ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀਜ਼.) ਉਡਾਉਣ ’ਤੇ ਤੁਰੰਤ ਪ੍ਰਭਾਵ ਤੇ ਸਖ਼ਤੀ ਨਾਲ ਪਾਬੰਦੀ ਹੋਵੇਗੀ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਇਸੇ ਮੰਤਵ ਲਈ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਨੂੰ ਯੂ.ਏ.ਵੀ./ਡਰੋਨ ਦੀ ਤਾਇਨਾਤੀ ਤੋਂ ਪਹਿਲਾਂ ਇਸ ਦਫ਼ਤਰ ਨੂੰ ਸੂਚਨਾ ਦੇਣੀ ਹੋਵੇਗੀ। ਇਹ ਹੁਕਮ 21 ਮਾਰਚ 2025 ਨੂੰ ਜਾਰੀ ਹੋਣ ਤੋਂ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ।
Trending
- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ


