- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ
- *ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁਡਾਊ ਕੇਂਦਰ ਦਾ ਲਿਆ ਜਾਇਜ਼ਾ, ਇਲਾਜ ਸਹੂਲਤਾਂ ਬਾਰੇ ਕੀਤੀ ਸਮੀਖਿਆ
- ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸੰਗਤਾਂ ਨੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ- ਮੋਹਿੰਦਰ ਭਗਤ
Author: Pushminder Sidhu
ਪਾਰਟੀ ਦੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਵਲੋਂ ਇਹ ਪੱਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਉਪਰੰਤ ਲਿਖਿਆ ਗਿਆ ਹੈ, ਜਿਸ ਵਿਚ ਉਨ੍ਹਾਂ ਨੇ ਅਸਤੀਫ਼ੇ ਦਾ ਵੀ ਜ਼ਿਕਰ ਕੀਤਾ ਹੈ। ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਦਾਸ ਨੂੰ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ, ਜਿਸ ਦਾ ਮੇਰੇ ਮਨ ’ਤੇ ਗਹਿਰਾ ਅਸਰ ਹੈ। ਉਨ੍ਹਾਂ ਕਿਹਾ ਕਿ ਹੁਣ ਦਾਸ…
ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਤੋਖਨ ਸਾਹੂ ਨੇ ਜ਼ਿਲ੍ਹਾ ਮੋਗਾ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਅਤੇ ਬਲਾਕ ਪ੍ਰੋਗਰਾਮ ਅਧੀਨ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਉਪਰੰਤ ਅੱਜ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਪਿੰਡ ਖੋਸਾ ਪਾਂਡੋ ਵਿਖੇ ਖੇਤਾਂ ਵਿੱਚ ਚੱਲ ਰਹੇ ਰੇਕ ਅਤੇ ਬੇਲਰ ਨੂੰ ਦੇਖਿਆ ਅਤੇ ਖੁਦ ਟਰੈਕਟਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ। ਉਹਨਾਂ ਨੇ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਦਿਨੋਂ ਦਿਨ ਹੇਠਾਂ ਜਾਣ ਉੱਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ…
ਚੰਡੀਗੜ੍ਹ, 22 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਸਥਾਪਤ ਕਰਨ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਡ (ਵੀ.ਐਸ.ਐਸ.ਐਲ.) ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਵੀ.ਐਸ.ਐਸ.ਐਲ. ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸਚਿਤ ਜੈਨ ਨਾਲ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਵੀ.ਐਸ.ਐਸ.ਐਲ. 1750 ਕਰੋੜ ਰੁਪਏ ਦੀ ਲਾਗਤ…
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 94 ਅਧੀਨ ਸ਼ਾਮ ਕਲੋਨੀ, ਨੇਤਾਜੀ ਨਗਰ ਸਟਰੀਟ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 45 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਬੇਹੱਦ ਸੰਵੇਦਨਸ਼ੀਲ ਰਹੀ ਹੈ ਜਿਸਦੇ ਤਹਿਤ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਹਲਕੇ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਗ੍ਰਾਂਟਾਂ ਦੇ ਗੱਫ਼ੇ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ…
ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ – ਵਿਧਾਇਕ ਗਿਆਸਪੁਰਾ ਲੁਧਿਆਣਾ, 23 ਨਵੰਬਰ-ਪਾਇਲ ਦੇ ਵਿਧਾਇਕ ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹੇ ਦੇ ਹਰੇਕ ਬੱਚੇ ਲਈ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਕੋਈ ਵੀ ਵਿਦਿਆਰਥੀ ਸਕੂਲਾਂ ਵਿੱਚ ਪਹੁੰਚ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਵਿਧਾਇਕ ਸ੍ਰੀ ਗਿਆਸਪੁਰਾ ਅਤੇ ਏ.ਡੀ.ਸੀ ਡਾ. ਬੇਦੀ ਨੇ ਪੰਜਾਬ ਸਰਕਾਰ ਦੀ ਪ੍ਰਗਤੀਸ਼ੀਲ ਸਿੱਖਿਆ ਨੀਤੀ ਦਾ ਬੱਚਿਆਂ ਨੂੰ ਲਾਭ ਉਠਾਉਣ ਦੇ ਯੋਗ ਬਣਾਉਣ ਲਈ ਪੰਜਾਬ ਸਰਕਾਰ…
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਅਤੇ 24 ਨਵੰਬਰ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਵੋਟਰਾਂ ਦੀ ਯੋਗਤਾ ਮਿਤੀ 1 ਜਨਵਰੀ, 2025 ਨਾਲ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਵਿੱਚ ਮਦਦ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਵੋਟਰ ਪਿੱਛੇ ਨਾ ਰਹਿ ਜਾਵੇ। ਇਹਨਾਂ ਵਿਅਕਤੀਆਂ ਨੂੰ ਵੋਟਰ ਸ਼ਨਾਖਤੀ ਕਾਰਡਾਂ ਲਈ ਨਾਮ ਦਰਜ ਕਰਵਾਉਣ, ਨਿੱਜੀ ਵੇਰਵਿਆਂ ਵਿੱਚ ਸੁਧਾਰ ਕਰਨ ਅਤੇ ਵੋਟਰ ਸੂਚੀ ਵਿੱਚੋਂ ਨਾਮ ਜੋੜਨ ਜਾਂ ਮਿਟਾਉਣ ਵਿੱਚ ਵੀ ਮਦਦ ਕਰੇਗਾ। ਇਨ੍ਹਾਂ ਕੈਂਪਾਂ ਦੌਰਾਨ…
ਮੀਟਿੰਗ ਦੌਰਾਨ ਡਰੇਨਾਂ ਦੀ ਸਾਫ-ਸਫ਼ਾਈ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹਿਕ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਭ ਨੂੰ ਅੱਗੇ ਆ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਡਰੇਨਾਂ ਦੀ ਸਫਾਈ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਜਿੱਥੇ ਹੋਰ ਗੰਭੀਰਤਾ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਇਸ ਬਾਬਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ ਜਿਸ ਲਈ ਪੰਜਾਬ ਪੁਲਸ ਦੇ ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ (ਸੀ. ਆਰ. ਪੀ. ਐੱਫ.) ਨੂੰ ਤਾਇਨਾਤ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ…
ਪੰਜਾਬ ਦੀ ਸਿਆਸਤ ਵਿਚ ਅੱਜ ਅਹਿਮ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਅਮਨ ਅਰੋੜਾ ਨੂੰ ਐਲਾਨਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ”ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ…
ਸੰਗਠਿਤ ਅਪਰਾਧ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਦੇ ਪਿੰਡ ਫੋਲਰੀਵਾਲ ਦੇ ਬਾਹਰਵਾਰ ਇੱਕ ਜ਼ਬਰਦਸਤ ਮੁੱਠਭੇੜ ਤੋਂ ਬਾਅਦ ਕਥਿਤ ਲੰਡਾ ਗਿਰੋਹ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦੇ ਕਬਜ਼ੇ ਚੋਂ 7 ਹਥਿਆਰਾਂ ਸਮੇਤ ਛੇ ਮੈਗਜ਼ੀਨਾਂ ਅਤੇ ਛੇ ਕਾਰਤੂਸ ਬਰਾਮਦ ਕੀਤੇ ਗਏ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਕਰਨ ਉਰਫ ਕਰਨ ਵਾਸੀ ਭੀਖਾ ਨੰਗਲ ਕਰਤਾਰਪੁਰ ਅਤੇ ਫਗਵਾੜਾ ਦੇ ਮੇਹਲੀ ਗੇਟ ਸਥਿਤ ਮੁਹੱਲਾ ਥਾਣੇਦਾਰਾ ਦੇ ਰਹਿਣ ਵਾਲੇ ਫਤਿਹਦੀਪ ਸਿੰਘ ਉਰਫ ਪ੍ਰਦੀਪ ਸੈਣੀ…

