- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: On Point Channel
“I’m a Newswriter, “I write about the trending news events happening all over the world.
ਲੁਧਿਆਣਾ, 28 ਜਨਵਰੀ: ਪੰਜਾਬ ਦੇ ਮੁੱਖ ਮੰਤਰੀ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 1 ਫਰਵਰੀ, 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰਨ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ।…
ਲੁਧਿਆਣਾ, 28 ਜਨਵਰੀ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲੁਧਿਆਣਾ ਵੱਲੋਂ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਡਾ. ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਬੀਜ ਡੀਲਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਡੀਲਰਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਬਹਾਰ ਰੁੱਤ ਦੀ ਮੱਕੀ ਦੇ ਬੀਜ ਦੀ ਬਿਜਾਈ ਸ਼ੁਰੂ ਹੋ ਗਈ ਹੈ। ਜਿਸ ਦੇ ਸਬੰਧ ਵਿੱਚ ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੂੰ ਮੱਕੀ ਦੇ ਬੀਜ ਸਬੰਧੀ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਜੋ ਇਸ ਸਾਲ ਨਹੀਂ ਹੋਣਾ ਚਾਹੀਦਾ। ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵੱਲੋਂ ਸਮੂਹ ਬੀਜ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ…
ਲੁਧਿਆਣਾ: ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (NDMA) ਅਤੇ ਪੰਜਾਬ ਰਾਜ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SDMA) ਦੇ ਸਹਿਯੋਗ ਨਾਲ ਲੁਧਿਆਣਾ ਵਿੱਚ ‘ਯੁਵਾ ਆਪਦਾ ਮਿੱਤਰ’ ਸਕੀਮ ਤਹਿਤ 7 ਰੋਜ਼ਾ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ। ਇਸ ਸਿਖਲਾਈ ਦਾ ਮੁੱਖ ਮਨੋਰਥ ਕਿਸੇ ਵੀ ਕੁਦਰਤੀ ਜਾਂ ਮਨੁੱਖੀ ਆਫ਼ਤ ਦੇ ਸਮੇਂ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਨੌਜਵਾਨਾਂ ਨੂੰ ਤਿਆਰ ਕਰਨਾ ਹੈ।ਇਸ ਸਿਖਲਾਈ ਕੈਂਪ ਦਾ ਆਯੋਜਨ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA), ਪੰਜਾਬ ਸਰਕਾਰ ਵੱਲੋਂ ਪ੍ਰੋ. ਡਾ. ਜੋਗ ਸਿੰਘ ਭਾਟੀਆ (ਸੀਨੀਅਰ ਸਲਾਹਕਾਰ, MGSIPA ਅਤੇ ਕੋਰਸ ਡਾਇਰੈਕਟਰ) ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਕੁੱਲ 500 ਵਲੰਟੀਅਰ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿੱਚ 250…
ਲੁਧਿਆਣਾ, 28 ਜਨਵਰੀ:ਯੁਵਾ ਆਪਦਾ ਮਿੱਤਰ ਯੋਜਨਾ ਦੇ ਤਹਿਤ ਇੱਕ ਵਿਆਪਕ 7 ਦਿਨਾਂ ਸਿਖਲਾਈ ਪ੍ਰੋਗਰਾਮ ਬੁੱਧਵਾਰ ਨੂੰ ਲੁਧਿਆਣਾ ਵਿੱਚ ਸ਼ੁਰੂ ਹੋਇਆ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਕੁਦਰਤੀ ਜਾਂ ਮਨੁੱਖ ਦੁਆਰਾ ਬਣਾਈਆਂ ਗਈਆਂ ਆਫ਼ਤਾਂ ਦੌਰਾਨ ਹੁਨਰਮੰਦ ‘ਪਹਿਲੇ ਜਵਾਬ ਦੇਣ ਵਾਲਿਆਂ’ ਵਜੋਂ ਕੰਮ ਕਰਨ ਲਈ ਸਸ਼ਕਤ ਬਣਾਉਣਾ ਹੈ, ਪੇਸ਼ੇਵਰ ਮਦਦ ਆਉਣ ਤੋਂ ਪਹਿਲਾਂ ਤੁਰੰਤ ਭਾਈਚਾਰਕ ਪੱਧਰ ਦੀ ਸਹਾਇਤਾ ਨੂੰ ਯਕੀਨੀ ਬਣਾਉਣਾ ਹੈ।ਇਹ ਸਿਖਲਾਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਐਮ.ਜੀ.ਸੀ.ਪੀ.ਏ), ਪੰਜਾਬ ਸਰਕਾਰ ਦੁਆਰਾ ਪ੍ਰੋ. ਡਾ. ਜੋਗ ਸਿੰਘ ਭਾਟੀਆ (ਸੀਨੀਅਰ ਸਲਾਹਕਾਰ ਐਮ.ਜੀ.ਸੀ.ਪੀ.ਏ, ਅਤੇ ਕੋਰਸ ਡਾਇਰੈਕਟਰ) ਦੀ ਮਾਹਰ ਨਿਗਰਾਨੀ ਹੇਠ ਆਯੋਜਿਤ ਕੀਤੀ ਜਾ ਰਹੀ ਹੈ। ਇਹ ਪ੍ਰੋਗਰਾਮ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ), ਭਾਰਤ…
ਲੁਧਿਆਣਾ, 28 ਜਨਵਰੀ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਲੁਧਿਆਣਾ ਨੇ ਮੰਗਲਵਾਰ ਨੂੰ ਹਯਾਤ ਰੀਜੈਂਸੀ, ਲੁਧਿਆਣਾ ਵਿਖੇ ਲੁਧਿਆਣਾ ਦੇ ਉਦਯੋਗਿਕ ਭਾਈਚਾਰੇ ਨਾਲ “ਸ਼ੇਪਿੰਗ ਏ ਗ੍ਰੀਨਰ ਟੂਮਾਰੋ” ਸਿਰਲੇਖ ਵਾਲਾ ਇੱਕ ਵਾਤਾਵਰਣ ਸੰਵਾਦ ਆਯੋਜਿਤ ਕੀਤਾ। ਇਸ ਵਾਤਾਵਰਣ ਸੰਵਾਦ ਵਿੱਚ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਵਾਤਾਵਰਣ ਸੰਵਾਦ ਦੀ ਪ੍ਰਧਾਨਗੀ ਪੀ.ਪੀ.ਸੀ.ਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਪੀ.ਸੀ.ਬੀ ਦੇ ਮੈਂਬਰ ਸਕੱਤਰ ਡਾ. ਲਵਨੀਤ ਕੁਮਾਰ ਦੂਬੇ ਵੀ ਮੌਜੂਦ ਸਨ। ਆਈ.ਆਈ.ਟੀ ਮਦਰਾਸ ਦੇ ਇੰਟਰਨੈਸ਼ਨਲ ਸੈਂਟਰ ਫਾਰ ਕਲੀਨ ਵਾਟਰ ਦੇ ਮਾਹਿਰਾਂ ਨੇ ਤਾਜ਼ੇ ਪਾਣੀ ਦੇ ਸਰੋਤਾਂ ਦੀ ਕਮੀ ਦੇ…
ਜਲੰਧਰ, 28 ਜਨਵਰੀ : ਸਥਾਨਕ ਰੈੱਡ ਕਰਾਸ ਭਵਨ ਵਿਖੇ ਚੱਲ ਰਿਹਾ 3 ਦਿਨਾ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਜਿਥੇ ਖ਼ਰੀਦਦਾਰਾਂ ਵਿੱਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਉਥੇ ਘਰੇਲੂ ਦਸਤਕਾਰਾਂ/ਹਸਤਕਾਰਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਮੇਲੇ ਵਿੱਚ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵੱਲੋਂ ਹੱਥੀਂ ਤਿਆਰ ਕੀਤੇ ਸਾਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ। ਇਸ ਮੇਲੇ ਵਿੱਚ ਸਟਾਲ ਲਗਾ ਕੇ ਆਪਣਾ ਕਾਰੋਬਾਰ ਕਰ ਰਹੀ ਭੁਪਿੰਦਰ ਕੌਰ ਘਰੇਲੂ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ ਹੈ।ਭੁਪਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿੰਡ ਰੁੜਕੀ ਦੀ ਰਹਿਣ ਵਾਲੀ ਹੈ ਅਤੇ ਸੋਹੰ ਅਜੀਵਿਕਾ ਸਵੈ ਸਹਾਇਤਾ ਸਮੂਹ ਦੀ ਮੈਂਬਰ ਹੈ। ਉਸ ਨੇ ਕਿਹਾ ਕਿ ਗਰੁੱਪ…
ਜਲੰਧਰ, 28 ਜਨਵਰੀ : ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਲੈਕ ਸਪੋਟ ਦਰੁੱਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ ਪੈਂਦੇ ਅਜਿਹੇ ਇਕ ਬਲੈਕ ਸਪੋਟ ਨੂੰ ਠੀਕ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ-ਕਿਸ਼ਨਗੜ੍ਹ ਕਰਾਸ ਰੋਡ, ਜੋ ਹਾਈਵੇ ’ਤੇ ਮਰਜ ਹੋ ਜਾਂਦੀ ਹੈ, ’ਤੇ ਵਾਹਨਾਂ ਦੀ ਗਤੀ ਨੂੰ ਕੰਟਰੋਲ ਕਰਨ ਅਤੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਐਨ.ਐਚ.ਏ.ਆਈ. ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ…
ਜਲੰਧਰ, 28 ਜਨਵਰੀ : ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਲੈਕ ਸਪੋਟ ਦਰੁੱਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ ਪੈਂਦੇ ਅਜਿਹੇ ਇਕ ਬਲੈਕ ਸਪੋਟ ਨੂੰ ਠੀਕ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ-ਕਿਸ਼ਨਗੜ੍ਹ ਕਰਾਸ ਰੋਡ, ਜੋ ਹਾਈਵੇ ’ਤੇ ਮਰਜ ਹੋ ਜਾਂਦੀ ਹੈ, ’ਤੇ ਵਾਹਨਾਂ ਦੀ ਗਤੀ ਨੂੰ ਕੰਟਰੋਲ ਕਰਨ ਅਤੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਐਨ.ਐਚ.ਏ.ਆਈ. ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ…
ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ,ਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ…
ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ…

