- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਦੇਸ਼ ਦੇ ਨੌਜਵਾਨਾਂ ਵਿੱਚ ਭਾਰਤ ਦੇ ਸੱਭਿਆਚਾਰ ਅਤੇ ਵਿਰਸੇ ਬਾਰੇ ਜਾਗਰੂਕਤਾ ਫੈਲਾਉਣ ਲਈ, ਸੱਭਿਆਚਾਰਕ ਮੰਤਰਾਲੇ ਨੇ ਆਪਣੇ ਜ਼ੋਨਲ ਸੱਭਿਆਚਾਰਕ ਕੇਂਦਰਾਂ (ਜ਼ੇਡਸੀਸੀ) ਰਾਹੀਂ ਰਾਸ਼ਟਰੀ ਸੱਭਿਆਚਾਰ ਉਤਸਵ (ਆਰਐਸਐਮ) ਦਾ ਆਯੋਜਨ ਕੀਤਾ ਜਿੱਥੇ ਪੂਰੇ ਭਾਰਤ ਤੋਂ ਲੋਕ ਇਨ੍ਹਾਂ ਮੇਲਿਆਂ ਦੌਰਾਨ ਵੱਡੀ ਗਿਣਤੀ ਵਿੱਚ ਕਲਾਕਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ। ਹੁਣ ਤੱਕ, ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਦੇਸ਼ ਵਿੱਚ 14 ਆਰਐਸਐਮ ਅਤੇ 4 ਜ਼ੋਨਲ ਪੱਧਰ ਆਰਐਸਐਮ ਕਰਵਾਏ ਗਏ ਹਨ।ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ‘ਰਾਸ਼ਟਰੀ ਸੱਭਿਆਚਾਰ…
ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਗਏ ਸਵਿਧਾਨ ਮੁਤਾਬਕ ਚੱਲੇਗਾ ਨਾ ਕਿ ਭਾਜਪਾ ਦੇ ਵਿਧਾਨ ਮੁਤਾਬਕ। ਆਪਣੇ ਬਮਿਆਲ ਦੌਰੇ ਦੌਰਾਨ ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਖਿਲਾਫ ਕੀਤੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅੱਜ ਅਸੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਗਏ ਸਵਿਧਾਨ ਅਨੁਸਾਰ ਹੀ ਸੰਵਿਧਾਨਿਕ ਅਤੇ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਹਾਂ ਉਹਨਾਂ ਦੇਸ਼ ਵਾਸੀਆਂ ਨੂੰ ਭਾਰਤ ਦੇ ਸੰਵਿਧਾਨ ਤੇ ਡੱਟ…
ਵੀਰਵਾਰ ਨੂੰ ਡੇਰਾ ਰਾਧਾ ਸੁਆਮੀ ਪ੍ਰਮੁੱਖ ਮੌਜੂਦਾ ਗੱਦੀਨਸ਼ੀਨ ਗੁਰਿੰਦਰ ਸਿੰਘ ਢਿੱਲੋਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਹੈ ਜਿਸ ਨੇ ਪੰਜਾਬ ਦੇ ਸਿਆਸੀ ਅਤੇ ਧਾਰਿਮਿਕ ਹਲਕਿਆਂ ’ਚ ਭੁਚਾਲ ਲੈ ਆਂਦਾ ਹੈ। ਇਸ ਮੌਕੇ ਅਕਾਲੀ ਆਗੂ ਸੁਰਜੀਤ ਰੱਖੜਾ ਵੀ ਮੌਜੂਦ ਰਹੇ। ਹਾਲਾਂਕਿ ਇਸ ਬੰਦ ਕਮਰਾ ਮੀਟਿੰਗ ਦੇ ਵੇਰਵੇ ਤਾਂ ਫਿਲਹਾਲ ਬਾਹਰ ਨਹੀਂ ਆ ਸਕੇ ਹਨ ਪਰ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਸ਼ਬਦੀ ਹਮਲਿਆਂ ਦਾ ਸ਼ਿਕਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਉਹ ਵੀ ਉਸ ਵਕਤ ਜਦੋਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀਆਂ ਜੱਥੇਦਾਰ ਵੱਜੋਂ ਸੇਵਾਵਾਂ ਤੇ ਰੋਕ ਲਈ ਹੋਈ ਹੈ, ਨੂੰ ਕਾਫੀ ਅਹਿਮ…
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ…
ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ।ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਖਿਮਾ ਜਾਚਨਾ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਪੰਥਕ ਪਰੰਪਰਾਵਾਂ ਸੇਵਾ ਕਰਨ ਦਾ ਆਦੇਸ਼ ਕੀਤਾ। ਐਡਵੋਕੇਟ ਧਾਮੀ ਨੂੰ ਲਗਾਈ ਗਈ ਸੇਵਾ ਵਿੱਚ ਇੱਕ ਦਿਨ ਵਾਸਤੇ ਇੱਕ ਘੰਟਾ ਜੋੜਾ ਘਰ ਅਤੇ ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ…
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174…
ਪੰਜਾਬ ਸਰਕਾਰ ਨੇ ਸਾਲ 2024 ਦੀ ਸੈਰ-ਸਪਾਟੇ ਦੀ ਉੱਨਤੀ ਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵੱਖ-ਵੱਖ ਸਥਾਨਾਂ/ਸੈਰ-ਸਪਾਟਾ ਸਥਾਨਾਂ ‘ਤੇ ਪਾਰਕਿੰਗ, ਜਨਤਕ ਸਹੂਲਤਾਂ, ਸੁੰਦਰੀਕਰਨ ਕਾਰਜ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸੌਂਦ ਨੇ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਟੂਰਿਜ਼ਮ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੰਬਈ, ਨਵੀਂ ਦਿੱਲੀ, ਪਟਨਾ, ਅਹਿਮਦਾਬਾਦ, ਅੰਮ੍ਰਿਤਸਰ ਅਤੇ ਜੈਪੁਰ ਆਦਿ ਥਾਵਾਂ ‘ਤੇ ਵੱਖ-ਵੱਖ ਵਪਾਰਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕੀਤੀ। ਵਿਭਾਗ ਨੇ 24-28 ਜਨਵਰੀ 2024 ਤੱਕ ਮੈਡ੍ਰਿਡ ਅਤੇ 5-7 ਮਾਰਚ 2024 ਤੱਕ ਆਈ.ਟੀ.ਬੀ. ਬਰਲਿਨ ਵਿੱਚ ਵੀ ਹਿੱਸਾ ਲਿਆ।ਉਨ੍ਹਾਂ ਦੱਸਿਆ ਕਿ ਨਿਧੀ ਪਲੱਸ ਪੋਰਟਲ ‘ਤੇ ਨਵੰਬਰ ਮਹੀਨੇ…
ਜੰਮੂ-ਕਸ਼ਮੀਰ ‘ਚ ਬੀਤੀ ਦਿਨੀਂ ਨੂੰ ਇਕ ਹਾਦਸਾ ਪੁੰਛ ’ਚ ਕੰਟਰੋਲ ਰੇਖਾ ਨੇੜੇ 150 ਫ਼ੁਟ ਡੂੰਘੀ ਖੱਡ ‘ਚ ਫ਼ੌਜ ਦਾ ਇਕ ਵਾਹਨ ਡਿੱਗਣ ਕਾਰਨ ਫੌਜ ਦੇ ਕਈ ਜਵਾਨ ਸ਼ਹੀਦ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਪੋਸਟ ਕਰ ਕੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ‘‘ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਖੇ LOC ਨੇੜੇ ਮਰਾਠਾ ਰੈਜੀਮੈਂਟ ਦੇ ਫੌਜੀ ਜਵਾਨਾਂ ਨਾਲ ਭਰੀ ਇੱਕ ਆਰਮੀ ਵੈਨ ਡੂੰਘੀ ਖੱਡ ’ਚ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ। ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਤੇ ਪਿੱਛੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ, ਨਾਲ ਹੀ ਜ਼ਖ਼ਮੀ ਤੇ…
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੁਧਵਾਰ ਨੂੰ ਦੋੋਸ਼ ਲਾਇਆ ਕਿ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫ਼ਤਾਰ ਕਰਨ ਦੀ ਸਾਜ਼ਸ਼ ਰਚੀ ਜਾ ਰਹੀ ਹੈ ਅਤੇ ਆਤਿਸ਼ੀ ਨੂੰ ਆਗਾਮੀ ਦਿਨਾਂ ਦੌਰਾਨ ਕਿਸੇ ‘ਫ਼ਰਜ਼ੀ’ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ਪਲੈਟਫ਼ਾਰਮ ਐਕਸ ਉਤੇ ਕੀਤੀ ਇਕ ਪੋਸਟ ਵਿਚ ਕਹੀ ਹੈ। ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਭਾਜਪਾ ਇਨ੍ਹਾਂ ਦੋਵਾਂ ਯੋਜਨਾਵਾਂ ਤੋਂ ਘਬਰਾ ਗਈ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਆਤਿਸ਼ੀ ਨੂੰ ਆਉਣ ਵਾਲੇ ਦਿਨਾਂ ਵਿਚ ਇਕ ‘ਫ਼ਰਜ਼ੀ’ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਅਪਣੀ ਪੋਸਟ ਵਿਚ ਕਿਹਾ, “ਉਹ ਮਹਿਲਾ ਸਨਮਾਨ…

