Author: On Point Channel

“I’m a Newswriter, “I write about the trending news events happening all over the world.

ਲੁਧਿਆਣਾ, 10 ਫਰਵਰੀ – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਉਣ ਲਈ ਵਾਰਡ ਨੰਬਰ 3 ਦੇ ਨੂਰਾਂ ਵਾਲਾ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮ ਤੀਰਥ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਪੰਜਾਬ ਨੂੰ ਗੁਰੂਆਂ ਪੀਰਾਂ ਵਾਲੀ ਧਰਤੀ ਹੋਣ ਕਰਕੇ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲੇ ਸੂਬਾ ਹੋਣ ਦਾ ਮਾਨ ਪ੍ਰਾਪਤ ਹੈ ਜਿਸਦੇ ਚਲਦਿਆਂ ‘ਆਪ’ ਸਰਕਾਰ ਵੱਲੋਂ ਸੂਬਾ ਵਾਸੀਆਂ ਇਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ…

Read More

ਲੁਧਿਆਣਾ, 10 ਫਰਵਰੀ , ਆਤਮ ਨਗਰ ਦੇ ਉਦਯੋਗਪਤੀਆਂ, ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਹਿੱਤ, ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿੱਥੇ ਸਨਅਤਕਾਰਾਂ ਨੇ ਮਿਕਸ ਲੈਂਡ ਯੂਜ ਏਰੀਆ ਨੂੰ ਪੱਕੇ ਤੋਰ ’ਤੇ ਇੰਡਸਟਰੀ ਏਰੀਆ ਬਨਾਉਣ ਦੀ ਜ਼ੋਰਦਾਰ ਮੰਗ ਕੀਤੀ। ਮੀਟਿੰਗ ਦੌਰਾਨ, ਟ੍ਰੇਡ ਕਮਿਸ਼ਨ ਮੈਂਬਰ ਅਤੇ ਸਮਾਲ ਸਕੇਲ ਇੰਡਸਟਰੀ ਐਂਡ ਟਰੇਡਰਜ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਸਰਹਾਲੀ, ਸਾਹਿਲ ਅਗਰਵਾਲ (ਸੂਬਾ ਸਕੱਤਰ) ਲੁਧਿਆਣਾ, ਜੀ. ਐਸ. ਟੀ. ਵਿਭਾਗ ਦੇ ਚੇਅਰਮੈਨ ਪਰਮਪਾਲ ਸਿੰਘ ਬਾਵਾ, ਮਨਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਮੌਜੂਦ ਸਨ। ਮੀਟਿੰਗ ਦੌਰਾਨ ਵੱਖ-ਵੱਖ ਮਾਰਕੀਟ ਅਤੇ ਉਦਯੋਗਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਚੱਲ…

Read More

ਲੁਧਿਆਣਾ, 10 ਫਰਵਰੀ – ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕਿਸ਼ੋਰੀ ਲਾਲ ਜੇਠੀ (ਲੜਕੀਆਂ) ਸਕੂਲ ਆਫ ਐਮੀਨੈਂਸ, ਖੰਨਾ ਵਿਖੇ 12 ਫਰਵਰੀ ਨੂੰ ਸਿਹਤ ਤੇ ਰੋਜਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਤਹਿਤ ਔਰਤਾਂ ਨੂੰ ਸਮਰੱਥ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਸਕੂਲ ਆਫ ਐਮੀਨੈਂਸ, ਬੱਸ ਅੱਡੇ ਦੇ ਪਿੱਛੇ, ਜੀ.ਟੀ.ਬੀ. ਮਾਰਕੀਟ, ਖੰਨਾ ਵਿਖੇ 12 ਫਰਵਰੀ ਨੂੰ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 09:30 ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੇ…

Read More

ਲੁਧਿਆਣਾ, 10 ਫਰਵਰੀ : ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਵੱਖ-ਵੱਖ ਤਰੀਕਿਆਂ ਨਾਲ ਨਸ਼ਾ ਛੁਡਾਊ ਮੁਹਿੰਮ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਨ੍ਹਾਂ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਨਾਟਕ, ਰੈਲੀਆਂ ਅਤੇ “ਪੰਜਾਬੀ ਜਾਗੋ, ਨਸ਼ਾ ਛੋੜੋ” ਅਤੇ “ਯੋਗਾ ਕਰੋ, ਸਿਹਤਮੰਦ ਰਹੋ” ਵਰਗੇ ਨਾਅਰੇ ਸ਼ਾਮਲ ਹਨ। ਇਨ੍ਹਾਂ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰਾਂ ਦੁਆਰਾ “ਸੀਐਮ ਦੀ ਯੋਗਸ਼ਾਲਾ” ਪ੍ਰੋਗਰਾਮ ਦੇ ਤਹਿਤ ਵੱਖ-ਵੱਖ ਥਾਵਾਂ ‘ਤੇ ਮੁਫਤ ਯੋਗਾ ਕਲਾਸਾਂ ਲਗਾ ਰਹੀ ਹੈ। ਇਸ ਨਾਲ ਭਾਈਚਾਰੇ ਦੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਵਿੱਚ ਕਾਫ਼ੀ ਸੁਧਾਰ ਹੋ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਸ੍ਰੀ…

Read More

ਖੰਨਾ, ਲੁਧਿਆਣਾ, 10 ਫਰਵਰੀ: ਪੰਜਾਬ ਅੰਦਰ ਚਲ ਰਹੇ ਆਪਰੇਸ਼ਨ ਪਰਹਾਰ–2 ਤਹਿਤ ਜਿੱਥੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਪੰਜਾਬ ਪੁਲਿਸ ਵੱਲੋਂ ਹੁਣ ਇੱਕ ਨਵੀਂ, ਇਨਕਲਾਬੀ ਅਤੇ ਲੋਕ-ਹਿਤੈਸ਼ੀ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਪਹਿਲ ਤਹਿਤ ਨਸ਼ਾ ਤਸਕਰੀ ਦੇ ਹੋਟ ਸਪੋਟ ਏਰੀਆ ਗੋਦ ਲੈ ਕੇ ਉੱਥੇ ਰਹਿੰਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਮੁੱਖ ਧਾਰਾ ਨਾਲ ਜੋੜਨ ਅਤੇ ਪੂਰੀ ਤਰ੍ਹਾਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦਾ ਸੰਕਲਪ ਲਿਆ ਗਿਆ ਹੈ। ਇਹ ਸ਼ਲਾਘਾਯੋਗ ਮੁਹਿੰਮ ਪੁਲਿਸ ਜ਼ਿਲ੍ਹਾ ਖੰਨਾ ਤੋਂ ਸ਼ੁਰੂ ਕੀਤੀ ਗਈ ਹੈ, ਜੋ ਪੂਰੇ ਪੰਜਾਬ ਲਈ ਇੱਕ ਮਿਸਾਲ ਬਣੇਗੀ।…

Read More

ਲੁਧਿਆਣਾ, 10 ਫਰਵਰੀ – ਲੁਧਿਆਣਾ ਜ਼ਿਲ੍ਹੇ ਅਧੀਨ ਪਿੰਡ ਕਰੌਦੀਆਂ ਦੇ ਅਗਾਂਹਵਧੂ ਕਿਸਾਨ ਜਸਵੀਰ ਸਿੰਘ, ਮੱਛੀ ਪਾਲਣ ਨੂੰ ਸਹਾਇਕ ਧੰਦੇ ਵੱਜੋਂ ਅਪਣਾ ਕੇ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਬਣਿਆ ਹੈ। ਕੁਝ ਨਵਾਂ ਕਰਨ ਦੀ ਸੋਚ ਰੱਖਣ ਵਾਲੇ, ਸ. ਜੋਧ ਸਿੰਘ ਦੇ ਸਪੁੱਤਰ ਕਿਸਾਨ ਜਸਵੀਰ ਸਿੰਘ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਰਵਾਇਤੀ ਖੇਤੀ ਦੇ ਨਾਲ ਮੱਛੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਉਸਨੇ ਮੱਛੀ ਪਾਲਣ ਵਿਭਾਗ, ਲੁਧਿਆਣਾ ਨਾਲ ਸੰਪਰਕ ਕੀਤਾ। ਮੱਛੀ ਪਾਲਣ ਵਿਭਾਗ ਦੀ ਸੇਧ ਨਾਲ ਕਿਸਾਨ ਜਸਵੀਰ ਸਿੰਘ ਨੇ 5 ਰੋਜਾ ਟ੍ਰੇਨਿੰਗ ਲਈ ਜਿਸ ਵਿੱਚ ਮੱਛੀ ਕਾਸ਼ਤ ਕਰਨ ਤੋਂ ਲੈ ਕੇ ਮੱਛੀ ਦਾ ਮੰਡੀਕਰਨ ਕਰਨ ਦੀ ਸਿਖਲਾਈ ਪ੍ਰਾਪਤ…

Read More

ਜਲੰਧਰ, 9 ਫਰਵਰੀ : ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਐਸ.ਐਸ.ਪੀ. (ਜਲੰਧਰ ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਡੀ.ਐਸ.ਪੀ (ਸਥਾਨਕ/ਤਫਤੀਸ਼) ਮੁਕੇਸ਼ ਕੁਮਾਰ ਅਤੇ ਡੀ.ਐਸ.ਪੀ. ਕਰਤਾਰਪੁਰ ਨਰਿੰਦਰ ਸਿੰਘ ਨੇ ‘ਆਪ੍ਰੇਸ਼ਨ ਪ੍ਰਹਾਰ 2.0’ ਤਹਿਤ ਇੱਕ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇੰਸਪੈਕਟਰ ਰਮਨਦੀਪ ਸਿੰਘ ਮੁੱਖ ਅਫਸਰ, ਥਾਣਾ ਕਰਤਾਰਪੁਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ, ਗੋਲਾ ਬਾਰੂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਏ.ਐਸ.ਆਈ. ਹਰਦੀਪ ਸਿੰਘ ਦੀ ਅਗਵਾਈ ਵਾਲੀ ਇੱਕ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਕਰਤਾਰਪੁਰ ਬੱਸ ਸਟੈਂਡ ਦੇ ਨੇੜੇ ਮੌਜੂਦ…

Read More

ਜਲੰਧਰ, 9 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਸ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਖਿਲਾਫ਼ ਵਿਆਪਕ ਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ।ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਥਾਂਵਾ ’ਤੇ ਨਸ਼ਿਆਂ ਖਿਲਾਫ਼ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ।ਡਾ. ਅਗਰਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ…

Read More

ਜਲੰਧਰ, 9 ਫਰਵਰੀ:ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਰੇਲਵੇ ਪੁਲ ਅਤੇ ਮੰਡਾਲਾ ਛੰਨਾ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸੰਤ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਨੂੰ ਕਢਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਗਾਰ, ਨਜਾਇਜ਼ ਕਬਜ਼ੇ ਅਤੇ ਹੋਰ ਅਹਿਮ ਮੁਸ਼ਕਿਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ…

Read More

ਖੰਨਾ, ਲੁਧਿਆਣਾ, 09 ਫਰਵਰੀ: ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੇ ਡੀ.ਜੀ.ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਆਪਰੇਸ਼ਨ ਪ੍ਰਹਾਰ-2 ਤਹਿਤ ਖੰਨਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਅਪਰਾਧੀਆਂ ਖਿਲਾਫ਼ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕੀਤੀ ਗਈ। ਇਸ ਅਭਿਆਨ ਦੀ ਸਭ ਤੋਂ ਵੱਡੀ ਖਾਸੀਅਤ ਇਹ ਰਹੀ ਕਿ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਖੁਦ ਪੂਰੀ ਪੁਲਿਸ ਫੋਰਸ ਦੇ ਨਾਲ ਮੈਦਾਨ ਵਿੱਚ ਉਤਰੇ ਅਤੇ ਸਵੇਰੇ ਤੋਂ ਲੈ ਕੇ ਰਾਤ ਤੱਕ ਆਪਰੇਸ਼ਨ ਦੀ ਸਿੱਧੀ ਅਗਵਾਈ ਕੀਤੀ। ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਆਪਰੇਸ਼ਨ ਪ੍ਰਹਾਰ-2 ਤਿੰਨ ਦਿਨਾਂ ਤੱਕ ਚੱਲਣ ਵਾਲਾ ਵਿਸ਼ੇਸ਼ ਅਭਿਆਨ ਹੈ,…

Read More