- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4: ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਫਾਈਨਲ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਇਆ ਜੌਹਰ
- ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਰਾਜ ਪੱਧਰੀ ਸਮਾਗਮ
- ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਸਬੰਧੀ ਦਾਅਵਾ ਗੁੰਮਰਾਹਕੁੰਨ
- ਨਸ਼ਾ ਮੁਕਤੀ ਮੋਰਚਾ ਅਤੇ ਪੁਲਿਸ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ, ਨਸ਼ੇ ਖ਼ਿਲਾਫ਼ ਰਣਨੀਤੀ ’ਤੇ ਕੀਤੀ ਚਰਚਾ
- ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ ਰੈਲੀ ਦੀ ਸਫਲ ਆਯੋਜਨ
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
Author: On Point Channel
“I’m a Newswriter, “I write about the trending news events happening all over the world.
ਜਲੰਧਰ, 6 ਜਨਵਰੀ: ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀਆਂ ਨੂੰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਟੀਮਾਂ…
ਜਲੰਧਰ, 6 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਥੇ ਜਲੰਧਰ ਕੁੰਜ ਸਥਿਤ ਮੇਅਰ ਦੀ ਰਿਹਾਇਸ਼ ਵਿਖੇ ਪਹੁੰਚ ਕੇ ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪ੍ਰਮਾਤਮਾ ਅੱਗੇ ਵਿਛੜੀ ਨੂੰ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਨੋਦ ਕੁਮਾਰ ਧੀਰ ਜੀ ਦੇ…
ਜਲੰਧਰ, 6 ਜਨਵਰੀ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਜਲੰਧਰ ਵਿੱਚ ਇੱਕ ਹੋਰ ਫੈਸਲਾਕੁੰਨ ਕਾਰਵਾਈ ਕੀਤੀ ਗਈ। ਜਲੰਧਰ ਨਗਰ ਨਿਗਮ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਰਾਜਨ ਨਗਰ ਵਿਖੇ ਨਸ਼ਾ ਤਸਕਰ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ।ਇਹ ਕਾਰਵਾਈ ਨਗਰ ਨਿਗਮ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ ਹੈ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਸੀ.ਪੀ-2 ਹਰਿੰਦਰ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਏ.ਸੀ.ਪੀ.ਪੱਛਮੀ ਆਤਿਸ਼ ਭਾਟੀਆ ਵੱਲੋਂ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕੀਤੀ ਗਈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਗੈਰ-ਕਾਨੂੰਨੀ ਉਸਾਰੀ ਨਰਿੰਦਰ ਕੁਮਾਰ ਉਰਫ਼ ਬਾਬਾ ਵਾਸੀ ਰਾਜਨ ਨਗਰ ਦੀ…
ਲੁਧਿਆਣਾ, 06 ਜਨਵਰੀ – ਜਲ ਸਪਲਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਬਿਹਤਰ ਬਣਾਉਣ ਵੱਲ ਇੱਕ ਕਦਮ ਵਧਾਉਂਦੇ ਹੋਏ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 8 ਅਧੀਨ ਵੈਸ਼ਨੋ ਕਲੋਨੀ ਵਿੱਚ ਇੱਕ ਨਵੀਂ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੌਂਸਲਰ ਅਮਨ ਬੱਗਾ ਖੁਰਾਨਾ, ਕੌਂਸਲਰ ਹਰਜਿੰਦਰ ਬਾਲੀ ਅਤੇ ਵੱਡੀ ਗਿਣਤੀ ਦੇ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ। ਵਿਧਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ 32 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਗੰਧਲਾ ਪਾਣੀ ਪੀਣ ਲਈ ਮਜਬੂਰ ਸਨ ਅਤੇ ਵਸਨੀਕਾਂ ਦੀਆਂ ਬੁਨਿਆਦੀ ਸਹੂਲਤਾਂ…
ਲੁਧਿਆਣਾ, 06 ਜਨਵਰੀ – ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਨਗਰ ਕੌਂਸਲ ਸਾਹਨੇਵਾਲ ਅਧੀਨ ਵਾਰਡ ਨੰ.2 ਵਿਖੇ ਨਵੇਂ ਪਾਰਕ ਦੇ ਨਿਰਮਾਣ ਕਾਰਜ਼ਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ, ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇੱਥੇ ਪਿਛਲੇ ਲੰਬੇ ਸਮੇਂ ਤੋਂ ਗੰਦੇ ਪਾਣੀ ਦੇ ਬਣੇ ਛੱਪੜ ਨੂੰ ਬੰਦ ਕਰਵਾ ਕੇ ਨਵਾਂ ਪਾਰਕ ਬਣਾਇਆ ਜਾ ਰਿਹਾ ਹੈ ਜਿਸਦੀ ਰਸਮੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੂਰੀ ਤਰਾਂ ਵਿਕਾਸ ਦੀਆਂ ਲੀਹਾਂ ‘ਤੇ ਚੱਲ ਰਿਹਾ ਹੈ ਜਿਸਦੇ ਤਹਿਤ ਪਿੰਡਾਂ, ਸ਼ਹਿਰਾ ਅਤੇ ਕਸਬਿਆ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ…
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ – ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ…
ਲੁਧਿਆਣਾ, 6 ਜਨਵਰੀ: ‘ਮਿਸ਼ਨ ਜੀਵਨੀ’, ਇੱਕ ਜ਼ਿਲ੍ਹਾ ਪੱਧਰੀ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਵਾਂ ਦੀ ਮੌਤ ਦਰ ਨੂੰ ਘਟਾਉਣਾ ਅਤੇ ਰੋਕਣਾ ਹੈ। ਇਸ ਮਿਸ਼ਨ ਨੂੰ ਅੱਜ ਪ੍ਰਸ਼ਾਸਨ ਦੁਆਰਾ ਰਸਮੀ ਤੌਰ ‘ਤੇ ਲਾਂਚ ਕੀਤਾ ਗਿਆ ਹੈ। ਮਿਸ਼ਨ ਜੀਵਨੀ ਨੀਤੀ ਦਸਤਾਵੇਜ਼ ਪੁਸਤਿਕਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੁਆਰਾ ਸਹਾਇਕ ਕਮਿਸ਼ਨਰ (ਯੂ.ਟੀ) ਪ੍ਰਗਤੀ ਵਰਮਾ, ਸਿਵਲ ਸਰਜਨ ਡਾ. ਰਮਨਦੀਪ ਕੌਰ, ਮੁੱਖ ਕਾਰਡੀਓਲੋਜਿਸਟ ਡਾ. ਬਿਸ਼ਵ ਮੋਹਨ, ਡੀ.ਐਫ.ਪੀ.ਓ ਡਾ. ਅਮਨਪ੍ਰੀਤ ਅਤੇ ਮਿਸ਼ਨ ਕੋਆਰਡੀਨੇਟਰ ਸ਼ਵੇਤਾ ਸ਼ਰਮਾ ਦੇ ਨਾਲ ਜਾਰੀ ਕੀਤੀ ਗਈ ਜਿਸ ਵਿੱਚ ਮਿਸ਼ਨ ਦੇ ਉਦੇਸ਼ਾਂ, ਲਾਗੂਕਰਨ ਢਾਂਚੇ ਅਤੇ ਹਿੱਸੇਦਾਰਾਂ ਦੀਆਂ ਭੂਮਿਕਾਵਾਂ ਦੀ ਰੂਪਰੇਖਾ ਦਿੱਤੀ ਗਈ ਹੈ। ਲਾਂਚ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ…
ਲੁਧਿਆਣਾ, 06 ਜਨਵਰੀ – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ”ਯੂਥ ਅਗੇਂਸਟ ਡਰੱਗਜ” ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ, ਸੈਮੀਨਾਰ, ਰੈਲੀਆਂ, ਪ੍ਰਚਾਰ ਸਮੱਗਰੀ ਆਦਿ ਰਾਹੀਂ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਸਮੇਤ…
ਜਲੰਧਰ, 5 ਜਨਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ, ਜਿਸ ਸਦਕਾ ਨਸ਼ਾ ਮੁਕਤ ਵਿਅਕਤੀ ਨਾ ਸਿਰਫ਼ ਸਿਹਤਮੰਦ ਜੀਵਨ ਸ਼ੈਲੀ ਵੱਲ ਵਾਪਸੀ ਕਰ ਰਹੇ ਹਨ, ਸਗੋਂ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਕੇ ਰੋਜ਼ਗਾਰ ਦੇ ਮੌਕੇ ਵੀ ਹਾਸਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਸ਼ੇਖੇ ਵਿਖੇ ਦਾਖ਼ਲ 8 ਨਸ਼ਾ ਪ੍ਰਭਾਵਿਤ ਮਰੀਜ਼ਾਂ ਨੂੰ ਢੁੱਕਵਾਂ ਇਲਾਜ, ਕਾਊਂਸਲਿੰਗ ਅਤੇ ਹੁਨਰ ਸਿਖ਼ਲਾਈ ਪ੍ਰਦਾਨ…
ਜਲੰਧਰ, 5 ਜਨਵਰੀ : ਜਲੰਧਰ ਦੇ ਖੇਡਾਂ ਅਤੇ ਚਮੜਾ ਉਦਯੋਗ ਨੂੰ ਵਿਸ਼ਵ ਭਰ ਵਿੱਚ ਮੁਕਾਬਲੇ ਦਾ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਜਲੰਧਰ ਵਿੱਚ ਇੱਕ ਐਕਸਟੈਂਸ਼ਨ ਸੈਂਟਰ ਖੋਲ੍ਹਣ ਲਈ ਐਮ.ਐਸ.ਐਮ.ਈ.-ਟੈਕਨਾਲੋਜੀ ਵਿਕਾਸ ਕੇਂਦਰ (ਪੀ.ਪੀ.ਡੀ.ਸੀ.), ਮੇਰਠ ਨਾਲ ਇੱਕ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਗਏ।ਪੰਜਾਬ ਦੇ ਉਦਯੋਗ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਖੇਡਾਂ ਦੇ ਨਿਰਮਾਣ ਸਬੰਧੀ ਭਾਗੀਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਇੱਕ ਇਤਿਹਾਸਕ ਦਿਨ ਹੈ ਕਿਉਂਜੋ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਹ ਕੇਂਦਰ ਇੱਥੇ ਖੋਲ੍ਹਿਆ ਜਾਵੇਗਾ, ਜੋ ਖੋਜ ਅਤੇ ਵਿਕਾਸ (ਆਰ ਐਂਡ…

