ਲੁਧਿਆਣਾ ()ਅੱਜ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਸਰਦਾਰ ਗੁਰਜੀਤ ਸਿੰਘ ਗਿੱਲ ਮੰਡੀ ਦਾ ਦੌਰਾ ਕੀਤਾ ਗਿਆ ਮੰਡੀ ਦਾ ਦੌਰਾ ਕਰਦੇ ਹੋਏ ਉਹਨਾਂ ਦੇਖਿਆ ਕਿ ਪਰਚੂਨ ਸਬਜੀ ਮੰਡੀ ਵਾਲੇ ਪਾਸੇ ਕਰੀਬ ਦੋ ਤਿੰਨ ਦੁਕਾਨਦਾਰ ਨਕਲੀ ਪਨੀਰ ਦਾ ਗੋਰਖਧੰਦਾ ਕਰ ਰਹੇ ਹਨ ਜਿਸ ਨੂੰ ਦੇਖਦਿਆਂ ਹੀ ਚੇਅਰਮੈਨ ਗੁਰਜੀਤ ਸਿੰਘ ਵੱਲੋ ਆਪ ਉਸ ਨਕਲੀ ਬਣੇ ਪਨੀਰ ਨੂੰ ਨਸ਼ਟ ਕਰਵਾ ਦਿੱਤਾ ਅਤੇ ਅੱਗੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਅੱਗੇ ਤੋਂ ਮੰਡੀ ਵਿੱਚ ਨਕਲੀ ਪਨੀਰ ਵੇਚਦੇ ਦੇਖੇ ਗਏ ਤਾਂ ਉਹਨਾਂ ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਇਸ ਮੌਕੇ ਚੇਅਰਮੈਨ ਗਿੱਲ ਵੱਲੋ ਸੇਹਤ ਵਿਭਾਗ ਨੂੰ ਵੀ ਅਪੀਲ ਕੀਤੀ ਤੁਸੀਂ ਗਈ ਕਿ ਨਕਲੀ ਪਨੀਰ ਵੇਚਣ ਵਾਲਿਆਂ ਵੱਲ ਧਿਆਨ ਕੀਤਾ ਜਾਵੇ ਤਾ ਜੋ ਸਾਡੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਜਮਾਖੋਰਾ ਅਤੇ ਮਿਲਾਵਟ ਹੋਰਾਂ ਨੂੰ ਜੜ ਤੋਂ ਪੱਟ ਕੇ ਸੁੱਟ ਦਵੇਗੀ ਅਤੇ ਪੰਜਾਬ ਨੂੰ ਫਿਰ ਰੰਗਲਾ ਪੰਜਾਬ ਬਣਾਵੇਗੀ
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


