ਚੰਡੀਗੜ੍ਹ, 7 ਜੂਨ 2025- YouTuber Jasbir Singh ਦੋ ਦਿਨਾਂ ਹੋਰ ਪੁਲਿਸ ਰਿਮਾਂਡ ਤੇ ਹੈ। ਖ਼ਬਰਾਂ ਚੱਲ ਰਹੀਆਂ ਸਨ ਕਿ ਜਸਬੀਰ ਦੇ ਲਹਿੰਦੇ ਪੰਜਾਬ ਦੇ ਯੂਟਿਊਬਰ ਨਾਸਿਰ ਢਿੱਲੋਂ ਨਾਲ ਸਬੰਧ ਹਨ, ਜੋ ਸਾਬਕਾ ਸਬ ਇੰਸਪੈਕਟਰ ਵੀ ਹੈ। ਇਨ੍ਹਾਂ ਖ਼ਬਰਾਂ ਦਾ ਜਸਬੀਰ ਸਿੰਘ ਦੇ ਵਕੀਲ ਨੇ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਨਾਸਿਰ ਢਿੱਲੋਂ ਦੇ ਨਾਲ ਜਸਬੀਰ ਸਿੰਘ ਦੇ ਕੋਈ ਸਬੰਧ ਨਹੀਂ ਹਨ।ਵਕੀਲ ਨੇ ਕੁੱਝ ਮੀਡੀਆ ਅਦਾਰਿਆਂ ਤੇ ਵਰਦਿਆਂ ਕਿਹਾ ਕਿ, ਕੁੱਝ ਲੋਕ ਖ਼ਬਰਾਂ ਪਲਾਂਟ ਕਰਕੇ ਮਾਹੌਲ ਖ਼ਰਾਬ ਕਰਦੇ ਹਨ। ਜਸਬੀਰ ਅਜਿਹਾ ਨਹੀਂ ਹੈ ਅਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਕੁੱਝ ਵੀ ਨਹੀਂ ਮਿਲਿਆ ਹੈ। ਦੱਸ ਦੇਈਏ ਕਿ ਰੋਪੜ ਜ਼ਿਲ੍ਹੇ ਦੇ ਪਿੰਡ ਮਹਾਲਾਂ ਤੋਂ ਗ੍ਰਿਫ਼ਤਾਰ ਕੀਤੇ ਗਏ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਪੁਲਿਸ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸਨੂੰ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


