- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 28 ਜਨਵਰੀ : ਸਥਾਨਕ ਰੈੱਡ ਕਰਾਸ ਭਵਨ ਵਿਖੇ ਚੱਲ ਰਿਹਾ 3 ਦਿਨਾ ‘ਪੰਜਾਬ ਸਖੀ ਸ਼ਕਤੀ ਮੇਲਾ-2026’ ਜਿਥੇ ਖ਼ਰੀਦਦਾਰਾਂ ਵਿੱਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਉਥੇ ਘਰੇਲੂ ਦਸਤਕਾਰਾਂ/ਹਸਤਕਾਰਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਮੇਲੇ ਵਿੱਚ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਵੱਲੋਂ ਹੱਥੀਂ ਤਿਆਰ ਕੀਤੇ ਸਾਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ। ਇਸ ਮੇਲੇ ਵਿੱਚ ਸਟਾਲ ਲਗਾ ਕੇ ਆਪਣਾ ਕਾਰੋਬਾਰ ਕਰ ਰਹੀ ਭੁਪਿੰਦਰ ਕੌਰ ਘਰੇਲੂ ਔਰਤਾਂ ਲਈ ਪ੍ਰੇਰਨਾ ਸਰੋਤ ਬਣ ਕੇ ਉੱਭਰ ਰਹੀ ਹੈ।ਭੁਪਿੰਦਰ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿੰਡ ਰੁੜਕੀ ਦੀ ਰਹਿਣ ਵਾਲੀ ਹੈ ਅਤੇ ਸੋਹੰ ਅਜੀਵਿਕਾ ਸਵੈ ਸਹਾਇਤਾ ਸਮੂਹ ਦੀ ਮੈਂਬਰ ਹੈ। ਉਸ ਨੇ ਕਿਹਾ ਕਿ ਗਰੁੱਪ…
ਜਲੰਧਰ, 28 ਜਨਵਰੀ : ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਲੈਕ ਸਪੋਟ ਦਰੁੱਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ ਪੈਂਦੇ ਅਜਿਹੇ ਇਕ ਬਲੈਕ ਸਪੋਟ ਨੂੰ ਠੀਕ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ-ਕਿਸ਼ਨਗੜ੍ਹ ਕਰਾਸ ਰੋਡ, ਜੋ ਹਾਈਵੇ ’ਤੇ ਮਰਜ ਹੋ ਜਾਂਦੀ ਹੈ, ’ਤੇ ਵਾਹਨਾਂ ਦੀ ਗਤੀ ਨੂੰ ਕੰਟਰੋਲ ਕਰਨ ਅਤੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਐਨ.ਐਚ.ਏ.ਆਈ. ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ…
ਜਲੰਧਰ, 28 ਜਨਵਰੀ : ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬਲੈਕ ਸਪੋਟ ਦਰੁੱਸਤ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵੱਲੋਂ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ ਪੈਂਦੇ ਅਜਿਹੇ ਇਕ ਬਲੈਕ ਸਪੋਟ ਨੂੰ ਠੀਕ ਕਰ ਦਿੱਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਤਾਰਪੁਰ-ਕਿਸ਼ਨਗੜ੍ਹ ਕਰਾਸ ਰੋਡ, ਜੋ ਹਾਈਵੇ ’ਤੇ ਮਰਜ ਹੋ ਜਾਂਦੀ ਹੈ, ’ਤੇ ਵਾਹਨਾਂ ਦੀ ਗਤੀ ਨੂੰ ਕੰਟਰੋਲ ਕਰਨ ਅਤੇ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਐਨ.ਐਚ.ਏ.ਆਈ. ਨੂੰ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਐਨ.ਐਚ.ਏ.ਆਈ. ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਕਰਤਾਰਪੁਰ-ਕਿਸ਼ਨਗੜ੍ਹ ਕਰਾਸਿੰਗ ’ਤੇ…
ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਡਿੰਗ ਦੌਰਾਨ ਡਿਪਟੀ CM ਅਜੀਤ ਪਵਾਰ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਵਿਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨਾਲ ਜਹਾਜ਼ ਵਿਚ ਕਈ ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 5 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਤ ਡਿਪਟੀ ਮੁੱਖ ਮੰਤਰੀ ਅਜੀਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਦੱਸ ਦੇਈਏ ਕਿ ਜਹਾਜ਼ ਹਾਦਸੇ ਦੀਆਂ ਕਈ ਵੀਡੀਓ ਸਾਹਮਣੇ ਆ ਰਹੀਆਂ ਹਨ,ਘਟਨਾ ਸਥਾਨ ਦੀ ਇਕ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਜਹਾਜ਼ ਨੂੰ ਅੱਗ ਲੱਗੀ ਹੈ। ਹਵਾ ਵਿੱਚੋਂ ਸੰਘਣਾ ਕਾਲਾ ਧੂੰਆਂ ਉੱਠ ਦਿਖਾਈ…
ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ।‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ…
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਇਥੇ ਰੈੱਡ ਕਰਾਸ ਭਵਨ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ-2026 ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਬਿਹਤਰਨੀਨ ਉਪਰਾਲਾ ਹੈ, ਜੋ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਔਰਤਾਂ ਪਿੰਡਾਂ ਵਿੱਚ ਘਰਾਂ ਵਿੱਚ ਬੈਠ ਕੇ ਹੱਥ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਮੌਕਾ ਹੈ,…
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਆਲੂ ਦੇ ਉਤੱਮ ਬੀਜ ਦੀ ਗੁਣਵੱਤਾ ਵਧਾਉਣ ਸਬੰਧੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿੱਚ ਡਾਇਰੈਕਟਰ ਬਾਗਬਾਨੀ, ਪੰਜਾਬ, ਪ੍ਰਧਾਨ ਪੋਸਕੋਨ, ਪ੍ਰਧਾਨ ਜਲੰਧਰ ਵੈਜੀਟੇਬਲਜ਼ ਪ੍ਰੋਡਿਊਸਰ ਕੰਪਨੀ ਲਿਮ, ਜਲੰਧਰ, ਪ੍ਰਧਾਨ ਜਲੰਧਰ ਪੋਟੈਟੋ ਗਰੋਅਰ ਐਸੋਸੀਏਸ਼ਨ, ਇੰਚਾਰਜ਼, ਸਰਕਾਰੀ ਆਲੂ ਬੀਜ਼ ਫਾਰਮ ਖਨੌੜਾ, ਮਲਸੀਆਂ, ਨੋਡਲ ਅਫ਼ਸਰ (ਆਲੂ),ਪੰਜਾਬ, ਪ੍ਰਧਾਨ, ਜੇ.ਪੀ.ਜੀ.ਏ., ਟੀ.ਏ..ਐਸੋਸੀਏਸ਼ਨ, ਜਲੰਧਰ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ, ਜਲੰਧਰ, ਐਨ.ਐਚ.ਆਰ.ਡੀ.ਐਫ. ਬਠਿੰਡਾ, ਚੇਅਰਮੈਨ ਪਨਸੀਡ ਸ਼ਾਮਿਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਅਨੇਕਾਂ ਸੰਜੀਦਾ ਉਪਰਾਲਿਆਂ ਸਦਕਾ…
ਚੰਡੀਗੜ੍ਹ 27 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਸ਼ਿਕਾਇਤਕਰਤਾ ਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ,…
ਲੁਧਿਆਣਾ, 27 ਜਨਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਚ ਜਿਸ ਸੰਵਿਧਾਨ ਦੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ , ਇਸ ਸੰਵਿਧਾਨ ਨੂੰ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਤਿਆਰ ਕੀਤਾ ਗਿਆ ਸੀ ਅਤੇ ਇਸ ਲਿਖੇ ਹੋਏ ਸੰਵਿਧਾਨ ਨੂੰ 26 ਜਨਵਰੀ 1950 ਨੂੰ ਦੇਸ਼ ਭਰ ਵਿੱਚ ਲਾਗੂ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ…
ਲੁਧਿਆਣਾ, 27 ਜਨਵਰੀ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ…

