- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਖਨੌਰੀ ਬਾਰਡਰ ’ਤੇ 21 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਘੁੱਟ ਘੁੱਟ ਪਾਣੀ ਪੀ ਕੇ ਉਨ੍ਹਾਂ ਨੇ ਆਪਣਾ ਮਰਨ ਵਰਤ ਜਾਰੀ ਰੱਖਿਆ ਹੋਇਆ ਹੈ। ਉੱਥੇ ਹੀ ਹੁਣ ਭਲਕੇ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸੰਯੁਕਤ ਕਿਸਾਨ ਮੋਰਚੇ ਸਿਆਸੀ ਵੱਲੋਂ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਮਗਰੋਂ ਸ਼ਾਮੀ 7 ਵਜੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਮੰਗਾਂ ਸਬੰਧੀ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਐਲਾਨ ਕੀਤਾ ਗਿਆ…
ਖਨੌਰੀ ਬਾਰਡਰ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਅੱਜ ਖਨੌਰੀ ਬਾਰਡਰ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ। ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ।…
ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ (ਡੀ) ਤਰਨ ਤਾਰਨ ਵੱਲੋਂ ਨਸ਼ੇ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਵੱਲੋਂ ਸਰਚ ਅਪਰੇਸ਼ਨ ਦੌਰਾਨ ਪਿੰਡ ਬੁਰਜ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਬੁਰਜ ਦੇ ਖੇਤਾਂ ’ਚ ਇੱਕ ਡਰੋਨ ਖੇਤ ਵਿਚ ਪਿਆ ਹੈ। ਜਿਸ ’ਤੇ ਥਾਣਾ ਸਰਾਏ ਅਮਾਨਤ ਖਾਂ ਨੇ ਮੌਕੇ ’ਤੇ ਪਹੁੰਚਕੇ ਇੱਕ ਡਰੋਨ ਨੂੰ ਆਪਣੇ ਕਬਜ਼ੇ ’ਚ…
ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਮੋਗਾ ਵਿਧਾਇਕ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਕੀਤਾ ਗਿਆ। ਇਸ ਮੌਕੇ ਉਹਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਚੱਜੀ ਅਤੇ ਸੁਯੋਗ ਅਗਵਾਈ ਹੇਠ ਮੋਗਾ ਵਿਖੇ ਆਧੁਨਿਕ ਸੁੱਖ ਸੁਵਿਧਾਵਾਂ ਨਾਲ ਲੈਸ ਸਕੂਲਾਂ ਦੀ ਉਸਾਰੀ ਕੀਤੀ ਗਈ ਹੈ। ਜਿਸ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਵਿਖੇ 93 ਲੱਖ 69 ਹਜ਼ਾਰ…
ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਮਿੱਟੀ ਪਰਖ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਅਤੇ ਲੰਬੀ ਦੂਰੀ ਦੀ ਯਾਤਰਾ ਤੋਂ ਬਿਨਾਂ ਕਿਫਾਇਤੀ ਜਾਂਚ ਦੀ ਪੇਸ਼ਕਸ਼ ਕਰਨ ਦੇ ਯਤਨ ਵਜੋਂ ਲੁਧਿਆਣਾ ਵਿੱਚ 55 ਪਿੰਡ ਪੱਧਰੀ ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਸਥਾਪਤ ਕੀਤੀਆਂ ਜਾਣਗੀਆਂ।ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਲੁਧਿਆਣਾ ਵਿੱਚ 11 ਖੇਤੀਬਾੜੀ ਬਲਾਕ ਹਨ ਅਤੇ ਹਰੇਕ ਬਲਾਕ ਵਿੱਚ ਪੰਜ ਪ੍ਰਯੋਗਸ਼ਾਲਾਵਾਂ ਸਥਾਪਤ ਕੀਤੀਆਂ ਜਾਣਗੀਆਂ। ਸਹਿਕਾਰਤਾ ਵਿਭਾਗ ਪਿੰਡ ਪੱਧਰੀ ਉੱਦਮੀਆਂ (ਵੀ.ਐਲ.ਈਜ਼) ਨੂੰ ਨਿਯੁਕਤ ਕਰੇਗਾ ਜੋ ਆਪਣੇ-ਆਪਣੇ ਖੇਤਰਾਂ ਤੋਂ ਮਿੱਟੀ ਦੇ ਨਮੂਨੇ ਇਕੱਠੇ ਕਰਨਗੇ। ਬਿਨੈਕਾਰਾਂ ਨੇ ਵਿਗਿਆਨ ਪਿਛੋਕੜ ਦੇ ਨਾਲ ਘੱਟੋ-ਘੱਟ 10ਵੀਂ ਜਮਾਤ ਪੂਰੀ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਪਿੰਡ ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ ਮਹਾਂਪੁਰਖਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਬਾਬਾ ਦੀਪਕ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਸੰਗਤ ਨਾਲ ਵਿਚਾਰ ਚਰਚਾ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪੰਜਾਬ ਦੇ ਵੱਡੇ ਭਾਗ ਹਨ ਕਿ ਇਸ ਧਰਤੀ ’ਤੇ ਕਈ ਸੰਤਾਂ ਮਹਾਂਪੁਰਖਾਂ ਨੇ ਜਨਮ…
ਐਸਕੇਐਮ ਨੋਨ ਪੋਲੀਟੀਕਲ ਜਥੇਬੰਦੀ ਵੱਲੋਂ ਸ਼ੰਬੂ ਤੇ ਖਨੋਰੀ ਬਾਰਡਰ ਦੇ ਉੱਪਰ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਲੇਕਿਨ ਕੇਂਦਰ ਸਰਕਾਰ ਵੱਲੋਂ ਹਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ । ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ।…
ਅੰਮ੍ਰਿਤਸਰ, ਪੰਜਾਬ ਦੇ ਇਸਲਾਮਾਬਾਦ ਪੁਲਸ ਸਟੇਸ਼ਨ ਨੇੜੇ ਅੱਜ ਤੜਕੇ ਇੱਕ ਜ਼ੋਰਦਾਰ ਸ਼ੱਕੀ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤੜਕੇ ਕਰੀਬ 3 ਵਜੇ ਇਲਾਕੇ ਦੇ ਲੋਕਾਂ ਨੇ ਇਸ ਧਮਾਕੇ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਡਰ ਗਏ। ਇਸਲਾਮਾਬਾਦ ਥਾਣੇ ਦੇ ਅਧਿਕਾਰੀ ਜਸਬੀਰ ਸਿੰਘ ਨੇ ਦੱਸਿਆ ਕਿ ਅਸੀਂ ਵੀ ਆਵਾਜ਼ ਸੁਣੀ, ਪਰ ਥਾਣੇ ਅੰਦਰ ਕੋਈ ਧਮਾਕਾ ਨਹੀਂ ਹੋਇਆ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਧਮਾਕਾ ਕਿੱਥੇ ਹੋਇਆ? ਇਸ ਧਮਾਕੇ ਦੀ ਜ਼ਿੰਮੇਵਾਰੀ ਗੈਂਗਸਟਰ ਜੀਵਨ ਫੌਜੀ ਨੇ ਲਈ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਧਮਾਕਾ ਕਰੀਬ 3 ਵਜੇ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ…
ਨਿਊਜ਼ ਡੈਸਕ: ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਓਨਟਾਰੀਓ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌ.ਤ ਹੋ ਗਈ ਹੈ। ਹਾਸਿਲ ਜਾਣਕਾਰੀ ਅਨੁਸਾਰ ਓਨਟਾਰੀਓ ‘ਚ ਲੋਂਗ ਲੇਕ ਹਾਈਵੇਅ 11 ‘ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ।ਇਸ ਹਾਦਸੇ ਵਿੱਚ ਟਰੱਕ ਦੇ ਪਿੱਛੇ ਬੈਠੇ ਦੋ ਨੌਜਵਾਨਾਂ ਦੀ ਜਾ.ਨ ਬਚ ਗਈ ਹੈ। ਫਿਲਹਾਲ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿ.ਤਕ ਦੀ ਪਛਾਣ ਜਸਵਿੰਦਰ ਸਿੰਘ ਜੱਸੀ ਵਾਸੀ ਪਟਿਆਲਾ ਵਜੋਂ ਹੋਈ ਹੈ, ਜਦੋਂਕਿ ਦੂਜੇ…
ਸਰਕਾਰ ਨੇ ਲੋਕ ਸਭਾ ‘ਚ ‘ਵਨ ਨੇਸ਼ਨ ਵਨ ਇਲੈਕਸ਼ਨ’ ਪੇਸ਼ ਕੀਤਾ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਹ ਬਿੱਲ ਪੇਸ਼ ਕੀਤਾ ਹੈ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਹੁਣ ਲੋਕ ਸਭਾ ‘ਚ ਇਸ ‘ਤੇ ਬਹਿਸ ਹੋ ਰਹੀ ਹੈ। ਕਾਂਗਰਸ ਨੇ ਇਸ ਬਿੱਲ ਨੂੰ ਸੰਘੀ ਢਾਂਚੇ ‘ਤੇ ਹਮਲਾ ਕਰਾਰ ਦਿੱਤਾ ਹੈ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਧਰਮਿੰਦਰ ਯਾਦਵ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ। ਸਪਾ ਸੰਸਦ ਮੈਂਬਰ ਨੇ ਕਿਹਾ ਕਿ ਸੰਘੀ ਢਾਂਚੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਬਿੱਲ ਨੂੰ ਕਾਨੂੰਨ ਬਣਾ ਕੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ…

