- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 18 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨੂੰ ਪਿੰਡ ਮਹਿੰਦਪੁਰ, ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਵਿਖੇ 36 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।ਸੰਤ ਸਮਾਜ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਉਕਤ ਜ਼ਮੀਨ ਦੀ ਨਿਸ਼ਾਨਦੇਹੀ ਦੇ ਮਸਲੇ ਨੂੰ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ ਸੀ। ਜਿਸ ’ਤੇ ਸ਼੍ਰੀ ਗੜ੍ਹੀ ਇਥੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ, ਬਾਬੇ ਜੋੜੇ, ਰਾਏਪੁਰ ਰਸੂਲਪੁਰ ਵਿਖੇ ਪਹੁੰਚੇ ਸਨ, ਜਿਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਸੰਤ ਸਮਾਜ ਦੀ ਗੱਲ ਨੂੰ ਬੜੇ ਗਹੁ ਨਾਲ ਸੁਣਿਆ…
ਜਲੰਧਰ, 18 ਜਨਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੰਤ ਸਮਾਜ ਨੂੰ ਪਿੰਡ ਮਹਿੰਦਪੁਰ, ਤਹਿਸੀਲ ਨੰਗਲ ਜ਼ਿਲ੍ਹਾ ਰੂਪਨਗਰ ਵਿਖੇ 36 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਸਲਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।ਸੰਤ ਸਮਾਜ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਉਕਤ ਜ਼ਮੀਨ ਦੀ ਨਿਸ਼ਾਨਦੇਹੀ ਦੇ ਮਸਲੇ ਨੂੰ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ ਸੀ। ਜਿਸ ’ਤੇ ਸ਼੍ਰੀ ਗੜ੍ਹੀ ਇਥੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ, ਬਾਬੇ ਜੋੜੇ, ਰਾਏਪੁਰ ਰਸੂਲਪੁਰ ਵਿਖੇ ਪਹੁੰਚੇ ਸਨ, ਜਿਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਸੰਤ ਸਮਾਜ ਦੀ ਗੱਲ ਨੂੰ ਬੜੇ ਗਹੁ ਨਾਲ ਸੁਣਿਆ…
ਡਰੋਲੀ ਕਲਾਂ ‘ਚ ਪੁਲਿਸ ਮੁਕਾਬਲਾ: ਮੁਕਾਬਲੇ ਦੌਰਾਨ ਕਤਲ ਮਾਮਲੇ ‘ਚ ਦੋ ਨਿਸ਼ਾਨੇਬਾਜ਼ ਜ਼ਖਮੀ ● ਦੋ ਪਿਸਤੌਲ (.32 ਬੋਰ), 3 ਜ਼ਿੰਦਾ ਕਾਰਤੂਸ, 3 ਖਾਲੀ ਖੋਲ ਤੇ ਅਪਰਾਧ ‘ਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਜਲੰਧਰ, 18 ਜਨਵਰੀ : ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 16 ਜਨਵਰੀ, 2026 ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇੜੇ ਵਾਪਰੀ ਕਤਲ ਦੀ ਘਟਨਾ, ਜਿਸ ਵਿੱਚ ਕੇਸਰ ਧਾਮੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ, ਦੇ ਸਬੰਧ ਵਿੱਚ ਥਾਣਾ ਆਦਮਪੁਰ ਵਿਖੇ ਇੱਕ ਮੁਕਦਮਾ ਨੰਬਰ 08 ਮਿਤੀ 16.01.2026 ਨੂੰ ਧਾਰਾ 103, 3(5)ਬੀ.ਐਨ.ਐਸ., 25-54-59 ਅਸਲਾ ਐਕਟ ਅਧੀਨ ਦਰਜ ਕੀਤਾ ਗਿਆ ਸੀ ਅਤੇ…
ਲੁਧਿਆਣਾ, 17 ਜਨਵਰੀ 2026:. ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ *“ਯੁੱਧ ਨਸ਼ਿਆਂ ਵਿਰੁੱਧ”* ਮੁਹਿੰਮ ਦੇ ਤਹਿਤ *17 ਜਨਵਰੀ 2026* ਨੂੰ ਪੂਰੇ *ਕਮਿਸ਼ਨਰੇਟ ਲੁਧਿਆਣਾ* ਖੇਤਰ ਵਿੱਚ ਇੱਕ *ਕੋਰਡਨ ਐਂਡ ਸਰਚ ਆਪਰੇਸ਼ਨ (CASO)* ਚਲਾਇਆ ਗਿਆ। ਇਹ ਰਾਜ ਪੱਧਰੀ ਅਭਿਆਨ ਨਸ਼ਿਆਂ ਦੀ ਵਿਕਰੀ ’ਤੇ ਨਕੇਲ ਕਸਣ, ਨਸ਼ਾ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਨਾਲ ਜੁੜੇ ਅਪਰਾਧੀਆਂ ਦੀ ਗਿਰਫ਼ਤਾਰੀ ਦੇ ਮਕਸਦ ਨਾਲ ਕੀਤਾ ਗਿਆ। ਇਹ ਆਪਰੇਸ਼ਨ ਬਹੁਤ ਹੀ ਸੁਚੱਜੀ ਯੋਜਨਾ ਅਤੇ ਪੇਸ਼ੇਵਰ ਢੰਗ ਨਾਲ ਅਮਲ ਵਿੱਚ ਲਿਆਇਆ ਗਿਆ, ਜਿਸ ਦੌਰਾਨ ਕਮਿਸ਼ਨਰੇਟ ਖੇਤਰ ਵਿੱਚ ਪੇਸ਼ੇਵਰ ਤੌਰ ’ਤੇ ਚਿੰਨ੍ਹਿਤ ਕੀਤੇ ਗਏ *16 ਨਸ਼ਾ ਹਾਟਸਪਾਟਸ* ’ਤੇ ਧਿਆਨ ਕੇਂਦ੍ਰਿਤ ਕੀਤਾ ਗਿਆ। ਇਸ ਅਭਿਆਨ ਲਈ ਕਰੀਬ *500 ਪੁਲਿਸ…
ਬਰਨਾਲਾ, 17 ਜਨਵਰੀ 2025:ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ। ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ…
ਲੁਧਿਆਣਾ, 17 ਜਨਵਰੀ (000) – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆl ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਵੱਖ-ਵੱਖ ਪਿੰਡਾਂ, ਕਸਬਿਆਂ ‘ਤੇ ਸ਼ਹਿਰਾਂ ਅੰਦਰ ਵਿਕਾਸ ਦੇ ਕੰਮ ਜ਼ੰਗੀ ਪੱਧਰ ‘ਤੇ ਸ਼ੁਰੂ ਕਰਵਾਏ ਜਾ ਰਹੇ ਹਨ ਉਥੇ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਨਗਰ ਕੌਂਸਲ ਸਾਹਨੇਵਾਲ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਪ੍ਰੋਜੈਕਟਾਂ ਲਈ ਲਈ ਵੀ ਕਰੀਬ 86.78 ਲੱਖ ਰੁਪਏ ਦੀਆਂ ਗਰਾਂਟਾ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ…
ਚੰਡੀਗੜ੍ਹ, 17 ਜਨਵਰੀ:ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ।ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ ਭਾਰਤ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨਿਰਯਾਤ ਸਬੰਧੀ ਤਿਆਰੀ ਦਾ ਮੁਲਾਂਕਣ ਕਰਨ ਲਈ ਵਿਕਸਤ ਕੀਤਾ ਗਿਆ ਹੈ। ਇਸ ਢਾਂਚੇ ਤਹਿਤ ਚਾਰ ਮੁੱਖ ਥੰਮ੍ਹਾਂ – ਨੀਤੀ ਢਾਂਚਾ, ਵਪਾਰਕ ਵਾਤਾਵਰਣ, ਨਿਰਯਾਤ ਈਕੋਸਿਸਟਮ ਅਤੇ ਨਿਰਯਾਤ ਵਿੱਚ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ ਸੰਸਥਾਗਤ ਸਮਰੱਥਾ, ਖੋਜ ਅਤੇ ਵਿਕਾਸ ਬੁਨਿਆਦੀ ਢਾਂਚਾ,…
ਚੰਡੀਗੜ੍ਹ/ਮਾਲੇਰਕੋਟਲਾ, 17 ਜਨਵਰੀ: ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ ਰਹਿਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸਤਿਗੁਰੂ ਉਦੇ ਸਿੰਘ ਜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ…
ਚੰਡੀਗੜ੍ਹ, 17 ਜਨਵਰੀ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਛੇੜਛਾੜ ਵਾਲੇ ਵੀਡੀਓ ਨਾਲ ਸਬੰਧਤ ਮਾਮਲੇ ਵਿੱਚ ਅਦਾਲਤ ਦੁਆਰਾ ਫੋਰੈਂਸਿਕ ਰਿਪੋਰਟ ਦੇ ਅਧਾਰ ‘ਤੇ ਜਾਰੀ ਕੀਤੇ ਹੁਕਮਾਂ ‘ਤੇ ਸ਼ੱਕ ਜਤਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿੰਦਾ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਪੁਲਿਸ ਦੀ ਫੋਰੈਂਸਿਕ ਰਿਪੋਰਟ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਮੁੱਦਾ ਹੁਣ ਸਿਆਸੀ ਅਸਹਿਮਤੀ ਤੋਂ ਕਿਤੇ ਅੱਗੇ ਵਧ ਚੁੱਕਾ ਹੈ ਅਤੇ ਇਹ ਸਿੱਧੇ ਤੌਰ ‘ਤੇ ਅਦਾਲਤੀ ਹੁਕਮਾਂ ਨੂੰ…
ਨਵੀਂ ਦਿੱਲੀ, 18 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ…

