ਚੰਡੀਗੜ੍ਹ, 30 ਨਵੰਬਰ, 2025: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਮਗਰੋਂ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਪਨਬੱਸ ਤੇ ਪੀ ਆਰ ਟੀ ਸੀ ਦੇ ਆਰਜ਼ੀ (ਕੱਚੇ) ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਅਧਿਕਾਰਤ ਤੌਰ ’ਤੇ ਦੱਸਿਆ ਗਿਆ ਹੈ ਕਿ ਸਰਕਾਰੀ ਪੱਧਰ ’ਤੇ 1000 ਬੱਸਾਂ ਨਵੀਂਆਂ ਪਾਈਆਂ ਜਾਣਗੀਆਂ ਤੇ ਆਰਜ਼ੀ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ। ਦੂਜਾ ਫੈਸਲਾ ਇਹ ਵੀ ਕੀਤਾ ਗਿਆ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਬਰਖ਼ਾਸਤ ਤੇ ਸਸਪੈਂਡ ਕੀਤਾ ਗਿਆ ਹੈ, ਉਹ ਸਾਰੇ ਬਹਾਲ ਕੀਤੇ ਜਾਣਗੇ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


