- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: Pushminder Sidhu
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੂੰ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਰਾਸ਼ਟਰੀ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਹਰਿਆਣਾ ਦੀ ਵਿਧਾਇਕ ਅਦਿਤੀ ਦੇਵੀ ਲਾਲ ਚੌਟਾਲਾ ਵੀ ਮੌਜੂਦ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੰਤਕਾਲ ਦੇ ਕੇਸਾਂ ਦੇ ਤੁਰੰਤ ਨਿਪਟਾਰੇ ਅਤੇ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਮਾਲ ਵਿਭਾਗ ਵੱਲੋਂ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮਾਲ ਅਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝਗੜਾ ਰਹਿਤ ਇੰਤਕਾਲਾਂ ਦਾ ਫ਼ੈਸਲਾ 45 ਦਿਨਾਂ ਦੇ ਅੰਦਰ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇਕ ਮਹੀਨੇ ਅੰਦਰ ਅਜਿਹੇ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 31 ਦਸੰਬਰ ਤੋਂ ਬਾਅਦ, ਜੇ 45 ਦਿਨ ਦੀ ਸਮਾਂ ਸੀਮਾਂ ਤੋਂ ਵੱਧ ਕੋਈ…
ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਔਰਤਾਂ ਨੂੰ 1,000 ਰੁਪਏ ਦਾ ਮਹੀਨਾਵਾਰ ਮਾਣ ਭੱਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਜਲਦੀ ਸ਼ੁਰੂ ਹੋ ਜਾਵੇਗੀ। ਉੱਤਰ-ਪੂਰਬੀ ਦਿੱਲੀ ਦੇ ਬੁਰਾੜੀ ‘ਚ ‘ਆਪ’ ਦੀ ਪਦਯਾਤਰਾ ਮੁਹਿੰਮ ਦੌਰਾਨ ਇਸ ਯੋਜਨਾ ਬਾਰੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਮਹਿਲਾ ਬਿਨੈਕਾਰ ਰਾਸ਼ਟਰੀ ਰਾਜਧਾਨੀ ਦੀ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ। ਮਾਰਚ ਵਿੱਚ ਪੇਸ਼ ਕੀਤੇ ਵਿੱਤੀ ਸਾਲ 2024-25 ਦੇ ਆਪਣੇ ਬਜਟ ਵਿੱਚ ‘ਆਪ’ ਦੀ ਅਗਵਾਈ ਵਾਲੀ ਸਰਕਾਰ ਨੇ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦਾ ਐਲਾਨ…
ਲੁਧਿਆਣਾ, 29 ਨਵੰਬਰ (000) ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਵੱਖ-ਵੱਖ ਖ਼ਾਦ ਕੰਪਨੀਆਂ ਅਤੇ ਉਨ੍ਹਾਂ ਦੇ ਡੀਲਰਾਂ ਦੇ ਗੋਦਾਮਾਂ ਦੀ ਜਾਂਚ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀ.ਏ.ਪੀ ਅਤੇ ਹੋਰ ਖਾਦਾਂ ਨਾਲ ਬੇਲੋੜੇ ਰਸਾਇਣਾਂ ਦੀ ਟੈਗਿੰਗ ਨੂੰ ਰੋਕਣਾ ਹੈ। ਖੇਤੀਬਾੜੀ ਵਿਭਾਗ ਦੇ ਸੰਯੁਕਤ ਨਿਰਦੇਸ਼ਕ (ਇਨਪੁਟਸ) ਡਾ. ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਚਾਰ ਦਸਤਿਆਂ ਨੇ ਖਾਦਾਂ ਦੇ 12 ਨਮੂਨੇ ਅਤੇ ਕੀਟਨਾਸ਼ਕਾਂ ਦੇ ਛੇ ਨਮੂਨੇ ਇਕੱਠੇ ਕੀਤੇ। ਡਾ. ਗੁਰਜੀਤ ਸਿੰਘ ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ…
ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ਵਿੱਚ ਲੈਣਾ ਪੰਜਾਬ ਸਰਕਾਰ ਨੂੰ ਪੁੱਠਾ ਪੈਣ ਲੱਗਾ ਹੈ। ਕਿਸਾਨਾਂ ਨੇ ਕੇਂਦਰ ਵਿਚਲੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ 1 ਦਸੰਬਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀ ਪੁਲਿਸ ਨੇ ਡੱਲੇਵਾਲ ਨੂੰ ਧੱਕੇ ਨਾਲ ਹਿਰਾਸਤ ਵਿੱਚ ਲਿਆ ਹੈ। ਕੇਂਦਰ ਤੇ ਸੂਬਾ ਸਰਕਾਰਾਂ ਮਿਲ ਕੇ ਕਿਸਾਨਾਂ ਵਿਰੁੱਧ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨ ਇਸ ਗੱਲ਼ ਤੋਂ ਵੀ ਔਖੇ ਹਨ ਕਿ ਡੱਲੇਵਾਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।…
CM ਮਾਨ ਦੇ Dream Project ‘ਹਲਵਾਰਾ ਏਅਰਪੋਰਟ’ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਹਵਾਈ ਸੈਨਾ (ਆਈਏਐਫ) ਵੱਲੋਂ ਹਲਵਾਰਾ ਹਵਾਈ ਅੱਡੇ ਦੇ ਕੰਮ ਵਿਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਸ਼ੁੱਕਰਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ MP ਸੰਜੀਵ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਮੀਟਿੰਗ ਦੌਰਾਨ ਰੱਖਿਆ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ, ਜਿਸ ਨੂੰ ਭਾਰਤੀ ਹਵਾਈ ਸੈਨਾ (ਆਈ.ਏ.ਐੱਫ.) ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ, ਦੀ ਹਵਾਈ ਪੱਟੀ ਦੇ…
ਭਾਰਤੀ ਜਲ ਸੈਨਾ ਨੇ ਸ਼੍ਰੀਲੰਕਾਈ ਜਲ ਸੈਨਾ ਨਾਲ ਸਾਂਝੀ ਕਾਰਵਾਈ ਕਰਦੇ ਹੋਏ ਅਰਬ ਸਾਗਰ ਤੋਂ 500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਫੜਿਆ ਗਿਆ ਨਸ਼ੀਲੇ ਪਦਾਰਥ ਕ੍ਰਿਸਟਲ ਮੈਥ ਸਨ, ਜੋ ਕਿ ਦੋ ਕਿਸ਼ਤੀਆਂ ਤੋਂ ਜ਼ਬਤ ਕੀਤੇ ਗਏ ਸਨ। ਜ਼ਬਤ ਕੀਤੀਆਂ ਦੋਵੇਂ ਕਿਸ਼ਤੀਆਂ, ਸਵਾਰ ਵਿਅਕਤੀਆਂ ਅਤੇ ਨਸ਼ੀਲੇ ਪਦਾਰਥਾਂ ਨੂੰ ਸ੍ਰੀਲੰਕਾ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਵਰਣਨਯੋਗ ਹੈ ਕਿ ਪਿਛਲੇ ਕੁਝ ਸਮੇਂ ਵਿਚ ਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਫੜੇ ਗਏ ਹਨ। ਹਾਲ ਹੀ ਵਿੱਚ ਅੰਡੇਮਾਨ ਤੋਂ ਵੀ 5500 ਕਿਲੋ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਾਲ ਹੀ ਵਿੱਚ, ਭਾਰਤੀ…
1 ਦਸੰਬਰ ਨੂੰ ਪੰਜਾਬ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਹੋ ਰਹੇ ਹਨ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ-ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਥੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਅਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ। ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ…
ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ। ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਗੁਰਬਖਸ਼ ਨਗਰ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਵਿਚ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ…
ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006 ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਫੂਡ ਸੇਫਟੀ ਕਮੇਟੀ ਦੇ ਸਮੂਹ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ…

