈਂਸੀ ਦੌਰਾਨ ਤੇਜ਼ੀ ਨਾਲ…
ਲੁਧਿਆਣਾ, 30 ਮਈ – ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਾਤਮਕ ਪਹਿਲਕਦਮੀਆਂ ਤਹਿਤ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਮੁਹਿੰਮ ਅਧੀਨ ਅੱਜ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਸਫਲ ਆਯੋਜਨ ਕੀਤਾ ਗਿਆ। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਹਲਕਾ ਲੁਧਿਆਣਾ ਕੇਂਦਰੀ ਅਧੀਨ ਸਕੂਲ ਆਫ਼ ਐਮੀਨੈਂਸ (ਇਸਲਾਮੀਆ ਸਕੂਲ) ਵਿਖੇ ਅਧਿਆਪਕ-ਮਾਪੇ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਪਰਾਸ਼ਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਅਧਿਆਪਕਾਂ ਅਤੇ ਮਾਪਿਆਂ ਨਾਲ ਵਿਚਾਰ ਸਾਂਝੇ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਦਸਤਖਤ ਕੀਤੇ ਗਏ ਵਿਸ਼ੇਸ਼ ਪ੍ਰਸ਼ੰਸਾ ਪੱਤਰ, ਸਕੂਲਾਂ ਦੇ…
ਜਲੰਧਰ, 28 ਮਈ : ਜ਼ਿਲ੍ਹੇ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮੰਗਲਵਾਰ ਨੂੰ ਪਈਆਂ ਵੋਟਾਂ ਦੀ 29 ਮਈ ਨੂੰ ਹੋਣ ਵਾਲੀ ਗਿਣਤੀ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ 7 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਦੇ 13 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਸਕੂਲ ਆਫ਼ ਐਮੀਨੈਂਸ ਆਦਮਪੁਰ, ਨਗਰ ਕੌਂਸਲ ਕਰਤਾਰਪੁਰ ਦੇ 15 ਵਾਰਡਾਂ ਲਈ ਜੂਡੋ ਹਾਲ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਜਲੰਧਰ ਅਤੇ ਨਗਰ ਕੌਂਸਲ…
**ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ।**ਜ਼ਿਲ੍ਹੇ ਵਿੱਚ ਕੱਲ੍ਹ ਹੋਣ ਵਾਲੀ ਨਗਰ ਕੌਂਸਲਾਂ ਚੋਣਾਂ ਦੀ ਗਿਣਤੀ ਦੀ ਮੀਡੀਆ ਕਵਰੇਜ ਲਈ ਕੇਵਲ ਐਕਰੀਡੇਸ਼ਨ ਅਤੇ ਪੀਲਾ ਪ੍ਰੈਸ ਸ਼ਨਾਖ਼ਤੀ ਕਾਰਡ ਧਾਰਕ ਪੱਤਰਕਾਰਾਂ ਨੂੰ ਹੀ ਅਧਿਕਾਰਤ ਕੀਤਾ ਗਿਆ ਹੈ।**ਇਸ ਸਬੰਧ ਵਿੱਚ ਸਮੂਹ ਮੀਡੀਆ ਸਾਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਉਕਤ ਸ਼ਨਾਖ਼ਤੀ ਕਾਰਡਾਂ ਦੇ ਆਧਾਰ ’ਤੇ ਗਿਣਤੀ ਕੇਂਦਰਾਂ ਵਿੱਚ ਦਾਖਲ ਹੋ ਸਕਦੇ ਹਨ। *ਗਿਣਤੀ ਕੇਂਦਰ ਦੇ ਅੰਦਰ ਕਿਸੇ ਵੀ ਕਿਸਮ ਦੀ ਵੀਡੀਓਗ੍ਰਾਫੀ ਜਾਂ ਫੋਟੋਗ੍ਰਾਫੀ ਸਬੰਧਤ ਰਿਟਰਨਿੰਗ ਅਫ਼ਸਰ ਦੀ ਆਗਿਆ ਨਾਲ ਹੀ ਹੋਵੇਗੀ।**ਨਗਰ ਕੌਂਸਲਾਂ ਲਈ ਗਿਣਤੀ ਕੇਂਦਰ ਇਸ ਪ੍ਰਕਾਰ ਹਨ:* ਨਗਰ ਕੌਂਸਲ, ਖੰਨਾ ਲਈ ਗਿਣਤੀ ਕੇਂਦਰ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਮਲੇਰਕੋਟਲਾ ਰੋਡ,…
ਖੰਨਾ, ਲੁਧਿਆਣਾ, 28 ਮਈ:ਨਗਰ ਕੌਂਸਲ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਖੰਨਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਜ਼ਿਲ੍ਹਾ ਖੰਨਾ ਅਧੀਨ ਬਣਾਏ ਗਏ ਗਿਣਤੀ ਕੇਂਦਰਾਂ ਖੰਨਾ, ਸਮਰਾਲਾ, ਦੋਰਾਹਾ ਦਾ ਦੌਰਾ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਖੰਨਾ ਦੇ ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।ਗੌਰਤਲਬ ਹੈ ਕਿ ਖੰਨਾ, ਪਾਇਲ, ਦੋਰਾਹਾ ਅਤੇ ਸਮਰਾਲਾ ਨਗਰ ਕੌਂਸਲ ਲਈ 26 ਮਈ ਨੂੰ ਵੋਟਿੰਗ ਹੋਈ ਸੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਖੰਨਾ, ਦੋਰਾਹਾ ਅਤੇ ਸਮਰਾਲਾ ਵਿੱਚ ਕਰਵਾਈ ਜਾ ਰਹੀ…
ਜਲੰਧਰ, 28 ਮਈ : ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ 7 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਪੋਲ ਹੋਈਆਂ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਗਿਣਤੀ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਲਈ ਸਕੂਲ ਆਫ਼ ਐਮੀਨੈਂਸ ਆਦਮਪੁਰ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ (ਜਲੰਧਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੋਹੀਆਂ ਖਾਸ, ਗਲੋਟੀਆ ਗੁਰੂ ਹਰਗੋਬਿੰਦ ਬੇਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਹਿਤਪੁਰ, ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ, ਬਾਲ ਵਿਕਾਸ ਅਤੇ ਪੰਚਾਇਤ ਦਫ਼ਤਰ ਨੂਰਮਹਿਲ ਅਤੇ ਕਮਿਊਨਿਟੀ ਹਾਲ ਫਿਲੌਰ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।ਜਾਰੀ ਕੀਤੇ ਹੁਕਮ ਵਿੱਚ ਇਹ ਵੀ ਕਿਹਾ…
ਚੰਡੀਗੜ੍ਹ, 27 ਮਈ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਕਹਿਣ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ…
ਜਲੰਧਰ, 27 ਮਈ : ਆਪਣੇ ਕੰਮਕਾਜ ਲਈ ਡੀ.ਸੀ. ਦਫ਼ਤਰ ਆਉਣ ਵਾਲੇ ਆਮ ਲੋਕਾਂ ਅਤੋ ਹੋਰ ਰਾਹਗੀਰਾਂ ਨੂੰ ਲੂ ਤੋਂ ਬਚਾਉਣ ਅਤੇ ਅੱਤ ਦੀ ਗਰਮੀ ਵਿੱਚ ਰਾਹਤ ਦਿਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਵਿੱਚ ਲਗਾਈ ਗਈ ਇਸ ਛਬੀਲ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਬਾਦਲਦੀਨ ਵੱਲੋਂ ਲੋਕਾਂ ਨੂੰ ਠੰਡਾ ਮਿੱਠਾ ਜਲ ਪਿਲਾ ਕੇ ਛਬੀਲ ਦੀ ਸੇਵਾ ਨਿਭਾਈ ਗਈ।ਸਕੱਤਰ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਨੇ ਦੱਸਿਆ ਕਿ ਹੀਟ ਵੇਵਜ਼ (ਲੂ) ਤੋਂ ਆਮ ਲੋਕਾਂ…

