- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸੀਨੀਅਰ ਸਿਪਾਹੀ ਰੋਹਿਤ ਵਰਮਾ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ
ਖੰਨਾ, ਲੁਧਿਆਣਾ 23 ਫਰਵਰੀ: ਖੰਨਾ ਪੁਲਿਸ ਦੇ ਸੀਨੀਅਰ ਸਿਪਾਹੀ ਰੋਹਿਤ ਵਰਮਾ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਰੋਹਿਤ ਵਰਮਾ ਦੀ ਯੂਨੀਫਾਰਮ ‘ਤੇ ਡਿਸਕ ਲਗਾ ਕੇ ਰਸਮੀ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਐਸ.ਪੀ (ਇਨਵੈਸਟੀਗੇਸ਼ਨ) ਪਵਨਜੀਤ ਚੌਧਰੀ ਵੀ ਮੌਜੂਦ ਰਹੇ। ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਸੀਨੀਅਰ ਸਿਪਾਹੀ ਰੋਹਿਤ ਵਰਮਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ…
ਖੰਨਾ, ਲੁਧਿਆਣਾ, 23 ਫਰਵਰੀ: ਖੰਨਾ ਦੇ ਦੁਸਹਿਰਾ ਗਰਾਊਂਡ ਵਿੱਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ ‘ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ ਕੀਤੀ ਜਾ ਰਹੀ ਹੈ, ਉਥੇ ਹੀ ਸਟੇਜ ’ਤੇ ਚੱਲ ਰਹੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀ ਮੇਲੇ ’ਚ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਸਟੇਜ ਤੋਂ ਵੱਖ ਮੈਦਾਨ ਵਿੱਚ ਬੀਨ ਜੋਗੀ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਮੇਲੀਆਂ ਨੂੰ ਆਪਣੇ ਵੱਲ ਕੀਲ ਰਹੇ ਹਨ। ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਮੇਲੇ ਵਿੱਚ ਭੇਜੇ ਹੋਰਨਾਂ ਰਾਜਾਂ ਦੇ ਕਰੀਬ ਕਲਾਕਾਰ ਆਪਣੀਆਂ…
ਖੰਨਾ, ਲੁਧਿਆਣਾ 23 ਫਰਵਰੀ: ਪੁਲਿਸ ਜ਼ਿਲ੍ਹਾ ਖੰਨਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੰਨਾ ਪੁਲਿਸ ਪੂਰੀ ਤਰ੍ਹਾਂ ਅਲਰਟ ਮੋਡ ‘ਚ ਨਜ਼ਰ ਆ ਰਹੀ ਹੈ। ਇਸੇ ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਬੀਤੀ ਅੱਧੀ ਰਾਤ ਨੂੰ ਅਚਨਚੇਤ ਵੱਖ-ਵੱਖ ਥਾਣਿਆਂ ਅਤੇ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਵੱਲੋਂ ਸਮਰਾਲਾ ਅਤੇ ਮਾਛੀਵਾੜਾ ਸਾਹਿਬ ਥਾਣਿਆਂ ਦੀ ਚੈਕਿੰਗ ਕਰਦਿਆਂ ਪੁਲਿਸ ਮੁਲਾਜ਼ਮਾਂ ਦੀ ਤਿਆਰੀ, ਹਾਜ਼ਰੀ ਅਤੇ ਡਿਊਟੀ ਪ੍ਰਬੰਧਾਂ ਦੀ ਪੜਤਾਲ ਕੀਤੀ ਗਈ। ਅਚਨਚੇਤ ਜਾਂਚ ਦੌਰਾਨ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਥਾਣਿਆਂ ਵਿੱਚ ਤੈਨਾਤ ਅਧਿਕਾਰੀਆਂ ਅਤੇ…
ਮਿਲਖ ਦਫਤਰ ਵੱਲੋਂ ਜੁਲਾਈ 2025 ਤੋਂ ਲੈ ਕੇ 20-02-26 ਤੱਕ ਕੁੱਲ ਰਕਮ 186 ਕਰੋੜ ਰੁਪਏ ਦੇ ਕਰੀਬ ਰਕਮ ਵੱਖ-ਵੱਖ ਹੈਂਡਾ ਅਧੀਨ ਪ੍ਰਾਪਤ ਕੀਤੀ ਗਈ। ਜ਼ੋ ਕਿ ਗਲਾਡਾ ਦੇ ਮਿੱਥੇ ਟੀਚੇ ਤੋਂ ਕਾਫੀ ਜ਼ਿਆਦਾ ਹੋ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਅਨੋੋਮੈਂਸਟੀ ਸਕੀਮ ਵੀ ਲਾਚ ਕੀਤੀ ਗਈ ਸੀ ਜਿਸ ਵਿੱਚ ਅਲਾਟੀਆਂ ਨੂੰ ਪੁਰਾਣੇ ਡਿਊਟ ਤੇ ਬਣਦੇ ਵਿਆਜ ਅਤੇ ਨਾ ਉਸਾਰੀ ਵਿੱਚ ਛੂਟ ਦਿੱਤੀ ਗਈ ਸੀ। ਹੁਣ ਸਰਕਾਰ ਦੀ ਇਹ ਸਕੀਮ ਮੁੜ ਲਾਂਚ ਕੀਤੀ ਹੈ ਜੋ ਕਿ 31-03-2026 ਤੱਕ ਜਾਰੀ ਰਹੇਗੀ। ਜਿਸ ਦਾ ਅਲਾਟੀ ਵਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ। ਉਕਤ ਤੋਂ ਇਲਾਵਾ ਕਲੋਨੀਕਾਰਾ ਪਾਸੋ ਅਤੇ ਵੱਖ-ਵੱਖ ਪ੍ਰੋਜੈਕਟਾਂ…
ਲੁਧਿਆਣਾ, 23 ਫਰਵਰੀ (000) – ‘ਸਾਡੇ ਬਜ਼ੁਰਗ, ਸਾਡਾ ਮਾਣਾ ਮੁਹਿੰਮ-2026’ ਤਹਿਤ 25 ਫਰਵਰੀ ਨੂੰ ਗੁਰੂ ਨਾਨਕ ਚੈਰੀਟੇਬਲ ਟਰੱਸਟ, ਗੁਰਮਤਿ ਭਵਨ, ਮੁੱਲਾਂਪੁਰ ਵਿਖੇ ਸਿਹਤ ਜਾਂਚ ਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ, ਖਾਸ ਕਰਕੇ ਬਜੁਰਗਾਂ ਦੀ ਸਿਹਤ ਜਾਂਚ, ਮਾਨਸਿਕ ਕਾਊਂਸਲਿੰਗ, ਕਾਨੂੰਨੀ ਅਧਿਕਾਰ/ਸੀਨੀਅਰ ਸਿਟੀਜਨ ਐਕਟ ਦੀ ਜਾਣਕਾਰੀ, ਬੁਢਾਪਾ ਪੈਨਸ਼ਨ ਫਾਰਮ ਅਤੇ ਸੀਨੀਅਰ ਸਿਟੀਜਨ ਕਾਰਡ ਮੌਕੇ ’ਤੇ ਹੀ ਆਨਲਾਈਨ ਭਰੇ ਜਾਣਗੇ। ਇਸ ਤੋਂ ਇਲਾਵਾ ਬੈਂਕ ਧੋਖਾਧੜੀ ਤੋਂ ਬਚਣ ਸਬੰਧੀ ਜਾਣਕਾਰੀ, ਯੋਗਾ ਤੇ ਮੈਡੀਟੇਸ਼ਨ ਦੇ ਲਾਭ ਬਾਰੇ ਜਾਣਕਾਰੀ, ਸੈਲਫ ਹੈਲਪ ਗਰੁੱਪਾਂ…
ਖੰਨਾ, ਲੁਧਿਆਣਾ 23 ਫਰਵਰੀ: ਪੁਲਿਸ ਜ਼ਿਲ੍ਹਾ ਖੰਨਾ ਅੰਦਰ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ, ਨਸ਼ੇ ਤੇ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕ ਕਾਬਿਲ-ਏ-ਤਾਰੀਫ਼ ਕਦਮ ਚੁੱਕਿਆ ਗਿਆ ਹੈ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਨੇ ਪੰਜਾਬ ਪੁਲਿਸ ਰੂਲਜ਼ ਅਧੀਨ ਦਿਹਾਤੀ ਦੌਰਿਆਂ ਦੀ ਮੁੜ ਸ਼ੁਰੂਆਤ ਕਰਦਿਆਂ ਖੁਦ ਇਸ ਮੁਹਿੰਮ ਦੀ ਅਗਵਾਈ ਕੀਤੀ। ਇਸ ਮੁਹਿੰਮ ਦੇ ਤਹਿਤ ਉਹ ਖੰਨਾ ਦੇ ਪਿੰਡ ਕੌੜੀ ਵਿਖੇ ਪਿੰਡ ਦੀ ਸੱਥ ‘ਚ ਪੁੱਜੇ ਅਤੇ ਪਿੰਡ ਵਾਸੀਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ। ਕਾਫੀ ਸਮੇਂ ਤੋਂ ਬੰਦ ਪਈ ਦਿਹਾਤੀ ਦੌਰਿਆਂ ਦੀ ਪ੍ਰਥਾ ਨੂੰ ਮੁੜ ਜ਼ਿੰਦਾ ਕਰਨਾ ਆਪਣੇ ਆਪ ‘ਚ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਐਸ.ਐਸ.ਪੀ…
ਖੰਨਾ, ਲੁਧਿਆਣਾ, 22 ਫਰਵਰੀ: ਖੰਨਾ ਦੇ ‘ਪੰਜਾਬ ਸਖੀ ਸ਼ਕਤੀ ਮੇਲਾ’-2026 ਦੇ ਦੂਜੇ ਦਿਨ ਐਤਵਾਰ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ, ਪੰਜਾਬ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕਰਦਿਆਂ ਪੰਜਾਬ ਸਮੇਤ ਪੂਰੇ ਦੇਸ਼ ਦੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੀਆਂ ਹੁਨਰਮੰਦ ਮਹਿਲਾਵਾਂ ਅਤੇ ਹੋਰ ਲੋਕਾਂ ਵੱਲੋਂ ਲਗਾਈਆਂ ਗਈਆਂ ਸਟਾਲਾਂ ਦਾ ਦੌਰਾ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਦੇਸ਼ ਦੇ ਵੱਖ-ਵੱਖ ਸੱਭਿਆਚਾਰਾਂ ਅਤੇ ਭੋਜਨ ਦਾ ਅਨੰਦ ਉਠਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮੇਲੇ ਦੀ ਸਟਾਰ ਨਾਈਟ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੇਲੇ ਵਿੱਚ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ…
ਲੁਧਿਆਣਾ, 22 ਫਰਵਰੀ:ਆਧੁਨਿਕ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਵਿਗਿਆਨਕ ਆਵਾਜਾਈ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਸੰਗਠਿਤ ਹਾਈਵੇ ਸ਼ਹਿਰੀ ਪਾਰਕਿੰਗ ਵਿਕਾਸ ਲਈ ਭਾਰਤ ਦੇ ਪਹਿਲੇ ਪਾਇਲਟ ਪ੍ਰੋਜੈਕਟ ਦੇ ਨਿਰਮਾਣ ਦਾ ਰਸਮੀ ਉਦਘਾਟਨ ਕੀਤਾ।ਇਹ ਮੋਹਰੀ ਪ੍ਰੋਜੈਕਟ ਨੈਸ਼ਨਲ ਹਾਈਵੇਜ਼ ਲੌਜਿਸਟਿਕਸ ਮੈਨੇਜਮੈਂਟ ਲਿਮਟਿਡ (ਐਨ.ਐਚ.ਐਲ.ਐਮ.ਐਲ) ਦੁਆਰਾ ਚਲਾਇਆ ਜਾ ਰਿਹਾ ਹੈ ਜੋ ਕਿ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ ਅਤੇ ਭੀੜ-ਭੜੱਕੇ ਵਾਲੇ ਸ਼ਹਿਰੀ ਗਲਿਆਰਿਆਂ ਵਿੱਚ ਉੱਚੇ ਹਾਈਵੇਅ ਦੇ ਨਾਲ ਅਤੇ ਹੇਠਾਂ ਥਾਵਾਂ ਦੀ ਅਨੁਕੂਲ ਵਰਤੋਂ ਲਈ…
ਖੰਨਾ, ਲੁਧਿਆਣਾ, 22 ਫਰਵਰੀ:ਖੰਨਾ ਦੇ ‘ਪੰਜਾਬ ਸਖੀ ਸ਼ਕਤੀ ਮੇਲਾ’-2026 ਵਿੱਚ ਸ਼ਨੀਵਾਰ ਨੂੰ ਸਿਤਾਰਿਆਂ ਨਾਲ ਭਰੀ ਪਹਿਲੀ ਸ਼ਾਮ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ‘ਤੇ ਪਰਿਵਾਰ ਸਮੇਤ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ, ਖੰਨਾ ਸ਼ਹਿਰ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ।ਇਸ ਮੌਕੇ ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਨੇ ਆਪਣੇ ਗੀਤਾਂ ਨਾਲ ਖੂਬ ਰੰਗ ਬੰਨ੍ਹਿਆ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ…
ਲੁਧਿਆਣਾ, 21 ਫਰਵਰੀ -ਬੁੱਢੇ ਦਰਿਆ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਨੀਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਦਾ ਜਾਇਜ਼ਾ ਲਿਆ।ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਹੋਰ ਅਧਿਕਾਰੀਆਂ ਦੇ ਨਾਲ, ਰਾਜਪਾਲ ਕਟਾਰੀਆ ਨੇ ਤਾਜਪੁਰ ਰੋਡ ‘ਤੇ ‘ਸੰਗਤ ਘਾਟ’ ਨੇੜੇ ਬੁੱਢੇ ਦਰਿਆ ਸਾਈਟ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਐਫਲੂਐਂਟ ਟ੍ਰੀਟਮੈਂਟ ਪਲਾਂਟ (ਈ.ਟੀ.ਪੀ) ਦਾ ਵੀ ਨਿਰੀਖਣ ਕੀਤਾ।ਰਾਜਪਾਲ ਕਟਾਰੀਆ ਨੇ ਤਾਜਪੁਰ ਰੋਡ ‘ਤੇ ‘ਸੰਗਤ ਘਾਟ’ ਨੇੜੇ ਬੁੱਢੇ ਦਰਿਆ ਵਿੱਚ…

