- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 4 ਫਰਵਰੀ:ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਪਿੰਡ ਕਾਸਾਬਾਦ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਬੱਸ ਵਿੱਚ ਸ਼ਰਧਾਲੂਆਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ…
ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ।ਉਨ੍ਹਾਂ ਕਿਹਾ…
ਚੰਡੀਗੜ੍ਹ, 3 ਫਰਵਰੀ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ…
ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।ਸ. ਚੀਮਾ ਨੇ ਕਿਹਾ ਕਿ…
ਚੰਡੀਗੜ੍ਹ, 3 ਫ਼ਰਵਰੀ 2026- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ।ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ…
ਬਠਿੰਡਾ, 3 ਫਰਵਰੀ 2026: ਹਾਲੀਆ ਜਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਮੌਕੇ ਜਿਲ੍ਹਾ ਪ੍ਰੀਸ਼ਦ ਬਠਿੰਡਾ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਲਾਮਿਸਾਲ ਜਿੱਤ ਨੇ ਸੱਤਾਧਾਰੀ ਆਪ ਸਮੇਤ ਸਿਆਸੀ ਧਿਰਾਂ ਦੀਆਂ ਗਿਣਤੀਆਂ ਮਿਣਤੀਆਂ ਫੇਲ੍ਹ ਕਰ ਦਿੱਤੀਆਂ ਹਨ। ਹਾਲਾਂਕਿ ਜਿੱਤ ਦੇ ਹਿਸਾਬ ਨਾਲ ਅਕਾਲੀਆਂ ਦੀ ਚੇਅਰਮੈਨੀ ਪੱਕੀ ਹੈ ਪਰ ਕਦੋਂ ਕੋਈ ਪਲਟੀ ਮਾਰ ਜਾਏ ਲੀਡਰਸ਼ਿਪ ਨੂੰ ਇਹ ਵੀ ਧੁੜਕੂ ਲੱਗਿਆ ਹੋਇਆ ਹੈ। ਬਠਿੰਡਾ ਜਿਲ੍ਹੇ ਦੇ 6 ਹਲਕਿਆਂ ’ਚ ਵਿਧਾਇਕ ਸੱਤੀ ਪੱਖੀ ਹੋਣ ਦੇ ਬਾਵਜੂਦ ‘ਆਪ’ ਬੁਰੀ ਤਰਾਂ ਪਛੜ ਗਈ ਹੈ। ਇਸੇ ਤਰਾਂ ਹੀ ਪਿਛਲੀ ਵਾਰ ਇੱਕ ਤਰਫਾ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਨੂੰ ਵੋਟਰਾਂ ਨੇ ਤੇ ਧੱਕ ਦਿੱਤਾ ਹੈ। ਜਿਲ੍ਹਾ ਪ੍ਰੀਸ਼ਦ ਚੋਣਾਂ…
ਲੁਧਿਆਣਾ, 3 ਫਰਵਰੀ:ਹੋਂਦ ਚਿੱਲੜ (ਹਰਿਆਣਾ) ਦੀ ਧਰਤੀ, ਜੋ 1984 ਦੇ ਕਤਲੇਆਮ ਦੀ ਚੁੱਪ ਗਵਾਹ ਸੀ, ਇੱਕ ਵਾਰ ਫਿਰ ਇਨਸਾਫ਼ ਦੀ ਮੰਗ ਨਾਲ ਗੂੰਜ ਉੱਠੀ। 42 ਸਾਲ ਪਹਿਲਾਂ, ਉਸੇ ਧਰਤੀ ‘ਤੇ ਜਿੱਥੇ ਮਨੁੱਖਤਾ ਨੂੰ ਤੋੜਿਆ ਗਿਆ ਸੀ। ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ।ਇਸ ਸਮਾਗਮ ਦੀ ਅਗਵਾਈ ਹੋਂਦ ਚਿੱਲੜ ਤਾਲਮੇਲ ਕਮੇਟੀ ਦੇ ਮੁਖੀ ਅਤੇ ਪਾਇਲ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ 32 ਨਿਰਦੋਸ਼ ਸਿੱਖਾਂ ਦਾ ਕਤਲੇਆਮ ਭਾਰਤੀ ਨਿਆਂ ਪ੍ਰਣਾਲੀ ‘ਤੇ ਇੱਕ ਕਾਲਾ ਧੱਬਾ ਹੈ ਕਿਉਂਕਿ 42 ਸਾਲਾਂ ਬਾਅਦ ਵੀ ਦੋਸ਼ੀਆਂ ਨੂੰ ਸਜ਼ਾ ਨਹੀਂ…
ਲੁਧਿਆਣਾ, 3 ਫਰਵਰੀ:ਆਤਮਾ ਸਕੀਮ (ਕ੍ਰਿਸ਼ੀ ਉਨਤੀ ਯੋਜਨਾ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜਿਲ੍ਹਾ ਲੁਧਿਆਣਾ ਦਾ ਸਾਲ 2026-27 ਲਈ ਜਿਲ੍ਹਾ ਐਕਸ਼ਨ ਪਲਾਨ (ਡੀ.ਏ.ਪੀ) ਪਾਸ ਕਰਨ ਹਿੱਤ ਆਤਮਾ ਗਵਰਨਿੰਗ ਬੋਰਡ ਅਤੇ ਆਤਮਾ ਮੈਨੇਜਮੈਂਟ ਕਮੇਟੀ ਦੀ ਸਾਂਝੀ ਮੀਟਿੰਗ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਗਵਰਨਿੰਗ ਬੋਰਡ, ਜਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਹਿਯੋਗੀ ਵਿਭਾਗਾਂ ਬਲਾਕ ਪੱਧਰ ‘ਤੇ ਕਰਵਾਈਆਂ ਜਾਣ ਵਾਲੀਆਂ ਮਹੀਨਾਵਾਰ ਗਤੀਵਿਧੀਆਂ ਦਾ ਕਲੰਡਰ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਇਸ ਬਾਰੇ ਅਗਾਉਂ ਜਾਣਕਾਰੀ ਮਿਲ ਸਕੇ ਅਤੇ ਇਸਦੀ ਨਿਰੰਤਰ ਮੋਨੀਟਰਿੰਗ ਉਨ੍ਹਾਂ ਦੇ ਦਫਤਰ ਵੱਲੋਂ ਕਰਵਾਈ ਜਾ ਸਕੇ ਅਤੇ ਨਾਲ ਹੀ…
ਲੁਧਿਆਣਾ, 3 ਫਰਵਰੀ:ਆਤਮਾ ਸਕੀਮ (ਕ੍ਰਿਸ਼ੀ ਉਨਤੀ ਯੋਜਨਾ), ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਜਿਲ੍ਹਾ ਲੁਧਿਆਣਾ ਦਾ ਸਾਲ 2026-27 ਲਈ ਜਿਲ੍ਹਾ ਐਕਸ਼ਨ ਪਲਾਨ (ਡੀ.ਏ.ਪੀ) ਪਾਸ ਕਰਨ ਹਿੱਤ ਆਤਮਾ ਗਵਰਨਿੰਗ ਬੋਰਡ ਅਤੇ ਆਤਮਾ ਮੈਨੇਜਮੈਂਟ ਕਮੇਟੀ ਦੀ ਸਾਂਝੀ ਮੀਟਿੰਗ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਗਵਰਨਿੰਗ ਬੋਰਡ, ਜਿਲ੍ਹਾ ਲੁਧਿਆਣਾ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਹਿਯੋਗੀ ਵਿਭਾਗਾਂ ਬਲਾਕ ਪੱਧਰ ‘ਤੇ ਕਰਵਾਈਆਂ ਜਾਣ ਵਾਲੀਆਂ ਮਹੀਨਾਵਾਰ ਗਤੀਵਿਧੀਆਂ ਦਾ ਕਲੰਡਰ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਇਸ ਬਾਰੇ ਅਗਾਉਂ ਜਾਣਕਾਰੀ ਮਿਲ ਸਕੇ ਅਤੇ ਇਸਦੀ ਨਿਰੰਤਰ ਮੋਨੀਟਰਿੰਗ ਉਨ੍ਹਾਂ ਦੇ ਦਫਤਰ ਵੱਲੋਂ ਕਰਵਾਈ ਜਾ ਸਕੇ ਅਤੇ ਨਾਲ ਹੀ…
ਲੁਧਿਆਣਾ, 3 ਫਰਵਰੀ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਦੇ ਸਹਿਯੋਗ ਨਾਲ ਮੰਗਲਵਾਰ ਨੂੰ ‘ਮਿਸ਼ਨ ਸਵਸਥ ਕਵਚ’ ਦੇ ਤੀਜੇ ਪੜਾਅ ਦੌਰਾਨ ਕਰੀਬ 160 ਜਿਮ ਟ੍ਰੇਨਰਾਂ, ਕੋਚਾਂ, ਅਥਲੀਟਾਂ ਨੂੰ ਸੀ.ਪੀ.ਆਰ ਅਤੇ ਬੀ.ਪੀ ਮੋਨੀਟਰਿੰਗ ਕਰਨ ਦੀ ਟਰੇਨਿੰਗ ਦਿੱਤੀ ਗਈ। ਜਿਸ ਦਾ ਉਦੇਸ਼ ਲੁਧਿਆਣਾ ਨੂੰ ਹਾਈਪਰਟੈਨਸ਼ਨ ਮੁਕਤ ਜ਼ਿਲ੍ਹਾ ਬਣਾਉਣਾ ਹੈ। ਸਹਾਇਕ ਕਮਿਸ਼ਨਰ ਡਾ. ਪ੍ਰਗਤੀ ਵਰਮਾ ਨੇ ਦੱਸਿਆ ਕਿ ਜਿਮ ਟ੍ਰੇਨਰ, ਕੋਚ, ਅਥਲੀਟ ਕਈ ਵਾਰ ਅਭਿਆਸ ਕਰਦੇ ਹੋਏ ਕਾਰਡੀਐਕ ਰੈਸਟ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਮੁਢਲੀ ਸਹਾਇਤਾ ਨਾ ਮਿਲਣ ਕਾਰਨ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ। ਅਜਿਹੀਆਂ ਘਟਨਾਵਾਂ ਨੂੰ ਕਾਬੂ ਕਰਨ ਲਈ ਅੱਜ ‘ਮਿਸ਼ਨ ਸਵਸਥ ਕਵਚ’ ਦੇ ਤੀਜੇ ਪੜਾਅ ਅਧੀਨ…

