- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 22 ਜਨਵਰੀ : ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਬਾਈਕ ਰੈਲੀ ਕੱਢੀ ਗਈ, ਜਿਸ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਰਿਟਾਇਰਡ ਐਸ.ਐਸ.ਪੀ. ਐਮ.ਐਸ. ਭੁੱਲਰ ਜੁਆਇੰਟ ਡਾਇਰੈਕਟਰ ਲੀਡ ਏਜੰਸੀ ਆਨ ਰੋਡ ਸੇਫਟੀ, ਏ.ਡੀ.ਸੀ.ਪੀ. ਹਰਮਿੰਦਰ ਸਿੰਘ ਗਿੱਲ, ਸੀ.ਐਮ.ਐਫ.ਓ. ਨਵਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਚੁਨਮੁਨ ਮਾਲ ਤੋਂ ਏ.ਪੀ.ਜੇ. ਸਕੂਲ, ਬੀ.ਐਸ.ਐਫ. ਚੌਕ ਹੁੰਦੇ ਹੋਏ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਹ ਰੈਲੀ ਮਹਿਲਾਵਾਂ ਦੇ ਰਾਈਡਰਜ਼ ਗਰੁੱਪ ‘ਪੰਜਾਬ…
ਜਲੰਧਰ, 22 ਜਨਵਰੀ : ਠੰਡ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਭਾਰਗਵ ਕੈਂਪ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ…
ਜਲੰਧਰ, 22 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਚੱਲ ਰਹੀ ਰਿਹਰਸਲ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਨੂੰ ਗਹੁ ਨਾਲ ਵਾਚਿਆ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਊਰਜਾ, ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਦੇਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਸਮਾਗਮ ਨੂੰ…
ਲੁਧਿਆਣਾ, 22 ਜਨਵਰੀ (000) – ਐਨ ਸੀ ਸੀ, ਲੁਧਿਆਣਾ ਦੀ 3 ਪੰਜਾਬ ਬਟਾਲੀਅਨ (ਲੜਕੀਆਂ) ਨੇ ਛੇ ਪ੍ਰਮੁੱਖ ਸਿੱਖਿਆ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਵੋਟਰ ਦਿਵਸ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ। ਇਸ ਵਿੱਚ ਕੇ.ਸੀ.ਡਬਲਿਊ, ਜੀ.ਸੀ.ਜੀ., ਜੀ.ਐਨ.ਕੇ.ਸੀ.ਡਬਲਿਊ, ਸੈਕਰਡ ਹਾਰਟ ਕਾਨਵੈਂਟ ਸਕੂਲ, ਸਰਾਭਾ ਨਗਰ, ਸੈਕਰਡ ਹਾਰਟ ਸੀਨੀਅਰ ਸੈਕੰਡਰੀ, ਬੀ.ਆਰ.ਐਸ. ਨਗਰ ਅਤੇ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੰਸਥਾਵਾਂ ਸ਼ਾਮਲ ਸਨ।ਸਭ ਸੰਸਥਾਵਾਂ ਦੇ ਕੈਡਟਾਂ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਅਤੇ ਵੋਟਰ ਜਾਗਰੂਕਤਾ ਸੈਮੀਨਾਰ ਵਿੱਚ ਭਾਗ ਲਿਆ, ਜਿਨ੍ਹਾਂ ਰਾਹੀਂ ਵੋਟ ਦੇ ਮਹੱਤਵ, ਲੋਕਤੰਤਰਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਰਚਨਾਤਮਕ ਢੰਗ ਨਾਲ ਦਰਸਾਇਆ ਗਿਆ। ਇਹ ਗਤੀਵਿਧੀਆਂ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਅਤੇ ਫਰਜ਼ਾਂ ਬਾਰੇ ਜਾਗਰੂਕ ਕਰਨ…
ਖੰਨਾ, (ਲੁਧਿਆਣਾ), 22 ਜਨਵਰੀ :ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਇਤਿਹਾਸਿਕ ਫੈਸਲੇ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਤੇ ਮੁਫਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ…
ਖੰਨਾ/ਲੁਧਿਆਣਾ, 22 ਜਨਵਰੀ:ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਵਾਰਡ ਨੰਬਰ 19, ਸ਼ਮਸ਼ਾਨਘਾਟ ਰੋਡ ‘ਤੇ 46.80 ਲੱਖ ਰੁਪਏ ਦੀ ਲਾਗਤ ਨਾਲ ਲੇਰੀਟੇਜ਼ ਤੇ ਫੈਂਸੀ ਪੋਲ ਸਟਰੀਟ ਲਾਈਟ ਲਗਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਇਸ ਮੌਕੇ ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਉਭੀ, ਵਾਰਡ ਨੰ: 19 ਖੰਨਾ ਦੇ ਕੌਂਸਲਰ ਰੂਬੀ ਭਾਟੀਆ ਅਤੇ ਹਰਜੀਤ ਸਿੰਘ ਵਿੱਕੀ ਭਾਟੀਆ ਤੋਂ ਇਲਾਵਾ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ,“ਲੋਕਾਂ ਦੀ ਭਲਾਈ ਸਾਡੀ ਸਰਕਾਰ ਦੀ ਪਹਿਲ ਹੈ…
ਚੰਡੀਗੜ੍ਹ, 21 ਜਨਵਰੀ 2026- ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ ‘ਸਤਿਕਾਰ ਘਰ’ ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਰਿਵਾਰਕ ਸਹਾਇਤਾ ਤੋਂ ਸਖਣੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਰਿਹਾਇਸ਼ੀ ਦੇਖਭਾਲ ਸਬੰਧੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦਿੱਤੀ ਜਾ ਰਹੀ ਹੈ।’ਸਤਿਕਾਰ ਘਰ’ ਪਹਿਲਕਦਮੀ ਜ਼ਿਲ੍ਹਾ ਪੱਧਰ ‘ਤੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ ਅਤੇ ਭਾਵਨਾਤਮਕ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਿਆਪਕ ਵਚਨਬੱਧਤਾ ਨੂੰ ਦਰਸਾਉਂਦੀ…
ਚੰਡੀਗੜ੍ਹ, 21 ਜਨਵਰੀ, 2026: ਪੰਜਾਬ ਸਰਕਾਰ ਨੇ ਨੌਜਵਾਨ ਆਗੂ ਹਰਪਾਲ ਜੁਨੇਜਾ ਨੂੰ ਪੀ ਆਰ ਟੀ ਸੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।ਹਰਪਾਲ ਜੁਨੇਜਾ ਪਟਿਆਲਾ ਦੇ ਹਰਮਨਪਿਆਰੇ ਆਗੂ ਹਨ ਜਿਹਨਾਂ ਦੀ ਨਿਯੁਕਤੀ ਨਾਲ ਪਟਿਆਲਾ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਬਠਿੰਡਾ, 21 ਜਨਵਰੀ 2026 : ਲੋਕ ਅਵਾਜ਼ ਟੀ.ਵੀ ਦੇ ਪ੍ਰਬੰਧਕਾਂ ਵੱਲੋਂ ਮੈਟਾ ਪਲੇਟਫਾਰਮਜ਼ ਇੰਕ. (ਫੇਸਬੁੱਕ) ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਾਨੂੰਨੀ ਨੋਟਿਸ ਭੇਜ ਕੇ ਮੰਗ ਕੀਤੀ ਗਈ ਹੈ ਕਿ ਚੈਨਲ ਦਾ ਅਧਿਕਾਰਿਕ ਫੇਸਬੁੱਕ ਪੇਜ 7 ਦਿਨਾਂ ਦੇ ਅੰਦਰ ਬਹਾਲ ਕੀਤਾ ਜਾਵੇ, ਨਹੀਂ ਤਾਂ ਪੇਜ ਦੀ ਗੈਰਕਾਨੂੰਨੀ ਬੰਦਸ਼/ਹਟਾਉਣ ਖਿਲਾਫ ਲਾਜ਼ਮੀ ਅਤੇ ਸਥਾਈ ਇੰਜੰਕਸ਼ਨ ਲਈ ਸਿਵਲ ਮਾਮਲਾ ਦਰਜ ਕਰਵਾਇਆ ਜਾਵੇਗਾ। ਇਸ ਪੇਜ ਨਾਲ 9 ਲੱਖ 37 ਹਜ਼ਾਰ ਤੋਂ ਵੱਧ ਫਾਲੋਅਰ ਜੁੜੇ ਹੋਏ ਸਨ।ਲੋਕ ਅਵਾਜ਼ ਟੀ.ਵੀ ਦੇ ਮਾਲਕ ਮਨਿੰਦਰਜੀਤ ਸਿੱਧੂ ਦੀ ਤਰਫੋਂ ਵਕੀਲ ਅਮਨਿੰਦਰ ਸਿੰਘ ਸੇਖੋਂ ਨੇ ਨੋਟਿਸ ਵਿੱਚ ਕਿਹਾ ਕਿ ਮੈਟਾ ਪਲੇਟਫਾਰਮਜ਼ ਇੰਕ. ਵੱਲੋਂ ਕੀਤੀ ਗਈ ਕਾਰਵਾਈ ਮਨਮਾਨੀ, ਅਨਿਆਇਕ ਅਤੇ ਸੰਵਿਧਾਨ…
ਲੁਧਿਆਣਾ, 21 ਜਨਵਰੀ 2026: ਕੇਂਦਰੀ ਵਸਤੂ ਅਤੇ ਸੇਵਾ ਕਰ (ਸੀਜੀਐੱਸਟੀ), ਲੁਧਿਆਣਾ ਦੇ ਅਧਿਕਾਰੀਆਂ ਨੇ ਇੱਕ ਪ੍ਰਮੁੱਖ ਰੀਅਲ ਐਸਟੇਟ ਡਿਵੈਲਪਰ ਦੇ ਵਿਰੁੱਧ ਚੱਲ ਰਹੀ ਜਾਂਚ ਦੌਰਾਨ 10 ਕਰੋੜ ਰੁਪਏ ਦੀ ਰਾਸ਼ੀ ਦੀ ਵਸੂਲੀ ਕੀਤੀ ਹੈ।ਇਹ ਜਾਂਚ ਵਿਕਾਸ ਪ੍ਰਯੋਜਨ ਲਈ ਦੀਰਘਕਾਲੀਕ ਪੱਟੇ ’ਤੇ ਲਈ ਗਈ ਭੂਮੀ ਦੇ ਸਬੰਧ ਵਿੱਚ ਰੇਲ ਭੂਮੀ ਵਿਕਾਸ ਅਧਿਕਾਰ (ਆਰਐੱਲਡੀਏ) ਨੂੰ ਅਦਾ ਕੀਤੇ ਅਗ੍ਰਿਮ ਪੱਟਾ ਪ੍ਰੀਮੀਅਮ ’ਤੇ ਰਿਵਰਸ ਚਾਰਜ ਮਕੈਨਿਜ਼ਮ (ਆਰਸੀਐੱਮ) ਦੇ ਅਧੀਨ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਦੇ ਕਥਿਤ ਗੈਰ-ਭੁਗਤਾਨ ਨਾਲ ਸਬੰਧਤ ਹੈ। ਜਾਂਚ ਦੀ ਅਵਧੀ ਵਿੱਤੀ ਸਾਲ 2022-23 ਤੋਂ 2025-26 ਤੱਕ ਦੀ ਹੈ।ਜਾਂਚ ਦੌਰਾਨ ਕਰਦਾਤਾ ਵੱਲੋਂ ਆਪਣੀ ਜੀਐੱਸਟੀ ਦੇਣਦਾਰੀ ਦੇ ਵਿਰੁੱਧ ਸਵੈ-ਇੱਛਾ ਨਾਲ 10 ਕਰੋੜ ਰੁਪਏ…

