ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ । ਇਸ ਤੋਂ ਬਾਅਦ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਕਿਸਾਨੀ ਸੰਘਰਸ਼ ਚੱਲ ਰਿਹਾ ਹੈ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਪਿਛਲੇ 40 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠ ਕੇ ਮਰਨ ਵਰਤ ਤੇ ਬੈਠੇ ਹੋਏ ਹਨ, ਉਨਾਂ ਦੇ ਸੰਘਰਸ਼ ਨੂੰ ਅਸੀਂ ਸਲਾਮ ਕਰਦੇ ਹਾਂ ।ਉਹਨਾਂ ਨੇ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੀ ਗੱਲ ਜਰੂਰ ਸੁਣਨ ਅਤੇ ਸਿੱਖਾਂ ਦੀ ਕਦਰ ਕਰਨ
Trending
- ਮੁਲਾਜ਼ਮ ਜਥੇਬੰਦੀਆਂ ਦਾ ਵੱਡਾ ਐਲਾਨ! ਪੰਜਾਬ ’ਚ ਕੱਲ੍ਹ ਛੁੱਟੀ
- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਬਣੇ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ
- ਜੀਵਨਜੋਤ ਪ੍ਰੋਜੈਕਟ ਤਹਿਤ 05 ਅਤੇ 06 ਸਤੰਬਰ ਨੂੰ ਲੁਧਿਆਣਾ ਵਿੱਚ ਵਿਸ਼ੇਸ਼ ਰੇਡ ਮੁਹਿੰਮ, 4 ਬੱਚੇ ਰੈਸਕਿਊ
- ਲੁਧਿਆਣਾ ਵਿੱਚ ਚੋਣ ਸੂਚੀ ਨਿਗਰਾਨਾਂ ਵੱਲੋਂ ਵੋਟਰ ਸੂਚੀ ਦੀ ਸੋਧ (SIR-2026) ਦੀ ਸਮੀਖਿਆ
- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ’ਚ 650 ਐਥਲੀਟਾਂ ਨੇ ਲਿਆ ਹਿੱਸਾ
- ਕਲੀਨ ਪੰਜਾਬ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ : ਮੋਹਿੰਦਰ ਭਗਤ
- ਲੁਧਿਆਣਾ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਸਫਾਈ ਅਭਿਆਨ ਚਲਾਇਆ ਗਿਆ
- ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ ਵਿੱਚ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ


