- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
Author: Pushminder Sidhu
ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਚੰਡੀਗੜ੍ਹ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਇੰਜੀਨੀਅਰਿੰਗ ਕਾਲਜ (PEC) ‘ਚ ਹਾਲ ਹੀ ‘ਚ ਲਾਗੂ ਕੀਤੇ ਗਏ 3 ਨਵੇਂ ਕ੍ਰਿਮੀਨਲ ਕਾਨੂੰਨਾਂ ਨੂੰ ਲੈ ਕੇ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਆਉਣ ਨਾਲ ਲੱਗਦਾ ਹੈ ਕਿ ਉਹ ਆਪਣਿਆਂ ਵਿਚਕਾਰ ਆ ਗਏ ਹਨ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਤਿੰਨ ਕਾਨੂੰਨ ਲਾਗੂ ਹੋਣ ‘ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ 1857 ਦੀ ਕ੍ਰਾਂਤੀ ਦੇ ਠੀਕ 3 ਸਾਲ ਬਾਅਦ 1860 ‘ਚ ਅੰਗਰੇਜ਼ ਹਕੂਮਤ ਇੰਡੀਅਨ ਪੈਨਲ ਕੋਡ ਲੈ ਕੇ ਆਈ ਸੀ। ਉਸ ਤੋਂ ਬਾਅਦ ਇੰਡੀਅਨ ਐਵੀਡੈਂਸ ਐਕਟ ਆਇਆ…
ਬੁੱਢੇ ਨਾਲੇ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਐਨਜੀਓ ਮੈਂਬਰਾਂ ਅਤੇ ਰੰਗਾਈ ਉਦਯੋਗ ਦਰਮਿਆਨ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ 3 ਦਸੰਬਰ ਨੂੰ ਕਾਲਾ ਪਾਣੀ ਕਾ ਮੋਰਚਾ ਦੀ ਟੀਮ ਵੱਲੋਂ ਤਾਜਪੁਰ ਰੋਡ ਸਥਿਤ ਸੀ.ਈ. ਉੱਤੇ ਛਾਪਾ ਮਾਰਨ ਕਾਰਨ ਲੁਧਿਆਣਾ ਦੇ ਕਈ ਇਲਾਕੇ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਏ ਹਨ। ਕਾਲੇ ਪਾਣੀ ਦਾ ਮੋਰਚਾ ਟੀਮ ਵੱਲੋਂ ਅੱਜ ਤਾਜਪੁਰ ਰੋਡ ਸਥਿਤ CETP ਦਾ ਡਿਸਚਾਰਜ ਬੰਦ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਜਿਸ ਦੇ ਜਵਾਬ ‘ਚ ਡਾਇੰਗ ਇੰਡਸਟਰੀ ਨੇ ਵੱਡੀ ਗਿਣਤੀ ‘ਚ ਮੁਲਾਜ਼ਮ ਇਕੱਠੇ ਹੋ ਗਏ ਹਨ। ਇਸ ਨਾਲ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਸਖ਼ਤ ਪ੍ਰਬੰਧ…
ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਬਾਰੇ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵੀ ਇਸੇ ਸਥਾਨ ‘ਤੇ ਤਲਬ ਹੋਏ। ਉਨ੍ਹਾਂ ਦੀ ਸਰਕਾਰ ਨੇ ਵਿਅਕਤੀਗਤ ਗਲਤੀਆਂ ਕੀਤੀਆਂ ਪੰਥਕ ਨਹੀਂ। ਸਿੱਖ ਖ਼ਾਲਸਾ ਰਾਜ ‘ਤੇ ਮਾਣ ਇਸ ਲਈ ਨਹੀਂ ਕਰਦਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੋਨੇ ਨਾਲ ਮੜਿਆ ਹੋਇਆ ਹੈ। ਜੇ ਸੋਨਾ ਨਾ ਵੀ ਮੜਿਆ ਹੁੰਦਾ ਤਾਂ ਵੀ ਇਸ ਦੀ ਅਹਿਮੀਅਤ ਓਨੀ ਹੋਣੀ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿਚ ਹਰ ਧਰਮ ਦੇ ਅਧਿਕਾਰਾਂ ਦਾ ਮਾਣ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਇਹ ਵਿਧਾਨ ਹੈ, ਕਿਸੇ ਕੌਮ…
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਤਿਹਾਸਕ ਫਸੀਲ ਤੋਂ ਸੰਗਤ ਦੇ ਰੂ-ਬ-ਰੂ ਹੁੰਦਿਆਂ ਸਾਬਕਾ ਕੈਬਨਿਟ ਮੰਤਰੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਿੱਧੇ ਸਵਾਲ ਕੀਤੇ ਗਏ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਗੁਨਾਹ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਜਥੇਦਾਰ ਸਾਹਿਬ ਵੱਲੋਂ ਸਬੂਤ ਪੇਸ਼ ਕਰਨ ‘ਤੇ ਉਹ ਘਿਰ ਗਏ। ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਹ ਵੀ ਕਿਹਾ ਕਿ ਪ੍ਰੇਮ ਸਿੰਘ ਚੰਦੂਮਾਜਰਾ ਬਲੈਕ ਥੰਡਰ ਵਿਚ ਵੀ ਸ਼ਾਮਲ ਸੀ। ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਦੀ ਹਮਾਇਤ ਕਰਨ ਦੀ ਗੱਲ ਤੋਂ ਇਨਕਾਰ ਕਰ…
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ ਕਰ ਦਿੱਤੀ ਹੈ। ਨਿਸ਼ਚਿਤ ਸਜ਼ਾ ਮੁਤਾਬਕ ਇਹ ਸਾਰੇ ਕੱਲ੍ਹ ਮਿਤੀ 3 ਦਸੰਬਰ 2024 ਤੋਂ ਸੰਗਤ ਲਈ ਬਣੇ ਬਾਥਰੂਮਾਂ ਦੀ 12.00 ਤੋਂ 1.00 ਵਜੇ ਤੱਕ ਸਫਾਈ ਕਰਨਗੇ।ਮੈਨੇਜਰ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਚਿੰਨਤਾ ਕਰਨਗੇ।ਇਸ ਉਪਰੰਤ ਇਕ ਘੰਟਾ ਲੰਗਰ ਵਿਚ ਭਾਂਡੇ ਮਾਂਜਣਗੇਇਸ ਉਪਰੰਤ ਗੁਰਬਾਣੀ ਕੀਰਤਨ ਸਰਵਰਣ ਕਰਨਗੇ।ਇਹਨਾਂ ਸਾਰਿਆਂ ਦੇ ਗੱਲ ਵਿਚ ਤਖਤੀ ਪਾਈ ਜਾਵੇਗੀ ਜੋ ਸ੍ਰੀ ਅਕਾਲ ਤਖਤ ਸਾਹਿਬ ਤੋਂ ਪਾਈ ਜਾਂਦੀ ਹੈ, ਪਾਈ ਜਾਵੇਗੀ।ਇਸ ਤੋਂ ਇਲਾਵਾ ਵ੍ਹੀਲ ਚੇਅਰ ’ਤੇ ਬੈਠੇ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ ਹੱਥ ਵਿਚ…
ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਵਿਧਾਇਕ ਅੱਜ ਸਹੁੰ ਚੁਕਾਉਣਗੇ। ਜਿੱਤਣ ਵਾਲੇ ਚਾਰ ਵਿਧਾਇਕਾਂ ‘ਚੋਂ ਤਿੰਨ ਅੱਜ (ਸੋਮਵਾਰ) ਚੁੱਕਣਗੇ ਸਹੁੰ, ਇਹ ਤਿੰਨੇ ਵਿਧਾਇਕ ਆਮ ਆਦਮੀ ਪਾਰਟੀ (ਆਪ) ਦੇ ਹਨ। ਇਨ੍ਹਾਂ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ, ਇੰਸ਼ਾਕ ਚੱਬੇਵਾਲ ਅਤੇ ਗੁਰਦੀਪ ਰੰਧਾਵਾ ਸ਼ਾਮਲ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਦੱਸ ਦੇਈਏ ਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਹਲਫ਼ ਨਹੀਂ ਲੈਣਗੇ। ਉਹ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਵੱਲੋਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ…
ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਦੇ ਮਾਮਲੇ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਣ ਜਾ ਰਹੀ ਇਕੱਤਰਤਾ ਤੋਂ ਪਹਿਲਾਂ ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ ਦੇ ਫ਼ੈਸਲੇ ਨਾਲ ਸਾਨੂੰ ਸਕੂਨ ਮਿਲੇਗਾ ਅਤੇ ਰਾਹਤ ਮਿਲੇਗੀ। ਕੌਮ ‘ਤੇ ਜਿਹੜੀ ਦੁਵਿਧਾ ਪਈ ਸੀ ਉਸ ਦੁਵਿਧਾ ਨੂੰ ਖ਼ਤਮ ਕਰਨ ਲਈ ਸਿੰਘ ਸਾਹਿਬਾਨ ਬਹੁਤ ਸੁਚਿੱਜਤਾ ਨਾਲ ਆਪਣਾ ਫ਼ੈਸਲਾ ਸੁਨਾਉਣਗੇ। ਜੋ ਗੁਰੂ ਦੀ ਮਰਿਆਦਾ ਹੈ, ਜੋ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਖੇਤਰ ਸ਼ੁਰੂ ਤੋਂ ਹੀ ਪਹਿਲੀ ਤਰਜੀਹ ਰਿਹਾ ਹੈ। ਸਰਕਾਰ ਵੱਲੋਂ ਇਸ ਖੇਤਰ ਵਿਚ ਸੁਧਾਰ ਲਈ ਲਗਾਤਾਰ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਰਕਾਰ ਵੱਲੋਂ ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਕੌਮਾਂਤਰੀ ਪੱਧਰ ਦੀ ਸਿਖਲਾਈ ਦੁਆਈ ਜਾ ਰਹੀ ਹੈ। ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਤਹਿਤ ਹੁਣ ਤਕ 426 ਤੋਂ ਵੀ ਵੱਧ ਅਧਿਆਪਕ ਵਿਦੇਸ਼ ਤੇ ਹੋਰ ਸੂਬਿਆਂ ਤੋਂ ਟ੍ਰੇਨਿੰਗ ਲੈ ਚੁੱਕੇ ਹਨ ਤੇ ਵਾਪਸ ਆ ਕੇ ਵਿਦਿਆਰਥੀਆਂ ਨੂੰ ਪੜ੍ਹਾਉਣ ਤੇ ਸਮਝਾਉਣ ਦੇ ਨਵੇਂ ਤੌਰ ਤਰੀਕੇ ਅਪਨਾ ਰਹੇ ਹਨ। Jalandhar ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਲੀ ਰਘੁਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਨੇ ਅੱਜ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ’ਫਖ਼ਰ ਏ ਕੌਮ’ ਐਵਾਰਡ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। Akal Takht ’ਤੇ ਅੱਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਏ ਗਏ ਫ਼ੈਸਲਿਆਂ ਦੀ ਲੜੀ ਵਿੱਚ ਇੱਕ ਅਹਿਮ ਐਲਾਨ ਇਹ ਰਿਹਾ ਕਿ Punjab ਦੇ ਸਾਬਕਾ ਮੁੱਖ ਮੰਤਰੀ, Akali Dal ਦੇ ਸਾਬਕਾ ਸਰਪ੍ਰਸਤ ਅਤੇ ਮਰਹੂਮ ਅਕਾਲੀ ਨੇਤਾ Parkash Singh Badal ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲੈਣ ਬਾਰੇ ਐਲਾਨ ਕਰ ਦਿੱਤਾ ਗਿਆ। ਇਹ ਫ਼ੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ Sukhbir Singh Badal ਅਤੇ ਹੋਰ ਅਕਾਲੀ ਆਗੂਆਂ ਨੂੰ ਸਜ਼ਾ ਲਾਉਣ ਸਮੇਂ ਅਕਾਲ…

