- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 10 ਜਨਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਵਾਸਲ ਐਜੂਕੇਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ ਤਹਿਤ ਖੇਡੇ ਗਏ ਕ੍ਰਿਕਟ ਦੇ ਵੱਖ-ਵੱਖ ਰੋਮਾਂਚਕ ਮੈਚਾਂ ਵਿੱਚ ਖਿਡਾਰੀਆਂ ਵੱਲੋਂ ਬਿਹਤਰੀਨ ਖੇਡ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ। ਸੇਂਟ ਸੋਲਜਰ ਕਾਲਜ ਵਿਖੇ ਹੋਇਆ ਕ੍ਰਿਕਟ ਮੈਚ ਕੇ.ਐਮ.ਵੀ. ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਵਿੱਚ ਕੇ.ਐਮ.ਵੀ. ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ 18.1 ਓਵਰਾਂ ਵਿੱਚ ਸਾਰੀਆਂ ਵਿਕਟਾਂ ਗਵਾ ਕੇ 158 ਦੌੜਾਂ ਬਣਾਈਆਂ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਮਾ ਪਿੰਡ ਦੀ ਟੀਮ ਟੀਚੇ…
ਲੁਧਿਆਣਾ, 9 ਜਨਵਰੀ: ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ (ਐਨ.ਆਰ.ਐਲ.ਐਮ) ਦੇ ਤਹਿਤ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਸੁਧਾਰ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ (ਐਸ.ਐਚ.ਜੀ) ਦੀਆਂ ਮੈਂਬਰ, ਹੱਥ ਨਾਲ ਬੁਣੇ ਹੋਏ ਉੱਨੀ ਮਫਲਰ ਤਿਆਰ ਕਰਨ ਵਿੱਚ ਰੁੱਝੀਆਂ ਹੋਈਆਂ ਹਨ ਜੋ ਉਨ੍ਹਾਂ ਦੇ ਰਵਾਇਤੀ ਹੁਨਰ ਅਤੇ ਕਾਰੀਗਰੀ ਨੂੰ ਦਰਸਾਉਂਦੀਆਂ ਹਨ। ਰਾਸ਼ਟਰੀ ਪੇਂਡੂ ਆਜੀਵਿਕਾ ਮਿਸ਼ਨ ਦੀ ਟੀਮ ਤੋਂ ਸ਼੍ਰੀਮਤੀ ਹਰਸ਼ਾ ਸੋਨੀ ਅਤੇ ਨੀਲੇਸ਼ ਗੁਪਤਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਨੂੰ ਸਨਮਾਨ ਦੇ ਪ੍ਰਤੀਕ ਵਜੋਂ ਹੱਥਾਂ ਨਾਲ ਬੁਣੇ ਹੋਏ ਮਫਲਰਾਂ ਦਾ ਇੱਕ ਸੈੱਟ ਭੇਟ ਕੀਤਾ ਗਿਆ। ਦੋਵਾਂ ਅਧਿਕਾਰੀਆਂ ਦੁਆਰਾ ਇਸ ਪਹਿਲਕਦਮੀ ਦੀ ਬਹੁਤ ਪ੍ਰਸ਼ੰਸਾ ਕੀਤੀ। ਉਨ੍ਹਾਂ ਸਵੈ-ਸਹਾਇਤਾ…
ਖੰਨਾ, ਲੁਧਿਆਣਾ 09 ਜਨਵਰੀ: ਲੋਹੜੀ ਅਤੇ ਬਸੰਤ ਪੰਚਮੀ ਦੇ ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਜੋਤੀ ਯਾਦਵ ਬੈਂਸ ਨੇ ਪਤੰਗਬਾਜ਼ੀ ਦੌਰਾਨ ਪਲਾਸਟਿਕ ਡੋਰ, ਜਿਸਨੂੰ ਆਮ ਤੌਰ ‘ਤੇ ਚਾਈਨਾ ਡੋਰ ਕਿਹਾ ਜਾਂਦਾ ਹੈ, ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਕਾਨੂੰਨੀ ਤੌਰ ‘ਤੇ ਅਪਰਾਧ ਹੈ ਅਤੇ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ। ਇਸ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ। ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਚਾਈਨਾ ਡੋਰ ਕਾਰਨ…
ਲੁਧਿਆਣਾ, 9 ਜਨਵਰੀ (000) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੁਰੰਤ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਿਕਾਸ ਪ੍ਰਾਜੈਕਟ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ, ਖੇਡਾਂ, ਸਿਹਤ, ਨਗਰ ਨਿਗਮ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਹਨ,…
ਖੰਨਾ, ਲੁਧਿਆਣਾ, 8 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਅੱਜ ਜ਼ਮੀਨੀ ਪੱਧਰ ’ਤੇ ਵੱਡੇ ਬਦਲਾਅ ਲੈ ਕੇ ਆਈ ਹੈ। ਜਿੱਥੇ ਇੱਕ ਪਾਸੇ ਸਰਕਾਰੀ ਹਸਪਤਾਲਾਂ ਦੀ ਸੂਰਤ ਬਦਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਮਰੀਜ਼ਾਂ ਨੂੰ ਉੱਚ ਪੱਧਰੀ ਇਲਾਜ ਮੁਫ਼ਤ ਮਿਲ ਰਿਹਾ ਹੈ। ਇਸ ਸਿਹਤ ਕ੍ਰਾਂਤੀ ਦੀ ਇਕ ਸ਼ਾਨਦਾਰ ਮਿਸਾਲ ਖੰਨਾ ਦਾ ਸਰਕਾਰੀ ਹਸਪਤਾਲ ਬਣ ਕੇ ਸਾਹਮਣੇ ਆਇਆ ਹੈ, ਜਿੱਥੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਪਿਛਲੇ 9 ਮਹੀਨਿਆਂ ਦੌਰਾਨ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਵੱਲੋਂ ਦੂਰਬੀਨ (ਲੈਪ੍ਰੋਸਕੋਪਿਕ) ਤਰੀਕੇ ਨਾਲ ਪਿੱਤੇ ਦੀ ਪੱਥਰੀ ਦੇ 200…
ਚੰਡੀਗੜ੍ਹ, 8 ਜਨਵਰੀ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨੀ ਕੁਲਦੀਪ ਸਿੰਘ ਗਡਗੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਪੇਸ਼ ਹੁੰਦੇ ਹਨ ਤਾਂ ਉਹਨਾਂ ਦੇ ਸਪਸ਼ਟੀਕਰਨ ਨੂੰ ਸਾਰੇ ਚੈਨਲਾਂ ’ਤੇ ਲਾਈਵ ਟੈਲੀਕਾਸਟ ਕੀਤਾ ਜਾਵੇ।ਇਕ ਟਵੀਟ ਵਿਚ ਮੁੱਖ ਮੰਤਰੀ ਨੇ ਲਿਖਿਆ ਹੈ, ’’ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ…
ਹੁਸ਼ਿਆਰਪੁਰ, 8 ਜਨਵਰੀ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ…
ਚੰਡੀਗੜ੍ਹ 7 ਜਨਵਰੀ 2026- ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ।
ਮਾਲੇਰਕੋਟਲਾ 07 ਜਨਵਰੀ 2026- ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਦੀ ਅਜਾਦੀ ਖਾਤਰ ਸ਼ਹੀਦੀਆਂ ਪਾਉਣ ਵਾਲੇ 66 ਨਾਮਧਾਰੀ ਸਿੰਘਾਂ ਨੂੰ ਸਰਧਾਂਜਲੀ ਭੇਂਟ ਕਰਨ ਲਈ ਜ਼ਿਲਾ ਮਾਲੇਰਕੋਟਲਾ ਵਿਖੇ ਮਿਤੀ 17 ਜਨਵਰੀ, ਕੂਕਾ ਸ਼ਹੀਦੀ ਦਿਵਸ ਨੂੰ ਬਤੌਰ ਰਾਜ ਪੱਧਰੀ ਸਮਾਗਮ ਮਨਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਮਿਤੀ 17 ਜਨਵਰੀ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ,…
ਜਲੰਧਰ, 6 ਜਨਵਰੀ : ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਵਿੱਚ ਮਹੀਨੇ ਤੋਂ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਗਈ ।ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਡੀ.ਐਲ.ਐਸ.ਏ. ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਲਾਮਬੰਦ ਕਰਨਾ ਅਤੇ ਕਾਨੂੰਨੀ ਸਹਾਇਤਾ, ਮੁੜ ਵਸੇਬਾ ਸੇਵਾਵਾਂ ਅਤੇ ਆਮ…

