- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਚੰਡੀਗੜ੍ਹ, 19 ਜਨਵਰੀ 2026- ਪੰਜਾਬ ਦੇ ਤਿੰਨ ਸੀਨੀਅਰ ਆਈਏਐਸ ਅਫ਼ਸਰਾਂ ਦਾ ਤਬਾਦਲਾ ਸਰਕਾਰ ਦੁਆਰਾ ਕੀਤਾ ਗਿਆ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਵੇਰਵਾ – https://drive.google.com/file/d/18zDmv5uo9ZR7HJE0GYFTDGSBGPbRZ9lk/view?usp=sharing
ਰੂਪਨਗਰ, 19 ਜਨਵਰੀ: ਰੂਪਨਗਰ ਪੁਲਿਸ ਨੇ ਇੱਕ ਸੰਗਠਿਤ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਬੋਗਸ/ਨਕਲੀ ਵੈੱਬਸਾਈਟ/ਸਿਸਟਮ ਰਾਹੀਂ ਨਕਲੀ “ਕਿਊ ਫਾਰਮ” ਤਿਆਰ ਕਰਕੇ ਸਪਲਾਈ ਕਰਦਾ ਸੀ। ਇਹ ਨਕਲੀ ਕਿਊ ਫਾਰਮ ਰੇਤ, ਬਜਰੀ ਆਦਿ ਨਿਰਮਾਣ ਸਮੱਗਰੀ ਦੀ ਗੈਰਕਾਨੂੰਨੀ ਢੁਆਈ ਲਈ ਵਰਤੇ ਜਾ ਰਹੇ ਸਨ ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਹੋ ਰਿਹਾ ਸੀ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਰੁਣ ਕੁਮਾਰ ਉਰਫ਼ ਰਾਣਾ ਵਾਸੀ ਪਿੰਡ ਨੈਨਵਾ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ, ਹਰਿੰਦਰਪਾਲ ਭੱਲਾ ਉਰਫ਼ ਨੋਨੂ (ਨੋਨੂ ਭੱਲਾ) ਵਾਸੀ ਪਿੰਡ ਭਰਤਗੜ੍ਹ ਜ਼ਿਲ੍ਹਾ ਰੂਪਨਗਰ, ਗੁਰਮੀਤ ਸਿੰਘ ਵਾਸੀ ਸਰਸਾ ਨੰਗਲ ਜ਼ਿਲ੍ਹਾ ਰੂਪਨਗਰ ਅਤੇ ਅਖਿਲੇਸ਼…
ਬਠਿੰਡਾ, 19 ਜਨਵਰੀ 2026: ਕੋਈ ਖ਼ਬਰ ਕਦੇ ਛੋਟੀ ਨਹੀਂ ਹੁੰਦੀ। ਕਈ ਲੋਕ ਕੁੱਜੇ ਵਿੱਚ ਸਮੁੰਦਰ ਬੰਦ ਕਰਨ ’ਚ ਮਾਹਿਰ ਹੁੰਦੇ ਹਨ। ਜਿਵੇਂ ਕਿ ਕੁੱਝ ਲਾਈਨਾਂ ਦੀ ਛਪੀ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਗੱਲ ਪਿੰਡ ਦਿਆਲਪੁਰਾ ਮਿਰਜਾ ਦੀ ਹੈ ਜਿੱਥੇ ਦੋ ਕਾਰ ਸਵਾਰ ਇੱਕ ਮਜ਼ਦੂਰ ਕੋਲੋਂ ਡੋਲੂ ਖੋਹ ਕੇ ਭੱਜ ਗਏ ਹਨ। ਨਿੱਕੀ ਜਿਹੀ ਖ਼ਬਰ ਪਿਛੇ ਸੱਚਮੁੱਚ ਮਸਲਾ ਵੱਡਾ ਹੈ। ਪੰਜਾਬ ਦੇ ਬੁਰੇ ਦਿਨਾਂ ਦੀ ਇਸ ਤੋਂ ਪਾਰ ਕੋਈ ਸੀਮਾ ਨਹੀਂ ਹੋ ਸਕਦੀ। ਭੁੱਖਿਆਂ ਨੂੰ ਰਜਾਉਣ ਵਾਲੇ ਪੰਜਾਬ ਵਿੱਚ ਕੀ ਵਾਪਰ ਰਿਹਾ ਹੈ? ਨੌਜਵਾਨਾਂ ਦੇ ਹੱਥ ਡੋਲੂਆਂ ਤੱਕ ਪੁੱਜ ਗਏ ਹਨ। ਡੋਲੂ ਵਿੱਚ ਲੱਸੀ ਸੀ ਜੋ ਪਿੰਡਾਂ ਵਾਲਿਆਂ ਲਈ ਕੋਈ ਮਹਿੰਗੀ…
ਬਠਿੰਡਾ, 18 ਜਨਵਰੀ 2025: ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੀਆਂ ਘੁਰਕੀਆਂ ਅਤੇ ਸਮਝਾਉਣ ਬੁਝਾਉਣ ਦੇ ਬਾਵਜੂਦ ਪਤੰਗ ਉਡਾਉਣ ਲਈ ਚੀਨੀ ਡੋਰ ਦੀ ਵਰਤੋਂ ਰੁਕ ਨਹੀਂ ਹੋ ਰਹੀ ਹੈ। ਖਾਸ ਤੌਰ ਤੇ ਪੁਲਿਸ ਵੱਲੋਂ ਡੋਰ ਵੇਚਣ ਵਾਲਿਆਂ ਖਿਲਾਫ ਦਰਜ ਮਾਮਲੇ ਵੀ ਮੌਤ ਦੀ ਡੋਰ ਵਿਕਣੋਂ ਨਹੀਂ ਰੋਕ ਸਕੇ ਹਨ। ਇਸ ਦਾ ਨਤੀਜਾ ਕਿਸੇ ਦਾ ਨੱਕ, ਹੱਥ , ਬਾਂਹ, ਮੱਥਾ , ਠੋਡੀ, ਉੱਗਲੀ ਅਤੇ ਕਿਸੇ ਦੀ ਗਰਦਨ ਵੱਢੀ ਜਾਣ ਦੇ ਰੂਪ ’ਚ ਨਿਕਲ ਰਿਹਾ ਹੈ। ਖਾਸ ਤੌਰ ਤੇ ਪਤੰਗਬਾਜੀ ਦੇ ਦਿਨਾਂ ਦੌਰਾਨ ਤਾਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ’ਚ ਇਸ ਡੋਰ ਨਾਲ ਕੱਟ ਵੱਢ ਦੇ ਮਾਮਲੇ ਵਧ ਜਾਂਦੇ ਹਨ। ਬਠਿੰਡਾ ਜਿਲ੍ਹੇ ’ਚ 2024…
ਪੱਛਮੀ ਬੰਗਾਲ 18 ਜਨਵਰੀ 2026 : ਪੱਛਮੀ ਬੰਗਾਲ ਦੇ ਸਿੰਗੂਰ ਵਿੱਚ ਇੱਕ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਐਮਸੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਘੁਸਪੈਠੀਆਂ ਨੂੰ ਵਾਪਸ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਚਾਹੁੰਦਾ ਹੈ ਕਿ ਪੱਛਮੀ ਬੰਗਾਲ ਵਿੱਚ 15 ਸਾਲ ਪੁਰਾਣਾ ਜੰਗਲ ਰਾਜ ਖਤਮ ਹੋਵੇ। ਬੰਗਾਲ ਦੇ ਲੋਕ ਤ੍ਰਿਣਮੂਲ ਕਾਂਗਰਸ ਦੇ “ਕੁਸ਼ਾਸਨ” ਤੋਂ ਤੰਗ ਆ ਚੁੱਕੇ ਹਨ ਅਤੇ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨਾ ਚਾਹੁੰਦੇ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਨੂੰ ਪੱਛਮੀ ਬੰਗਾਲ ਅਤੇ ਦੇਸ਼ ਦੇ ਵਿਕਾਸ ਲਈ ਵੰਦੇ ਮਾਤਰਮ ਨੂੰ ਇੱਕ ਮੰਤਰ ਬਣਾਉਣਾ ਚਾਹੀਦਾ ਹੈ। ਕੇਂਦਰ ਵਿੱਚ ਭਾਜਪਾ ਦੇ ਸੱਤਾ ਵਿੱਚ ਆਉਣ ਤੋਂ…
ਲੁਧਿਆਣਾ, 18 ਜਨਵਰੀ:ਪਿੰਡ ਬੱਗਾ ਕਲਾਂ ਵਿੱਚ ਸੀ.ਬੀ.ਜੀ ਪਲਾਂਟ ਵਿਖੇ ਉਸਾਰੀ ਦਾ ਕੰਮ ਅੱਜ ਮੁੜ ਸ਼ੁਰੂ ਹੋਇਆ। ਇਲਾਕਾ ਨਿਵਾਸੀਆਂ ਦੇ ਨਾਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸੀ.ਬੀ.ਜੀ ਪਲਾਂਟ ਦਾ ਦੌਰਾ ਕੀਤਾ।ਇੱਥੇ ਕਾਬਲੇ ਗੌਰ ਹੈ ਕਿ 12 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਬੱਗਾ ਕਲਾਂ ਵਿਖੇ ਸੀ.ਬੀ.ਜੀ ਪਲਾਂਟ ਸਥਾਪਤ ਕਰਨ ਸੰਬੰਧੀ ਬਣਾਈ ਗਈ ਮਾਹਰ ਕਮੇਟੀ ਨੇ ਆਪਣੀ ਅੰਤਿਮ ਰਿਪੋਰਟ ਪੇਸ਼ ਕੀਤੀ ਸੀ ਅਤੇ ਇਸ ਸੀ.ਬੀ.ਜੀ ਪਲਾਂਟ ਨੂੰ ਸਥਾਪਤ ਕਰਨ ਵਾਲੀ ਕੰਪਨੀ ਨੇ ਮਾਹਰ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਸੋਧਾਂ ਕਰਨ ਲਈ ਸਹਿਮਤੀ ਦਿੱਤੀ ਸੀ, ਜਿਸ ਵਿੱਚ…
ਖੰਨਾ, ਲੁਧਿਆਣਾ, 18 ਜਨਵਰੀ: ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸ਼ੁਰੂ ਕੀਤੀ ਗਈ ਲੋਕ-ਹਿਤੈਸ਼ੀ ਪਹਿਲਕਦਮੀ “ਪੁਲਿਸ ਸਮਾਧਾਨ ਕੈਂਪ” ਨੇ ਆਮ ਲੋਕਾਂ ਦਾ ਭਰੋਸਾ ਜਿੱਤ ਲਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਜਨਤਾ ਨੂੰ ਨਿਆਂ ਤੱਕ ਆਸਾਨ, ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚ ਮੁਹੱਈਆ ਕਰਵਾਉਣਾ ਹੈ। ਇੱਕ ਛੱਤ ਹੇਠ ਸਾਰੇ ਅਧਿਕਾਰੀਆਂ ਦੀ ਮੌਜੂਦਗੀ, ਸਮਾਂਬੱਧ ਕਾਰਵਾਈ ਅਤੇ ਤੁਰੰਤ ਫੈਸਲਿਆਂ ਨੇ ਖੰਨਾ ਪੁਲਿਸ ਦੀ ਛਵੀ ਨੂੰ ਨਵੀਂ ਦਿਸ਼ਾ ਦਿੱਤੀ ਹੈ।ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਇਸ ਪਹਿਲਕਦਮੀ ਹੇਠ ਹੁਣ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਲਈ ਵੱਖ-ਵੱਖ ਥਾਣਿਆਂ ਅਤੇ ਪੁਲਿਸ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਂਦੇ। ਸਮਾਧਾਨ ਕੈਂਪ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ, ਵੱਖ-ਵੱਖ…
ਚੰਡੀਗੜ੍ਹ 18 ਜਨਵਰੀ :ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ।ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ।*30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ*ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ,…
ਅੰਮ੍ਰਿਤਸਰ (ਪੰਜਾਬ), 18 ਜਨਵਰੀ, 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਅਨਾਜ ਮੰਡੀ (ਦਾਣਾ ਮੰਡੀ) ਦੇ ਆਪਣੇ ਦੌਰੇ ਦੌਰਾਨ ਮਜੀਠਾ ਹਲਕੇ ਵਿੱਚ 11.32 ਕਰੋੜ ਰੁਪਏ ਦੇ ਪੇਂਡੂ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਮੀਡੀਆ ਅਤੇ ਸਥਾਨਕ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ‘ਤੇ 9.94 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦੋਂ ਕਿ ਉਨ੍ਹਾਂ ਦੇ ਰੱਖ-ਰਖਾਅ ਲਈ 1.38 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਜੈਕਟ ਤਹਿਤ, ਸੰਪਰਕ ਨੂੰ ਬਿਹਤਰ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਲਗਭਗ 43 ਕਿਲੋਮੀਟਰ ਪੇਂਡੂ…
ਜਲੰਧਰ, 18 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜਲੰਧਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਦੀ ਅਗਵਾਈ ਹੇਠ 20 ਜਨਵਰੀ 2026 ਨੂੰ ਸਵੇਰੇ 9 ਵਜੇ ਤੋਂ ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਵਿਸ਼ੇਸ਼ ਰੋਜ਼ਗਾਰ ਮੇਲਾ ਅਤੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਮੇਲੇ ਦੀਆਂ ਤਿਆਰੀਆਂ ਸਬੰਧੀ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੀਲਮ ਮਹੇ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿਖੇ ਪ੍ਰਿੰਸੀਪਲ ਏਕਤਾ ਖੋਸਲਾ ਨਾਲ ਮੀਟਿੰਗ ਕੀਤੀ।ਇਸ ਰੋਜ਼ਗਾਰ ਮੇਲੇ ਦੀ ਵਿਲੱਖਣਤਾ ਇਹ ਹੈ ਕਿ ਇਹ ਰੋਜ਼ਗਾਰ ਮੇਲਾ ਕੇਵਲ ਲੜਕੀਆਂ/ ਮਹਿਲਾਵਾਂ ਲਈ ਲਗਾਇਆ ਜਾ ਰਿਹਾ ਹੈ,…

